ਪੜਚੋਲ ਕਰੋ

Stock Market Opening: ਬਜਟ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਉਛਾਲ, Nifty 17300 ਤੋਂ ਉੁੱਪਰ. Sensex 58,000 ਤੋਂ ਪਾਰ

Stock Market Opening: ਨਵੇਂ ਹਫਤੇ ਸ਼ੇਅਰ ਬਾਜ਼ਾਰ 'ਚ ਧਮਾਕੇ ਦੇ ਸੰਕੇਤ ਦਿਖ ਰਹੇ ਹਨ। ਇਹ ਬਜਟ ਦਾ ਹਫ਼ਤਾ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਬਜ਼ਾਰ ਵਿੱਚ ਪ੍ਰੀ-ਬਜਟ (Pre-Budget) ਅਤੇ ਪੋਸਟ ਬਜਟ (Post Budget) ਰੈਲੀ ਦੇਖਣ ਨੂੰ

Stock Market Opening: ਨਵੇਂ ਹਫਤੇ ਸ਼ੇਅਰ ਬਾਜ਼ਾਰ 'ਚ ਧਮਾਕੇ ਦੇ ਸੰਕੇਤ ਦਿਖ ਰਹੇ ਹਨ। ਇਹ ਬਜਟ ਦਾ ਹਫ਼ਤਾ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਬਜ਼ਾਰ ਵਿੱਚ ਪ੍ਰੀ-ਬਜਟ (Pre-Budget) ਅਤੇ ਪੋਸਟ ਬਜਟ (Post Budget) ਰੈਲੀ ਦੇਖਣ ਨੂੰ ਮਿਲੇਗੀ। ਅੱਜ ਬਾਜ਼ਾਰ ਦੀ ਸ਼ੁਰੂਆਤ 'ਚ ਸੈਂਸੈਕਸ ਅਤੇ ਨਿਫਟੀ 1-1 ਫੀਸਦੀ ਵਧੇ ਹਨ। ਬਾਜ਼ਾਰ ਖੁੱਲ੍ਹਦੇ ਹੀ ਸੈਂਸੈਕਸ 750 ਅੰਕਾਂ ਤੱਕ ਚੜ੍ਹ ਕੇ 58,000 ਦੇ ਨੇੜੇ ਆ ਗਿਆ ਹੈ।

ਕਿਵੇਂ ਖੁੱਲ੍ਹਿਆ ਬਾਜ਼ਾਰ
ਅੱਜ ਕਾਰੋਬਾਰ ਸ਼ੁਰੂ ਹੁੰਦੇ ਹੀ ਸੈਂਸੈਕਸ 693 ਅੰਕਾਂ ਦੇ ਉਛਾਲ 'ਤੇ ਸੀ। ਸ਼ੁਰੂਆਤੀ ਮਿੰਟ 'ਚ ਹੀ ਸੈਂਸੈਕਸ 736 ਅੰਕ ਯਾਨੀ 1.3 ਫੀਸਦੀ ਦੇ ਉਛਾਲ ਨਾਲ 57,936.35 'ਤੇ ਕਾਰੋਬਾਰ ਕਰ ਰਿਹਾ ਸੀ। ਨਿਫਟੀ 'ਚ 200 ਅੰਕਾਂ ਦੇ ਜ਼ਬਰਦਸਤ ਵਾਧੇ ਤੋਂ ਬਾਅਦ ਕਾਰੋਬਾਰ 17301 'ਤੇ ਖੁੱਲ੍ਹਿਆ ਹੈ। ਖੁੱਲ੍ਹਣ ਦੇ 8 ਮਿੰਟਾਂ ਦੇ ਅੰਦਰ ਹੀ ਇਸ ਨੇ 17327 ਦਾ ਉੱਚ ਪੱਧਰ ਬਣਾ ਲਿਆ ਸੀ।

ਨਿਫਟੀ ਦੀ ਚਾਲ ਕਿਵੇਂ ਹੈ?
ਅੱਜ ਨਿਫਟੀ 'ਚ ਹਰਿਆਲੀ ਛਾਈ ਹੋਈ ਹੈ ਅਤੇ ਸਿਰਫ 3 ਸਟਾਕ ਹੀ ਗਿਰਾਵਟ ਦਰਜ ਕਰ ਕੀਤੀ ਜਾ ਰਹੀ ਹੈ, ਬਾਕੀ 47 ਸ਼ੇਅਰਾਂ 'ਚ ਤੇਜ਼ੀ ਦੇ ਹਰੇ ਨਿਸ਼ਾਨ ਨਾਲ ਕਾਰੋਬਾਰ ਹੋ ਰਿਹਾ ਹੈ। ਬੈਂਕ ਨਿਫਟੀ 'ਚ ਵੀ 408 ਅੰਕਾਂ ਜਾਂ 1.08 ਫੀਸਦੀ ਚੜ੍ਹ ਕੇ 38,097 ਦੇ ਪੱਧਰ 'ਤੇ ਬਣਿਆ ਹੋਇਆ ਹੈ।

ਨਿਫਟੀ ਦੇ ਸ਼ੇਅਰਾਂ ਦੀ ਸਥਿਤੀ
ਅੱਜ, ਵਿਪਰੋ ਨਿਫਟੀ ਦੇ ਚੜ੍ਹਦੇ ਸਟਾਕਾਂ ਵਿੱਚ 3.36 ਪ੍ਰਤੀਸ਼ਤ ਦੀ ਛਾਲ ਨਾਲ ਵਪਾਰ ਕਰ ਰਿਹਾ ਹੈ ਅਤੇ ONGC 3.29 ਪ੍ਰਤੀਸ਼ਤ ਦੇ ਵਾਧੇ ਨਾਲ ਹੈ। ਟੈੱਕ ਮਹਿੰਦਰਾ 2.86 ਫੀਸਦੀ ਅਤੇ ਟਾਈਟਨ 2.72 ਫੀਸਦੀ ਉੱਪਰ ਹੈ। ਡਿਵੀਜ਼ ਲੈਬ 2.57 ਪ੍ਰਤੀਸ਼ਤ ਦੀ ਮਜ਼ਬੂਤੀ ਨਾਲ ਵਪਾਰ ਕਰ ਰਿਹਾ ਹੈ.

ਡਿੱਗਣ ਵਾਲੇ ਸਟਾਕ
ਇੰਡਸਇੰਡ ਬੈਂਕ 'ਚ 1.70 ਫੀਸਦੀ ਦੀ ਗਿਰਾਵਟ ਹੈ ਅਤੇ ਐਲਐਂਡਟੀ 1.30 ਫੀਸਦੀ ਹੇਠਾਂ ਹੈ। NTPC 0.64 ਫੀਸਦੀ ਦੀ ਗਿਰਾਵਟ ਦੇ ਨਾਲ ਕਾਰੋਬਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ: Stock Market Opening: ਬਜਟ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਉਛਾਲ, Nifty 17300 ਤੋਂ ਉੁੱਪਰ. Sensex 58,000 ਤੋਂ ਪਾਰ

ਪ੍ਰੀ-ਓਪਨਿੰਗ 'ਚ ਅੱਜ ਬਾਜ਼ਾਰ ਕਿਹੋ ਜਿਹਾ ਰਿਹਾ
ਜੇਕਰ ਅਸੀਂ ਪ੍ਰੀ-ਓਪਨਿੰਗ 'ਚ ਬਾਜ਼ਾਰ ਦੀ ਹਲਚਲ 'ਤੇ ਨਜ਼ਰ ਮਾਰੀਏ ਤਾਂ ਸੈਂਸੈਕਸ ਅਤੇ ਨਿਫਟੀ 'ਚ ਇਕ-ਇਕ ਫੀਸਦੀ ਤੋਂ ਜ਼ਿਆਦਾ ਦਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਸੈਂਸੈਕਸ 'ਚ 650 ਅੰਕਾਂ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ। ਸਵੇਰੇ 9.10 ਵਜੇ ਪ੍ਰੀ-ਓਪਨ 'ਚ ਸੈਂਸੈਕਸ 660 ਅੰਕ ਯਾਨੀ 1.16 ਫੀਸਦੀ ਦੇ ਉਛਾਲ ਨਾਲ 57,861 'ਤੇ ਕਾਰੋਬਾਰ ਦੇਖਿਆ ਜਾ ਰਿਹਾ ਹੈ। ਨਿਫਟੀ 'ਚ ਇਸ ਸਮੇਂ 17301 ਦੇ ਪੱਧਰ 'ਤੇ ਕਾਰੋਬਾਰ ਹੋ ਰਿਹਾ ਹੈ ਅਤੇ ਇਹ 200 ਅੰਕਾਂ ਤੋਂ ਉੱਪਰ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

ABP Premium

ਵੀਡੀਓਜ਼

'ਸਿਰ 'ਤੇ ਕਫ਼ਨ ਬੰਨ੍ਹ ਕੇ ਆਏ ਹਾਂ, ਆਖਰੀ ਸਾਹ ਤੱਕ ਮਰਨ ਵਰਤ ਜਾਰੀ ਰੱਖਾਂਗਾਂ'ਜਗਜੀਤ ਡੱਲੇਵਾਲ ਨੂੰ DMC ਮਿਲਣ ਪਹੁੰਚੇ ਕਿਸਾਨ, ਹੋ ਗਿਆ ਹੰਗਾਮਾPeel regional police arrested Punjabi boy related to Rape case| ਕੈਨੇਡਾ 'ਚ ਪੰਜਾਬੀ ਨੌਜਵਾਨ ਗ੍ਰਿਫਤਾਰ!ਤਹਿਸੀਲਦਾਰ ਨੂੰ 20 ਹਜ਼ਾਰ ਲੈਣੇ ਪਏ ਮਹਿੰਗੇ  ਵਿਜੀਲੈਂਸ ਨੇ ਪਾਇਆ ਘੇਰਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

Embed widget