ਪੜਚੋਲ ਕਰੋ

Stock Market Opening: ਸ਼ੇਅਰ ਬਾਜ਼ਾਰ 'ਚ ਆਈ ਗਿਰਾਵਟ, ਸੈਂਸੈਕਸ 75,000 ਅੰਕ ਹੇਠਾਂ ਡਿੱਗਿਆ, ਨਿਫਟੀ ਵੀ ਟੁੱਟਿਆ

Stock Market Opening: ਸ਼ੇਅਰ ਬਾਜ਼ਾਰ ਲਈ ਅੱਜ ਦੀ ਸ਼ੁਰੂਆਤ ਕੁਝ ਖਾਸ ਨਹੀਂ ਰਹੀ ਅਤੇ ਕਾਰੋਬਾਰ ਦੀ ਸ਼ੁਰੂਆਤ ਗਿਰਾਵਟ ਨਾਲ ਹੋਈ ਹੈ।

Stock Market Opening: ਘਰੇਲੂ ਸ਼ੇਅਰ ਬਾਜ਼ਾਰ ਅੱਜ ਗਿਰਾਵਟ ਨਾਲ ਖੁੱਲ੍ਹਿਆ ਅਤੇ ਸੈਂਸੈਕਸ-ਨਿਫਟੀ ਲਾਲ ਨਿਸ਼ਾਨ ਦੇ ਨਾਲ ਖੁੱਲ੍ਹਿਆ। ਕਮਜ਼ੋਰ ਗਲੋਬਲ ਸੰਕੇਤਾਂ ਅਤੇ ਘਰੇਲੂ ਨਿਵੇਸ਼ਕਾਂ ਦੀ ਘੱਟ ਖਰੀਦਦਾਰੀ ਕਾਰਨ ਅੱਜ ਸ਼ੇਅਰ ਬਾਜ਼ਾਰ 'ਚੋਂ ਉਤਸ਼ਾਹ ਗਾਇਬ ਹੈ।

ਕਿਵੇਂ ਦੀ ਰਹੀ ਬਾਜ਼ਾਰ ਦੀ ਓਪਨਿੰਗ 

ਬੀਐੱਸਈ ਦਾ ਸੈਂਸੈਕਸ 343.52 ਅੰਕ ਜਾਂ 0.46 ਫੀਸਦੀ ਦੇ ਵਾਧੇ ਨਾਲ 74,826 ਦੇ ਪੱਧਰ 'ਤੇ ਖੁੱਲ੍ਹਿਆ। NSE ਦਾ ਨਿਫਟੀ 125.40 ਅੰਕ ਜਾਂ 0.55 ਫੀਸਦੀ ਦੀ ਗਿਰਾਵਟ ਨਾਲ 22,762 'ਤੇ ਖੁੱਲ੍ਹਿਆ।

ਇਹ ਵੀ ਪੜ੍ਹੋ: ਸਰਕਾਰ ਨੇ ਸੋਨੇ-ਚਾਂਦੀ ਦੇ ਗਹਿਣਿਆਂ ਦੇ EXPORT 'ਤੇ ਨਵੇਂ ਵੈਸਟੇਜ ਨਿਯਮਾਂ 'ਤੇ 31 ਜੁਲਾਈ ਤੱਕ ਲਾਈ ਰੋਕ

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget