Stock Market Opening: ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਅੱਜ ਗਿਰਾਵਟ ਨਾਲ ਹੋਈ ਹੈ। ਗਲੋਬਲ ਸੰਕੇਤਾਂ ਤੋਂ ਕੋਈ ਸਮਰਥਨ ਨਾ ਮਿਲਣ ਕਰਕੇ ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਘਰੇਲੂ ਸ਼ੇਅਰ ਬਾਜ਼ਾਰ ਲਾਲ ਨਿਸ਼ਾਨ 'ਚ ਖੁੱਲ੍ਹਿਆ। 


ਕਿਵੇਂ ਦੀ ਰਹੀ ਬਾਜ਼ਾਰ ਦੀ ਓਪਨਿੰਗ


BSE ਸੈਂਸੈਕਸ 324.25 ਅੰਕ ਜਾਂ 0.42 ਫੀਸਦੀ ਦੀ ਗਿਰਾਵਟ ਨਾਲ 76,885 'ਤੇ ਖੁੱਲ੍ਹਿਆ। NSE ਦਾ ਨਿਫਟੀ 118.80 ਅੰਕ ਜਾਂ 0.51 ਫੀਸਦੀ ਦੀ ਗਿਰਾਵਟ ਨਾਲ 23,382 'ਤੇ ਖੁੱਲ੍ਹਿਆ ਹੈ।


ਇਹ ਵੀ ਪੜ੍ਹੋ: Petrol and Diesel Price on 24 June: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ ਦੇ ਰੇਟ