ਪੜਚੋਲ ਕਰੋ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, ਸੈਂਸੈਕਸ-ਨਿਫਟੀ ਸਪਾਟ ਖੁੱਲ੍ਹੇ ਤਾਂ ਮਿਡਕੈਪ-ਸਮਾਲਕੈਪ ਚੜ੍ਹੇ

Stock Market Opening: ਬਾਜ਼ਾਰ ਦੀ ਸ਼ੁਰੂਆਤ 'ਚ ਆਈਟੀ ਇੰਡੈਕਸ ਵੀ ਗਿਰਾਵਟ ਦੇ ਲਾਲ ਨਿਸ਼ਾਨ 'ਤੇ ਰਿਹਾ। ਮਿਡਕੈਪ ਅਤੇ ਸਮਾਲਕੈਪ ਸ਼ੇਅਰਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਹ ਬਾਜ਼ਾਰ ਨੂੰ ਸਮਰਥਨ ਦੇਣ ਦੀ ਕੋਸ਼ਿਸ਼ ਕਰ ਰਹੇ ਹਨ।

Stock Market Opening: ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਅੱਜ ਸੁਸਤ ਰਹੀ ਅਤੇ ਸੈਂਸੈਕਸ-ਨਿਫਟੀ ਸਪਾਟ ਖੁੱਲ੍ਹਿਆ। ਬੈਂਕ ਨਿਫਟੀ ਨੇ ਲਗਭਗ 150 ਅੰਕਾਂ ਦੀ ਗਿਰਾਵਟ ਨਾਲ ਸ਼ੁਰੂਆਤ ਕੀਤੀ ਅਤੇ ਬਾਜ਼ਾਰ ਖੁੱਲ੍ਹਣ ਦੇ ਪੰਜ ਮਿੰਟਾਂ ਦੇ ਅੰਦਰ ਹੀ ਇਸ ਦੀ ਗਿਰਾਵਟ ਨੂੰ ਕੁਝ ਹੱਦ ਤੱਕ ਕਵਰ ਕੀਤਾ ਗਿਆ। ਆਈਟੀ ਸੂਚਕਾਂਕ ਵੀ ਗਿਰਾਵਟ ਦੇ ਨਾਲ ਲਾਲ ਨਿਸ਼ਾਨ ਵਿੱਚ ਖੁੱਲ੍ਹਿਆ ਹੈ। ਮਿਡਕੈਪ ਅਤੇ ਸਮਾਲਕੈਪ ਸ਼ੇਅਰਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਹ ਬਾਜ਼ਾਰ ਨੂੰ ਸਮਰਥਨ ਦੇਣ ਦੀ ਕੋਸ਼ਿਸ਼ ਕਰ ਰਹੇ ਹਨ।

ਕਿਵੇਂ ਦੀ ਰਹੀ ਸ਼ੇਅਰ ਬਾਜ਼ਾਰ ਦੀ ਓਪਨਿੰਗ
BSE ਦਾ ਸੈਂਸੈਕਸ 6.56 ਅੰਕ ਡਿੱਗ ਕੇ 81,349 'ਤੇ ਖੁੱਲ੍ਹਿਆ ਹੈ ਅਤੇ NSE ਦਾ ਨਿਫਟੀ 3.30 ਅੰਕ ਡਿੱਗ ਕੇ 24,839 'ਤੇ ਖੁੱਲ੍ਹਿਆ ਹੈ। ਸੈਂਸੈਕਸ ਨੇ ਅੱਜ ਸ਼ੁਰੂਆਤੀ ਮਿੰਟਾਂ ਵਿੱਚ 81,230 ਦੇ ਹੇਠਲੇ ਪੱਧਰ ਨੂੰ ਦੇਖਿਆ ਹੈ। ਜੇਕਰ ਅਸੀਂ NSE ਦਾ ਐਡਵਾਂਸ ਡੇਕਲਾਈਨ ਰੈਸ਼ਿਓ ਭਾਵ ਕਿ ਵਧਣ ਅਤੇ ਘਟਣ ਵਾਲੇ ਸ਼ੇਅਰ 'ਤੇ ਨਜ਼ਰ ਮਾਰੀਏ ਤਾਂ 1417 ਸ਼ੇਅਰ ਵੱਧ ਰਹੇ ਹਨ ਅਤੇ 460 ਸ਼ੇਅਰਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। 

ਟਾਪ ਹੈਡਲਾਈਨ

ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget