ਪੜਚੋਲ ਕਰੋ

Stock Market Record: ਸ਼ੇਅਰ ਬਾਜ਼ਾਰ 'ਚ ਆਈ ਤੇਜ਼ੀ, ਸੈਂਸੈਕਸ ਪਹਿਲੀ ਵਾਰ 85300 ਤੋਂ ਪਾਰ, ਨਿਫਟੀ ਵੀ ਰਿਕਾਰਡ ਉੱਚਾਈ 'ਤੇ ਪਹੁੰਚਿਆ

Stock Market Opening: ਸਟਾਕ ਮਾਰਕੀਟ 'ਚ ਅੱਜ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਸੁਸਤੀ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਸੈਂਸੈਕਸ ਅਤੇ ਨਿਫਟੀ ਰਿਕਾਰਡ ਉਚਾਈ 'ਤੇ ਪਹੁੰਚ ਗਏ ਹਨ।

Stock Mareket Record: ਸ਼ੇਅਰ ਬਾਜ਼ਾਰ ਦੀ ਇੱਕਦਮ ਫਲੈਟ ਸ਼ੁਰੂਆਤ ਹੋਈ ਹੈ ਪਰ ਤੁਰੰਤ ਰਿਕਾਰਡ ਉੱਚਾਈ 'ਤੇ ਆ ਗਿਆ ਹੈ। ਬੀਐਸਈ ਸੈਂਸੈਕਸ ਪਹਿਲੀ ਵਾਰ 85300 ਦੇ ਲੈਵਲ ਨੂੰ ਪਾਰ ਕਰ ਲਿਆ ਹੈ। NSE ਨਿਫਟੀ 26,056 'ਤੇ ਪਹੁੰਚ ਗਿਆ ਹੈ ਅਤੇ ਇਹ ਇਸ ਦਾ ਲਾਈਫਟਾਈਮ ਹਾਈ ਲੈਵਲ ਹੈ। BSE ਸੈਂਸੈਕਸ 85,372.17 ਦੇ ਇਤਿਹਾਸਕ ਸਿਖਰ 'ਤੇ ਪਹੁੰਚ ਗਿਆ ਹੈ। ਅੱਜ ਆਈਟੀ ਸ਼ੇਅਰਾਂ 'ਚ ਮਾਮੂਲੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ।

ਸਟਾਕ ਮਾਰਕੀਟ 'ਚ ਅੱਜ ਵੱਖ-ਵੱਖ ਤਰ੍ਹਾਂ ਨਾਲ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਸ਼ੁਰੂਆਤੀ ਦੌਰ 'ਚ ਬੀ.ਐੱਸ.ਈ. ਦਾ ਸੈਂਸੈਕਸ ਲਗਭਗ 160 ਅੰਕ ਚੜ੍ਹਿਆ ਸੀ, ਪਰ ਖੁੱਲ੍ਹਣ ਤੱਕ ਇਹ ਗਿਰਾਵਟ ਦੇ ਖੇਤਰ 'ਚ ਆ ਗਿਆ। ਇਸ ਦੇ ਨਾਲ ਹੀ, ਨਿਫਟੀ ਪ੍ਰੀ-ਓਪਨਿੰਗ 'ਚ ਤੇਜ਼ੀ ਦੇਖੀ ਜਾ ਰਹੀ ਸੀ ਅਤੇ ਖੁੱਲਣ ਤੋਂ ਬਾਅਦ ਇਹ ਰਿਕਾਰਡ ਹਾਈ ਯਾਨੀ 26,051.30 'ਤੇ ਪਹੁੰਚ ਗਿਆ।

ਬੀਐਸਈ ਸੈਂਸੈਕਸ ਦੇ ਸ਼ੇਅਰਾਂ ਦਾ ਹਾਲ


Stock Market Record: ਸ਼ੇਅਰ ਬਾਜ਼ਾਰ 'ਚ ਆਈ ਤੇਜ਼ੀ, ਸੈਂਸੈਕਸ ਪਹਿਲੀ ਵਾਰ 85300 ਤੋਂ ਪਾਰ, ਨਿਫਟੀ ਵੀ ਰਿਕਾਰਡ ਉੱਚਾਈ 'ਤੇ ਪਹੁੰਚਿਆ

ਇਹ ਵੀ ਪੜ੍ਹੋ: ਸਰੀਰ 'ਚ Platelets ਘੱਟ ਹੋਣ 'ਤੇ ਨਜ਼ਰ ਆਉਂਦੇ ਆਹ ਲੱਛਣ, ਇਦਾਂ ਕਰੋ ਬਚਾਅ

ਬੀਐੱਸਈ ਸੈਂਸੈਕਸ 'ਚ 16 ਸ਼ੇਅਰਾਂ 'ਚ ਵਾਧਾ ਦਰਜ ਕੀਤਾ ਗਿਆ ਹੈ ਅਤੇ ਸਭ ਤੋਂ ਜ਼ਿਆਦਾ ਵਾਧਾ ਮਾਰੂਤੀ, ਟਾਟਾ ਮੋਟਰਜ਼, ਨੇਸਲੇ ਅਤੇ ਆਈਟੀਸੀ ਦੇ ਸ਼ੇਅਰਾਂ 'ਚ ਦੇਖਿਆ ਜਾ ਰਿਹਾ ਹੈ। NSE ਦੇ ਨਿਫਟੀ 'ਚ 50 'ਚੋਂ 28 ਸ਼ੇਅਰਾਂ 'ਚ ਤੇਜ਼ੀ ਅਤੇ 22 ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਅਤੇ ਬੈਂਕ ਨਿਫਟੀ 16.60 ਅੰਕਾਂ ਦੇ ਵਾਧੇ ਨਾਲ 54,118.25 'ਤੇ ਕਾਰੋਬਾਰ ਕਰ ਰਿਹਾ ਹੈ। 8 ਸ਼ੇਅਰਾਂ 'ਚ ਤੇਜ਼ੀ ਅਤੇ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

ਸਟਾਕ ਮਾਰਕੀਟ ਦੀ ਸ਼ੁਰੂਆਤ ਕਿਵੇਂ ਹੋਈ?
BSE ਦੇ ਸੈਂਸੈਕਸ ਨੇ ਅੱਜ 2.30 ਅੰਕ ਡਿੱਗ ਕੇ 85,167 ਦੇ ਪੱਧਰ 'ਤੇ ਕਾਰੋਬਾਰ ਕਰਨਾ ਸ਼ੁਰੂ ਕਰ ਦਿੱਤਾ, ਹਾਲਾਂਕਿ NSE ਦਾ ਨਿਫਟੀ 1.25 ਅੰਕਾਂ ਦੀ ਤੇਜ਼ੀ ਨਾਲ 26,005 ਦੇ ਪੱਧਰ 'ਤੇ ਨਜ਼ਰ ਆ ਰਿਹਾ ਹੈ।

ਪ੍ਰੀ-ਓਪਨਿੰਗ ਵਿੱਚ ਸਟਾਕ ਮਾਰਕੀਟ ਕਿਵੇਂ ਰਿਹਾ?
ਘਰੇਲੂ ਸ਼ੇਅਰ ਬਾਜ਼ਾਰ 'ਚ ਅੱਜ ਸੈਂਸੈਕਸ 159.97 ਅੰਕ ਜਾਂ 0.19 ਫੀਸਦੀ ਦੇ ਵਾਧੇ ਨਾਲ 85329 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ। NSE ਦਾ ਨਿਫਟੀ ਸਿਰਫ 8.90 ਫੀਸਦੀ ਦੀ ਗਿਰਾਵਟ ਨਾਲ 25995 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ: 40% ਤੱਕ ਘੱਟ ਹੋ ਜਾਵੇਗਾ ਹਰ ਤਰ੍ਹਾਂ ਦਾ ਕੈਂਸਰ, ਬੱਸ ਛੱਡਣੇ ਪੈਣਗੇ ਆਹ 5 ਕੰਮ, ਸਟੱਡੀ ਦਾ ਦਾਅਵਾ

 

ਟਾਪ ਹੈਡਲਾਈਨ

Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget