ਪੜਚੋਲ ਕਰੋ
Advertisement
Stock Market Opening: ਸ਼ੇਅਰ ਬਾਜ਼ਾਰ ਦੀ ਕਮਜ਼ੋਰ ਸ਼ੁਰੂਆਤ, ਸੈਂਸੈਕਸ 73,000 ਤੋਂ ਹੇਠਾਂ ਤਾਂ ਨਿਫਟੀ 23400 ਤੋਂ ਫਿਸਲੀ
Stock Market Opening: ਬੈਂਕ ਨਿਫਟੀ ਅਤੇ ਮਿਡਕੈਪ ਸ਼ੇਅਰਾਂ 'ਚ ਗਿਰਾਵਟ ਕਰਕੇ ਘਰੇਲੂ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਅੱਜ ਗਿਰਾਵਟ ਨਾਲ ਹੋਈ ਹੈ। ਓਪਨਿੰਗ ਵੇਲੇ ਐਡਵਾਂਸ-ਡੇਕਲਾਈਨ ਅਨੁਪਾਤ ਲਗਭਗ ਬਰਾਬਰ-ਬਰਾਬਰ ਹੀ ਸੀ।
Stock Market Opening: ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਅੱਜ ਗਿਰਾਵਟ ਨਾਲ ਹੋਈ ਹੈ। ਗਲੋਬਲ ਸੰਕੇਤਾਂ ਤੋਂ ਕੋਈ ਸਮਰਥਨ ਨਾ ਮਿਲਣ ਕਰਕੇ ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਘਰੇਲੂ ਸ਼ੇਅਰ ਬਾਜ਼ਾਰ ਲਾਲ ਨਿਸ਼ਾਨ 'ਚ ਖੁੱਲ੍ਹਿਆ।
ਕਿਵੇਂ ਦੀ ਰਹੀ ਬਾਜ਼ਾਰ ਦੀ ਓਪਨਿੰਗ
BSE ਸੈਂਸੈਕਸ 324.25 ਅੰਕ ਜਾਂ 0.42 ਫੀਸਦੀ ਦੀ ਗਿਰਾਵਟ ਨਾਲ 76,885 'ਤੇ ਖੁੱਲ੍ਹਿਆ। NSE ਦਾ ਨਿਫਟੀ 118.80 ਅੰਕ ਜਾਂ 0.51 ਫੀਸਦੀ ਦੀ ਗਿਰਾਵਟ ਨਾਲ 23,382 'ਤੇ ਖੁੱਲ੍ਹਿਆ ਹੈ।
ਇਹ ਵੀ ਪੜ੍ਹੋ: Petrol and Diesel Price on 24 June: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ ਦੇ ਰੇਟ
Follow ਕਾਰੋਬਾਰ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਤਕਨਾਲੌਜੀ
ਪੰਜਾਬ
ਪੰਜਾਬ
Advertisement