ਪੜਚੋਲ ਕਰੋ

ਸਟਾਕ ਮਾਰਕੀਟ 'ਤੇ ਛਾਇਆ ਕੋਰੋਨਾਵਾਇਰਸ ਦਾ ਡਰਾਇਆ, ਸੈਂਸੇਕਸ ਅੱਜ ਖੁੱਲ੍ਹਦੇ ਹੀ 1300 ਅੰਕ ਡਿੱਗਿਆ

ਬੰਬੇ ਸਟਾਕ ਐਕਸਚੇਂਜ ਦਾ 30 ਸ਼ੇਅਰਾਂ ਵਾਲਾ ਸੈਂਸੇਕਸ ਸ਼ੁਰੂਆਤੀ ਕਾਰੋਬਾਰ 'ਚ 1300 ਅੰਕ ਡਿੱਗ ਗਿਆ ਹੈ।

ਨਵੀਂ ਦਿੱਲੀ: ਦਿਨ ਦੀ ਸ਼ੁਰੂਆਤ ਸ਼ੇਅਰ ਬਾਜ਼ਾਰ ਲਈ ਬਹੁਤ ਮਾੜੀ ਰਹੀ। ਬੰਬੇ ਸਟਾਕ ਐਕਸਚੇਂਜ ਦਾ 30 ਸ਼ੇਅਰਾਂ ਵਾਲਾ ਸੈਂਸੇਕਸ ਸ਼ੁਰੂਆਤੀ ਕਾਰੋਬਾਰ '1300 ਅੰਕ ਡਿੱਗ ਗਿਆ ਹੈ। ਸੇਸੇਕਸ 1300 ਅੰਕ ਡਿੱਗ ਕੇ 37000 ਦੇ ਹੇਠਾਂ ਚਲਾ ਗਿਆ ਜਦੋਂ ਕਿ ਨਿਫਟੀ 11000 ਦੇ ਹੇਠਾਂ ਆ ਗਿਆ। ਅੱਜ ਮਾਰਚ ਦੇ ਪਹਿਲੇ ਹਫ਼ਤੇ ਦਾ ਆਖਰੀ ਵਪਾਰਕ ਦਿਨ ਹੈ ਅਤੇ ਸਟਾਕ ਮਾਰਕੀਟ ਵਿੱਚ ਹਫੜਾ-ਦਫੜੀ ਹੈ। ਕੋਰੋਨਾ ਵਾਇਰਸ ਕਰਕੇ ਪੈਦਾ ਹੋਏ ਸੰਕਟ ਕਰਕੇ ਇਕ ਵੱਡੀ ਗਿਰਾਵਟ ਵੇਖੀ ਜਾ ਰਹੀ ਹੈ। ਯੈੱਸ਼ ਬੈਂਕ ਦਾ ਅਸਰ ਸਟਾਕ ਮਾਰਕੀਟ 'ਤੇ ਵੀ ਪੈ ਸਕਦਾ ਹੈ। ਯੈੱਸ ਬੈਂਕ ਦੇ ਸ਼ੇਅਰ 24.97% ਡਿੱਗ ਕੇ 27.65 ਰੁਪਏ 'ਤੇ ਆ ਗਏ। ਹਾਲਾਂਕਿ ਆਰਬੀਆਈ ਨੇ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਯੈੱਸ ਬੈਂਕ ਦਾ ਕੰਮਕਾਜ ਸੰਭਾਲ ਲਿਆ ਹੈ, ਪਰ ਖਾਤਾ ਧਾਰਕ ਪਰੇਸ਼ਾਨ ਨਜ਼ਰ ਆ ਰਹੇ ਹਨ। ਯੈੱਸ ਬੈਂਕ ਦੇ ਬਾਹਰ ਸੁਰੱਖਿਆ ਵੀ ਮੁੰਬਈ 'ਚ ਵਧਾ ਦਿੱਤੀ ਗਈ ਹੈ ਅਤੇ ਖਾਤਾ ਧਾਰਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪੈਸੇ ਸੁਰੱਖਿਅਤ ਹਨ। ਇਹ ਵੀ ਪੜ੍ਹੋ: ਆਰਬੀਆਈ ਨੇ ਯੈੱਸ ਬੈਂਕ ਦਾ ਕੰਮਕਾਜ ਸੰਭਾਲਿਆ, ਜਾਣੋ ਆਪਣੇ ਸਵਾਲਾਂ ਦੇ ਜਵਾਬ

ਟਾਪ ਹੈਡਲਾਈਨ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ

Petrol-Diesel News : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਈ ਵੱਡੀ ਖ਼ਬਰ, ਜਾਣੋ ਕੀ ਹੋਵੇਗਾ ਅੱਗੇ

 LPG Storage : ਈਰਾਨ ਜੰਗ ਤੋਂ ਭਾਰਤ ਨੇ ਲਿਆ ਸਬਕ, LPG ਦਾ 30 ਦਿਨਾਂ ਦਾ ਵੱਡਾ ਸਟੋਰੇਜ ਰਿਜ਼ਰਵ ਬਣਾਉਣ ਦੀ ਤਿਆਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

Embed widget