ਪੜਚੋਲ ਕਰੋ
Advertisement
Stock Market Opening: ਛੁੱਟੀ ਤੋਂ ਬਾਅਦ ਸ਼ੇਅਰ ਬਜ਼ਾਰ ਦੀ ਹੋਈ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 73,100 ਤੋਂ ਪਾਰ ਤਾਂ ਨਿਫਟੀ ਵੀ ਹਰੇ ਨਿਸ਼ਾਨ 'ਤੇ
Stock Market Opening: ਘਰੇਲੂ ਸ਼ੇਅਰ ਬਾਜ਼ਾਰ ਦੀ ਚਾਲ ਅੱਜ ਤੇਜ਼ ਹੈ ਅਤੇ ਮਿਡਕੈਪ, ਬੈਂਕਿੰਗ ਸਟਾਕਾਂ 'ਚ ਮਾਮੂਲੀ ਤੇਜ਼ੀ ਦੇ ਕਰਕੇ ਸਪੋਰਟ ਮਿਲਣ ਕਰਕੇ ਹਰੇ ਨਿਸ਼ਾਨ 'ਤੇ ਹੈ।
Stock Market Opening: ਭਾਰਤੀ ਸਟਾਕ ਮਾਰਕੀਟ ਦੀ ਸ਼ੁਰੂਆਤ ਅੱਜ ਗੈਪਅੱਪ ਓਪਨਿੰਗ ਨਾਲ ਹੋਈ ਹੈ। ਬੀਤੇ ਦਿਨੀਂ ਰਾਮ ਨੌਮੀ ਦੇ ਮੌਕੇ 'ਤੇ ਸ਼ੇਅਰ ਬਾਜ਼ਾਰ ਬੰਦ ਰਿਹਾ ਅਤੇ ਇਕ ਦਿਨ ਦੀ ਛੁੱਟੀ ਤੋਂ ਬਾਅਦ ਬਜ਼ਾਰ ਦੀ ਸ਼ਾਨਦਾਰ ਸ਼ੁਰੂਆਤ ਹੋਈ।
ਇਦਾਂ ਹੋਈ ਓਪਨਿੰਗ
ਬਜ਼ਾਰ ਦੀ ਸ਼ੁਰੂਆਤ 'ਚ BSE ਸੈਂਸੈਕਸ 239.42 ਅੰਕ ਜਾਂ 0.33 ਫੀਸਦੀ ਦੇ ਵਾਧੇ ਨਾਲ 73,183 ਦੇ ਪੱਧਰ 'ਤੇ ਖੁੱਲ੍ਹਿਆ। NSE ਦਾ ਨਿਫਟੀ 64.45 ਅੰਕ ਜਾਂ 0.29 ਫੀਸਦੀ ਦੇ ਵਾਧੇ ਨਾਲ 22,212 ਦੇ ਪੱਧਰ 'ਤੇ ਖੁੱਲ੍ਹਿਆ ਹੈ।
ਇਹ ਵੀ ਪੜ੍ਹੋ: Petrol-Diesel Price: ਚੋਣਾਂ ਤੋਂ ਇੱਕ ਦਿਨ ਪਹਿਲਾਂ ਬਦਲੀਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Follow ਕਾਰੋਬਾਰ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਲੁਧਿਆਣਾ
ਦੇਸ਼
Advertisement