ਪੜਚੋਲ ਕਰੋ

ਸ਼ੇਅਰ ਬਾਜ਼ਾਰ ਦਾ ਲੱਥਾ ਕਰੋਨਾ ਡਰ, ਸੈਂਸੇਕਸ ‘ਚ 1600 ਅੰਕਾਂ ਦੀ ਚੜ੍ਹਤ, ਨਿਫਟੀ ਵੀ 8200 ਤੋਂ ਪਾਰ

ਦੁਪਹਿਰ 3 ਵਜੇ ਸਰਕਾਰੀ ਪ੍ਰੈੱਸ ਕਾਨਫਰੰਸ ਹੋਵੇਗੀ ਤੇ ਸਟਾਕ ਮਾਰਕੀਟ ਨੂੰ ਉਮੀਦ ਹੈ ਕਿ ਇਸ ‘ਚ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇਗਾ। ਬਾਜ਼ਾਰ ‘ਚ ਇਸ ਕਰਕੇ ਭਾਰੀ ਉਛਾਲ ਦਿਖਾਈ ਦੇ ਰਿਹਾ ਹੈ।

ਨਵੀਂ ਦਿੱਲੀ: ਅੱਜ ਘਰੇਲੂ ਸਟਾਕ ਮਾਰਕੀਟ ਲਈ ਕੁਝ ਰਾਹਤ ਮਿਲੀ ਹੈ ਤੇ ਇਸ ਸਮੇਂ ਸੈਂਸੇਕਸ ਤੇ ਨਿਫਟੀ 6 ਪ੍ਰਤੀਸ਼ਤ ਦੇ ਵਾਧੇ ਨਾਲ ਕਾਰੋਬਾਰ ਕਰ ਰਹੇ ਹਨ। ਮੋਦੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋ ਗਈ ਹੈ ਤੇ ਸਟਾਕ ਮਾਰਕੀਟ ਨੂੰ ਉਮੀਦ ਹੈ ਕਿ ਸਰਕਾਰ ਰਾਹਤ ਪੈਕੇਜ ਦਾ ਐਲਾਨ ਕਰ ਸਕਦੀ ਹੈ। ਇਸ ਉਮੀਦ ਕਰਕੇ ਸ਼ੇਅਰ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਸੈਂਸੇਕਸ 1600 ਅੰਕਾਂ ਤੋਂ ਵੱਧ ਤੇ 6 ਪ੍ਰਤੀਸ਼ਤ ਤੱਕ ਪਹੁੰਚ ਗਿਆ ਹੈ। ਇਸ ਤੇਜ਼ੀ ਦੇ ਨਾਲ ਇਹ 28250 ਦੇ ਪੱਧਰ 'ਤੇ ਵਪਾਰ ਕਰ ਰਿਹਾ ਹੈ। ਦੁਪਹਿਰ 3 ਵਜੇ ਹੋਵੇਗੀ ਪ੍ਰੈੱਸ ਕਾਨਫਰੰਸ ਦੁਪਹਿਰ 3 ਵਜੇ ਕੇਂਦਰ ਸਰਕਾਰ ਦੀ ਇੱਕ ਪ੍ਰੈੱਸ ਕਾਨਫਰੰਸ ਕਰੇਗੀ ਅਤੇ ਇਸ ਵਿੱਚ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਸਰਕਾਰ ਦੇ ਕਦਮਾਂ ਦਾ ਐਲਾਨ ਕਰਨਗੇ। ਇਹ ਮੰਨਿਆ ਜਾਂਦਾ ਹੈ ਕਿ ਸਰਕਾਰ ਕੁਝ ਸੈਕਟਰਾਂ ਲਈ ਚੰਗੇ ਫੰਡਾਂ ਦਾ ਐਲਾਨ ਕਰ ਸਕਦੀ ਹੈ। ਇਸ 'ਚ ਹਵਾਬਾਜ਼ੀ ਖੇਤਰ ਵੀ ਸ਼ਾਮਲ ਹੋਵੇਗਾ। ਇਸ ਲਈ ਹਵਾਬਾਜ਼ੀ ਸਟਾਕਾਂ 'ਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਅੱਜ ਦੇ ਕਾਰੋਬਾਰ ‘ਚ ਬੈਂਕ ਨਿਫਟੀ ‘ਚ ਸ਼ਾਨਦਾਰ ਤੇਜ਼ੀ ਵੇਖੀ ਗਈ ਤੇ ਇਸ ‘ਚ 1100 ਅੰਕਾਂ ਤੋਂ ਵੱਧ ਦਾ ਵਾਧਾ ਦੇਖਿਆ ਗਿਆ।

ਟਾਪ ਹੈਡਲਾਈਨ

ਅੱਜ ਬੈਂਕ ਬੰਦ ਰਹਿਣਗੇ? ਮੰਗਲਵਾਰ ਨੂੰ ਰਹੇਗੀ ਛੁੱਟੀ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
ਅੱਜ ਬੈਂਕ ਬੰਦ ਰਹਿਣਗੇ? ਮੰਗਲਵਾਰ ਨੂੰ ਰਹੇਗੀ ਛੁੱਟੀ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Liquor Brands Banned: ਪਿਆਕੜਾਂ ਨੂੰ ਵੱਡਾ ਝਟਕਾ, ਸ਼ਰਾਬ ਦੇ ਇਨ੍ਹਾਂ ਬ੍ਰਾਂਡਾਂ 'ਤੇ ਲੱਗੀ ਰੋਕ, ਜਾਣੋ ਹੁਣ ਕਿਉਂ ਨਹੀਂ ਵਿਕਣਗੀਆਂ?
ਪਿਆਕੜਾਂ ਨੂੰ ਵੱਡਾ ਝਟਕਾ, ਸ਼ਰਾਬ ਦੇ ਇਨ੍ਹਾਂ ਬ੍ਰਾਂਡਾਂ 'ਤੇ ਲੱਗੀ ਰੋਕ, ਜਾਣੋ ਹੁਣ ਕਿਉਂ ਨਹੀਂ ਵਿਕਣਗੀਆਂ?
4 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣ ਲਓ ਅੱਜ ਦੇ ਰੇਟ
4 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣ ਲਓ ਅੱਜ ਦੇ ਰੇਟ
ਡਾਬਰ ਦੇ ਇਨ੍ਹਾਂ ਪ੍ਰੋਡਕਟਸ 'ਤੇ ਲੱਗੀ ਪਾਬੰਦੀ, FSSAI ਦਾ 100% Pure ਦਾਅਵਿਆਂ 'ਤੇ ਕਾਰਵਾਈ
ਡਾਬਰ ਦੇ ਇਨ੍ਹਾਂ ਪ੍ਰੋਡਕਟਸ 'ਤੇ ਲੱਗੀ ਪਾਬੰਦੀ, FSSAI ਦਾ 100% Pure ਦਾਅਵਿਆਂ 'ਤੇ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget