ਪੜਚੋਲ ਕਰੋ

ਸ਼ੇਅਰ ਬਾਜ਼ਾਰ 'ਚ ਫਿਰ ਗਿਰਾਵਟ, ਸੈਂਸੈਕਸ 300 ਤੇ ਨਿਫਟੀ 100 ਅੰਕ ਹੇਠਾਂ ਖਿਸਕਿਆ

ਕਈ ਦਿਨਾਂ ਬਾਅਦ, ਅੱਜ ਬਾਜ਼ਾਰ ਹਰੇ ਚਿੰਨ ਦੇ ਵਾਧੇ ਨਾਲ ਸ਼ੁਰੂ ਹੋਇਆ, ਪਰ ਮਾਰਕੀਟ ਖੁੱਲ੍ਹਣ ਤੋਂ ਤੁਰੰਤ ਬਾਅਦ ਸਟਾਕ ਮਾਰਕੀਟ ਵਿੱਚ ਭਾਰੀ ਗਿਰਾਵਟ ਆ ਗਈ।

ਨਵੀਂ ਦਿੱਲੀ: ਕਈ ਦਿਨਾਂ ਬਾਅਦ, ਅੱਜ ਬਾਜ਼ਾਰ ਹਰੇ ਚਿੰਨ ਦੇ ਵਾਧੇ ਨਾਲ ਸ਼ੁਰੂ ਹੋਇਆ, ਪਰ ਮਾਰਕੀਟ ਖੁੱਲ੍ਹਣ ਤੋਂ ਤੁਰੰਤ ਬਾਅਦ ਸਟਾਕ ਮਾਰਕੀਟ ਵਿੱਚ ਭਾਰੀ ਗਿਰਾਵਟ ਆ ਗਈ। ਸੈਂਸੈਕਸ ਨੇ ਸ਼ੁਰੂਆਤੀ ਕਾਰੋਬਾਰ ਵਿੱਚ 200 ਅੰਕ ਦੀ ਤੇਜ਼ੀ ਤਾਂ ਵੇਖਾਈ ਪਰ ਤੁਰੰਤ 300 ਅੰਕਾਂ ਦੀ ਗਿਰਾਵਟ ਆ ਗਈ। ਕੱਲ ਦੇ ਕਾਰੋਬਾਰ ਵਿੱਚ, ਸਟਾਕ ਮਾਰਕੀਟ ਭਾਰੀ ਗਿਰਾਵਟ ਦੇ ਨਾਲ ਬੰਦ ਹੋਇਆ ਅਤੇ ਸੈਂਸੈਕਸ-ਨਿਫਟੀ ਲਗਭਗ 8 ਪ੍ਰਤੀਸ਼ਤ ਦੀ ਗਿਰਾਵਟ ਨਾਲ ਬੰਦ ਹੋਇਆ। ਸੈਂਸੈਕਸ 2700 ਅੰਕਾਂ ਤੋਂ ਤੇਜ਼ੀ ਨਾਲ ਹੇਠਾਂ ਆ ਗਿਆ ਅਤੇ ਨਿਫਟੀ 9200 ਦੇ ਨਾਜ਼ੁਕ ਪੱਧਰ ਤੋਂ ਹੇਠਾਂ ਖਿਸਕ ਗਿਆ। ਇੱਦਾਂ ਖੁੱਲਿਆ ਬਾਜ਼ਾਰ ਅੱਜ ਦੇ ਕਾਰੋਬਾਰ ਦੌਰਾਨ, ਬੀਐਸਈ ਦਾ 30 ਸ਼ੇਅਰਾਂ ਵਾਲਾ ਇੰਡੈਕਸ ਸੈਂਸੈਕਸ 226.89 ਅੰਕ ਯਾਨੀ 1.04 ਫੀਸਦੀ ਦੀ ਗਿਰਾਵਟ ਨਾਲ 31063.18 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ, ਐਨਐਸਈ ਦਾ 50 ਸ਼ੇਅਰਾਂ ਵਾਲਾ ਇੰਡੈਕਸ ਨਿਫਟੀ ਸ਼ੁਰੂਆਤੀ ਕਾਰੋਬਾਰ ਵਿੱਚ 100 ਅੰਕ ਭਾਵ 0.8% ਦੀ ਗਿਰਾਵਟ ਨਾਲ 9123.40 ਫੀਸਦੀ ਦੀ ਗਿਰਾਵਟ ਦੇ ਨਾਲ ਕਾਰੋਬਾਰ ਕਰ ਰਿਹਾ ਸੀ। ਰੁਪਏ ਵਿੱਚ ਦਿਖੀ ਅੱਜ ਮਜ਼ਬੂਤੀ ਰੁਪਿਆ ਅੱਜ ਡਾਲਰ ਦੇ ਮੁਕਾਬਲੇ 14 ਪੈਸੇ ਮਜ਼ਬੂਤ ਖੁੱਲ੍ਹਿਆ ਅਤੇ ਕੱਲ੍ਹ ਦੇ 74.27 ਦੇ ਬੰਦ ਹੋਣ ਦੇ ਮੁਕਾਬਲੇ 74.13 ਦੇ ਪੱਧਰ ਤੇ ਖੁੱਲ੍ਹਿਆ।

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget