Stock Market Opening: ਭਾਰਤੀ ਸਟਾਕ ਮਾਰਕੀਟ ਦੀ ਸ਼ੁਰੂਆਤ ਅੱਜ ਗੈਪਅੱਪ ਓਪਨਿੰਗ ਨਾਲ ਹੋਈ ਹੈ। ਬੀਤੇ ਦਿਨੀਂ ਰਾਮ ਨੌਮੀ ਦੇ ਮੌਕੇ 'ਤੇ ਸ਼ੇਅਰ ਬਾਜ਼ਾਰ ਬੰਦ ਰਿਹਾ ਅਤੇ ਇਕ ਦਿਨ ਦੀ ਛੁੱਟੀ ਤੋਂ ਬਾਅਦ ਬਜ਼ਾਰ ਦੀ ਸ਼ਾਨਦਾਰ ਸ਼ੁਰੂਆਤ ਹੋਈ।
ਇਦਾਂ ਹੋਈ ਓਪਨਿੰਗ
ਬਜ਼ਾਰ ਦੀ ਸ਼ੁਰੂਆਤ 'ਚ BSE ਸੈਂਸੈਕਸ 239.42 ਅੰਕ ਜਾਂ 0.33 ਫੀਸਦੀ ਦੇ ਵਾਧੇ ਨਾਲ 73,183 ਦੇ ਪੱਧਰ 'ਤੇ ਖੁੱਲ੍ਹਿਆ। NSE ਦਾ ਨਿਫਟੀ 64.45 ਅੰਕ ਜਾਂ 0.29 ਫੀਸਦੀ ਦੇ ਵਾਧੇ ਨਾਲ 22,212 ਦੇ ਪੱਧਰ 'ਤੇ ਖੁੱਲ੍ਹਿਆ ਹੈ।
ਇਹ ਵੀ ਪੜ੍ਹੋ: Petrol-Diesel Price: ਚੋਣਾਂ ਤੋਂ ਇੱਕ ਦਿਨ ਪਹਿਲਾਂ ਬਦਲੀਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ