ਪੜਚੋਲ ਕਰੋ
Advertisement
Stock Market Opening: ਬਾਜ਼ਾਰ ਦੀ ਵੱਡੀ ਗਿਰਾਵਟ ਨਾਲ ਹੋਈ ਸ਼ੁਰੂਆਤ, ਸੈਂਸੈਕਸ 73200 'ਤੇ ਫਿਸਲਿਆ, ਇੰਡੀਆਂ VIX 16 ਮਹੀਨਿਆਂ ਦੀ ਉਚਾਈ 'ਤੇ
Stock Market Opening: ਭਾਰਤੀ ਬਾਜ਼ਾਰਾਂ ਦੀ ਸ਼ੁਰੂਆਤ ਵੱਡੀ ਗਿਰਾਵਟ ਨਾਲ ਹੋਈ ਹੈ ਅਤੇ ਬਾਜ਼ਾਰ ਖੁੱਲ੍ਹਦਿਆਂ ਹੀ ਨਿਫਟੀ 22,200 ਦੇ ਮਹੱਤਵਪੂਰਨ ਪੱਧਰ ਤੋਂ ਹੇਠਾਂ ਚਲਾ ਗਿਆ ਹੈ।
Stock Market Opening: ਘਰੇਲੂ ਸ਼ੇਅਰ ਬਾਜ਼ਾਰ 'ਚ ਅੱਜ ਗਿਰਾਵਟ ਨਾਲ ਕਾਰੋਬਾਰ ਸ਼ੁਰੂ ਹੋਇਆ ਹੈ। ਸੈਂਸੈਕਸ 250 ਤੋਂ ਵੱਧ ਅੰਕਾਂ ਦੀ ਗਿਰਾਵਟ ਨਾਲ ਖੁੱਲ੍ਹਿਆ ਹੈ ਅਤੇ ਆਈਟੀ, ਮਿਡਕੈਪ, ਸਮਾਲਕੈਪ ਸਭ ਵਿੱਚ ਗਿਰਾਵਟ ਦੇਖੀ ਜਾ ਰਹੀ ਹੈ। ਬੈਂਕ ਨਿਫਟੀ ਵੀ ਕਮਜ਼ੋਰੀ ਨਾਲ ਕਾਰੋਬਾਰ ਕਰ ਰਿਹਾ ਹੈ।
ਕਿਵੇਂ ਦੀ ਰਹੀ ਬਾਜ਼ਾਰ ਦੀ ਓਪਨਿੰਗ
ਬੀ.ਐੱਸ.ਈ. ਦਾ ਸੈਂਸੈਕਸ 286.85 ਅੰਕ ਜਾਂ 0.39 ਫੀਸਦੀ ਦੀ ਗਿਰਾਵਟ ਨਾਲ 73,225 ਦੇ ਪੱਧਰ 'ਤੇ ਕਾਰੋਬਾਰ ਸ਼ੁਰੂ ਕੀਤਾ। NSE ਦਾ ਨਿਫਟੀ 71.30 ਅੰਕ ਜਾਂ 0.32 ਫੀਸਦੀ ਦੀ ਗਿਰਾਵਟ ਨਾਲ 22,231 'ਤੇ ਖੁੱਲ੍ਹਿਆ।
Follow ਕਾਰੋਬਾਰ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਪੰਜਾਬ
ਪੰਜਾਬ
Advertisement