ਪੜਚੋਲ ਕਰੋ

Stock Market Opening: ਸ਼ੇਅਰ ਬਾਜ਼ਾਰ ਦੀ ਮੰਗਲ ਸ਼ੁਰੂਆਤ, ਸੈਂਸੈਕਸ 300 ਅੰਕ ਉਛਲਿਆ, ਨਿਫਟੀ 25,900 ਤੋਂ ਪਾਰ

Stock Market Opening: ਸੋਮਵਾਰ ਨੂੰ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ ਤੋਂ ਬਾਅਦ ਹੁਣ ਮੰਗਲਵਾਰ ਦੀ ਸ਼ੁਰੂਆਤ ਚੰਗੀ ਹੋਈ ਹੈ। ਸ਼ੇਅਰ ਬਾਜ਼ਾਰ 'ਚ ਬੈਂਕ ਨਿਫਟੀ ਸਮੇਤ ਸਾਰੇ ਸੈਕਟਰਾਂ 'ਚ ਤੇਜ਼ੀ ਦਾ ਹਰਾ ਨਿਸ਼ਾਨ ਦੇਖਿਆ ਜਾ ਰਿਹਾ ਹੈ।

Stock Market Opening: ਕੱਲ੍ਹ ਦੀ ਭਾਰੀ ਗਿਰਾਵਟ ਤੋਂ ਬਾਅਦ ਅੱਜ ਘਰੇਲੂ ਸ਼ੇਅਰ ਬਾਜ਼ਾਰ ਵਿੱਚ ਵੀ ਗਿਰਾਵਟ ਨਾਲ ਸ਼ੁਰੂਆਤ ਹੋਈ ਹੈ। ਅੱਜ ਸ਼ੇਅਰ ਬਾਜ਼ਾਰ 'ਚ ਤੇਜ਼ੀ ਨਾਲ ਵਾਪਸੀ ਕਰਕੇ ਨਿਵੇਸ਼ਕਾਂ ਨੂੰ ਕੁਝ ਰਾਹਤ ਮਿਲੀ ਹੈ ਕਿਉਂਕਿ ਕੱਲ੍ਹ ਦੀ ਭਾਰੀ ਗਿਰਾਵਟ ਤੋਂ ਬਾਅਦ ਅੱਜ ਖਰੀਦਦਾਰੀ ਦੇ ਮੌਕਿਆਂ 'ਤੇ ਵਾਪਸੀ ਦੇ ਪੂਰੇ ਸੰਕੇਤ ਮਿਲੇ ਹਨ। ਬੈਂਕ ਨਿਫਟੀ ਅੱਜ 205 ਅੰਕ ਵਧਿਆ ਹੈ।

ਬੀ.ਐੱਸ.ਈ. ਦਾ ਸੈਂਸੈਕਸ ਅੱਜ 84,257.17 'ਤੇ ਖੁੱਲ੍ਹਿਆ ਅਤੇ ਇਸ ਦੀ ਸ਼ੁਰੂਆਤ ਵਾਧੇ ਨਾਲ ਹੋਈ ਹੈ। ਨਿਫਟੀ ਦੇ 50 'ਚੋਂ 38 ਸ਼ੇਅਰਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ 25,788.45 'ਤੇ ਕਾਰੋਬਾਰ ਕੀਤਾ ਜਾ ਰਿਹਾ ਹੈ।

ਕਿਹੜੇ ਸ਼ੇਅਰਾਂ 'ਚ ਬਣ ਰਿਹਾ ਪੈਸਾ

Tech Mahindra, Bajaj Finserv, Bajaj Finance, SBI, Infosys, L&T ਦੇ ਸ਼ੇਅਰਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਹ ਟਾਪ ਗੇਨਰਸ ਬਣੇ ਹੋਏ ਹਨ। M&M ਦੇ ਸ਼ੇਅਰ ਵੀ ਸੈਂਸੈਕਸ ਦੇ ਸਭ ਤੋਂ ਵੱਧ ਲਾਭ ਲੈਣ ਵਾਲਿਆਂ ਵਿੱਚੋਂ ਹਨ। ਸੈਂਸੈਕਸ ਦੇ 30 ਸਟਾਕਾਂ 'ਚੋਂ 20 'ਚ ਵਾਧਾ ਅਤੇ 10 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਏਸ਼ੀਅਨ ਪੇਂਟਸ, ਟਾਈਟਨ, ਸਨ ਫਾਰਮਾ, HUL ਅਤੇ JSW ਸਟੀਲ ਦੇ ਸ਼ੇਅਰ ਸਭ ਤੋਂ ਵੱਧ ਨੁਕਸਾਨੇ ਗਏ ਹਨ।

ਬੀਐਸਈ ਦਾ ਮਾਰਕਿਟ ਕੈਪੇਟੀਲਾਈਜੇਸ਼ਨ 475 ਲੱਖ ਕਰੋੜ ਰੁਪਏ ਹੋ ਗਿਆ ਹੈ ਅਤੇ ਅੱਜ ਇਸ ਵਿੱਚ ਚੰਗਾ ਵਾਧਾ ਦੇਖਿਆ ਜਾ ਰਿਹਾ ਹੈ। ਬੀਐੱਸਈ 'ਤੇ ਅੱਜ 3189 ਸ਼ੇਅਰਾਂ 'ਚ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ, ਜਿਨ੍ਹਾਂ 'ਚੋਂ 2072 ਸ਼ੇਅਰਾਂ 'ਚ ਤੇਜ਼ੀ ਅਤੇ 986 ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। 131 ਸ਼ੇਅਰ ਬਿਨਾਂ ਕਿਸੇ ਬਦਲਾਅ ਦੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਇੰਨੀ ਤਰੀਕ ਤੱਕ ਨਹੀਂ ਚੱਲਣਗੀਆਂ ਆਹ 2 ਰੇਲਾਂ, ਸਫਰ ਕਰਨ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਖ਼ਬਰ

ਨਿਫਟੀ ਦੇ ਕਿਹੜੇ ਸ਼ੇਅਰਾਂ 'ਚ ਆਈ ਤੇਜ਼ੀ ਨਾਲ ਗਿਰਾਵਟ

ਨਿਫਟੀ ਦੇ 50 ਸ਼ੇਅਰਾਂ 'ਚੋਂ 33 ਸ਼ੇਅਰਾਂ 'ਚ ਤੇਜ਼ੀ ਅਤੇ 17 ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਟਾਪ ਫਾਇਨਾਂਸ ਦੀ ਗੱਲ ਕਰੀਏ ਤਾਂ ਟੇਕ ਮਹਿੰਦਰਾ, ਬਜਾਜ ਫਿਨਸਰਵ, ਸ਼੍ਰੀਰਾਮ ਫਾਇਨਾਂਸ, ਬਜਾਜ ਫਾਇਨਾਂਸ ਅਤੇ ਇਨਫੋਸਿਸ ਦੇ ਨਾਮ ਸ਼ਾਮਲ ਹਨ। ਗਿਰਾਵਟ ਵਾਲੇ ਸਟਾਕਾਂ 'ਚ ਏਸ਼ੀਅਨ ਪੇਂਟਸ, ਟਾਈਟਨ, ਹਿੰਡਾਲਕੋ, ਆਇਸ਼ਰ ਮੋਟਰਸ ਅਤੇ ਸਨ ਫਾਰਮਾ ਵਿੱਚ ਸੁਸਤੀ ਦੇਖੀ ਜਾ ਰਹੀ ਹੈ।

ਪ੍ਰੀ-ਓਪਨ ਬਾਜ਼ਾਰ ਵਿੱਚ ਗਿਰਾਵਟ

BSE ਸੈਂਸੈਕਸ 39 ਅੰਕਾਂ ਦੀ ਗਿਰਾਵਟ ਨਾਲ 84260 ਦੇ ਪੱਧਰ 'ਤੇ ਅਤੇ NSE ਨਿਫਟੀ 22.40 ਅੰਕਾਂ ਦੀ ਕਮਜ਼ੋਰੀ ਨਾਲ 25788 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ: LPG Cylinder: ਤਿਉਹਾਰਾਂ ਤੋਂ ਪਹਿਲਾਂ ਗੈਸ ਸਿਲੰਡਰ ਹੋਇਆ ਮਹਿੰਗਾ, ਇੰਨੀਆਂ ਵੱਧ ਗਈਆਂ ਕੀਮਤਾਂ, ਜਾਣੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget