ਪੜਚੋਲ ਕਰੋ

Stock Market: ਸ਼ੇਅਰ ਬਾਜ਼ਾਰ ਖੁੱਲ੍ਹਦਿਆਂ ਹੀ ਧੜੰਮ ਕਰਕੇ ਡਿੱਗਿਆ, ਨਿਵੇਸ਼ਕਾਂ 'ਚ ਹਾਹਾਕਾਰ

Stock Market: ਸਟਾਕ ਮਾਰਕੀਟ 'ਚ ਜ਼ਬਰਦਸਤ ਗਿਰਾਵਟ ਦੇ ਸੰਕੇਤ ਪ੍ਰੀ-ਓਪਨਿੰਗ 'ਚ ਹੀ ਮਿਲੇ। ਇਸ ਦੀ ਬੇਹੱਦ ਖਰਾਬ ਸ਼ੁਰੂਆਤ ਨੇ ਨਿਵੇਸ਼ਕਾਂ ਦੀ ਘਬਰਾਹਟ ਵਧਾ ਦਿੱਤੀ। ਸੈਂਸੈਕਸ 1200 ਤੋਂ ਵੱਧ ਅੰਕਾਂ ਦੀ ਗਿਰਾਵਟ ਨਾਲ ਖੁੱਲ੍ਹਿਆ ਹੈ

Stock Market: ਗਲੋਬਲ ਸੰਕੇਤਾਂ ਦੀ ਕਮਜ਼ੋਰੀ ਦਾ ਅਸਰ ਘਰੇਲੂ ਸ਼ੇਅਰ ਬਾਜ਼ਾਰ 'ਤੇ ਦੇਖਣ ਨੂੰ ਮਿਲ ਰਿਹਾ ਹੈ। ਅੱਜ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ। ਸੈਂਸੈਕਸ 1200 ਤੋਂ ਵੱਧ ਅੰਕ ਡਿੱਗ ਕੇ ਖੁੱਲ੍ਹਿਆ ਹੈ ਤੇ ਨਿਫਟੀ ਸ਼ੁਰੂਆਤੀ ਮਿੰਟਾਂ ਵਿੱਚ ਹੀ 17 ਹਜ਼ਾਰ ਤੋਂ ਹੇਠਾਂ ਖਿਸਕ ਗਿਆ। ਏਬੀਜੀ ਸ਼ਿਪਯਾਰਡ ਵੱਲੋਂ 28 ਬੈਂਕਾਂ ਨਾਲ 22842 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਨੇ ਬੈਂਕਿੰਗ ਸਟਾਕਾਂ ਨੂੰ ਝਟਕਾ ਦਿੱਤਾ ਹੈ। ਇਹ ਘੁਟਾਲਾ ਬੈਂਕਿੰਗ ਸਟਾਕਾਂ 'ਤੇ ਜ਼ਬਰਦਸਤ ਨਕਾਰਾਤਮਕ ਪ੍ਰਭਾਵ ਦਿਖਾ ਰਿਹਾ ਹੈ।

ਸਟਾਕ ਮਾਰਕੀਟ 'ਚ ਜ਼ਬਰਦਸਤ ਗਿਰਾਵਟ ਦੇ ਸੰਕੇਤ ਪ੍ਰੀ-ਓਪਨਿੰਗ 'ਚ ਹੀ ਮਿਲੇ। ਇਸ ਦੀ ਬੇਹੱਦ ਖਰਾਬ ਸ਼ੁਰੂਆਤ ਨੇ ਨਿਵੇਸ਼ਕਾਂ ਦੀ ਘਬਰਾਹਟ ਵਧਾ ਦਿੱਤੀ। ਸੈਂਸੈਕਸ 1200 ਤੋਂ ਵੱਧ ਅੰਕਾਂ ਦੀ ਗਿਰਾਵਟ ਨਾਲ ਖੁੱਲ੍ਹਿਆ ਹੈ ਤੇ ਨਿਫਟੀ ਨੇ ਸ਼ੁਰੂਆਤ ਵਿੱਚ ਹੀ 340 ਅੰਕਾਂ ਦੀ ਗਿਰਾਵਟ ਦਰਜ ਕੀਤੀ ਗਈ। ਪਿਛਲੇ ਕਾਰੋਬਾਰੀ ਹਫਤੇ 'ਚ ਸ਼ੇਅਰ ਬਾਜ਼ਾਰ 58,152 ਦੇ ਪੱਧਰ 'ਤੇ ਬੰਦ ਹੋਇਆ ਸੀ। 

ਖੁੱਲ੍ਹਣ ਦੇ 15 ਮਿੰਟਾਂ ਦੇ ਅੰਦਰ ਹੀ ਗਿਰਾਵਟ ਵਧੀ
ਨਿਫਟੀ 'ਚ ਢਾਈ ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਤੇ ਇਹ ਬਾਜ਼ਾਰ ਖੁੱਲ੍ਹਣ ਦੇ 15 ਮਿੰਟਾਂ 'ਚ ਹੀ 400 ਅੰਕ ਟੁੱਟਣ ਦੇ ਨੇੜੇ ਆ ਗਿਆ ਹੈ। ਨਿਫਟੀ ਫਿਲਹਾਲ 16983 ਦੇ ਪੱਧਰ 'ਤੇ ਨਜ਼ਰ ਆ ਰਿਹਾ ਹੈ ਤੇ ਇਹ 391.70 ਅੰਕ ਫਿਸਲ ਗਿਆ ਹੈ।

ਪ੍ਰੀ-ਓਪਨਿੰਗ ਵਿੱਚ ਮਾਰਕੀਟ
ਪ੍ਰੀ-ਓਪਨਿੰਗ 'ਚ ਬਾਜ਼ਾਰ ਦੀ ਹਾਲਤ ਬਹੁਤ ਖਰਾਬ ਹੈ। ਸੈਂਸੈਕਸ 'ਚ 1432 ਅੰਕਾਂ ਦੀ ਜ਼ਬਰਦਸਤ ਗਿਰਾਵਟ ਦਰਜ ਕੀਤੀ ਗਈ ਹੈ ਤੇ ਇਹ 56720 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਨਿਫਟੀ 1.72 ਫੀਸਦੀ ਜਾਂ 298.60 ਅੰਕ ਦੀ ਗਿਰਾਵਟ ਨਾਲ 17076 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
LPG Price : ਅੱਜ ਕਿੰਨੇ ਦਾ ਮਿਲ ਰਿਹਾ ਹੈ LPG ਸਿਲੰਡਰ? ਜਾਣੋ ਘਰੇਲੂ ਅਤੇ ਕਮਰਸ਼ੀਅਲ ਗੈਸ ਦੇ ਤਾਜ਼ਾ ਰੇਟ
LPG Price : ਅੱਜ ਕਿੰਨੇ ਦਾ ਮਿਲ ਰਿਹਾ ਹੈ LPG ਸਿਲੰਡਰ? ਜਾਣੋ ਘਰੇਲੂ ਅਤੇ ਕਮਰਸ਼ੀਅਲ ਗੈਸ ਦੇ ਤਾਜ਼ਾ ਰੇਟ
Gold-Silver Crash: ਸੋਨਾ-ਚਾਂਦੀ ਅਗਸਤ 'ਚ ਸਸਤਾ ਹੋਇਆ, Silver 6,476 ਰੁਪਏ ਡਿੱਗੀ, ਜਾਣੋ Gold ਦਾ ਕੀ ਰੇਟ? 10 ਗ੍ਰਾਮ ਸਣੇ 22-24 ਕੈਰੇਟ ਇੰਨਾ ਡਿੱਗਿਆ... 
ਸੋਨਾ-ਚਾਂਦੀ ਅਗਸਤ 'ਚ ਸਸਤਾ ਹੋਇਆ, Silver 6,476 ਰੁਪਏ ਡਿੱਗੀ, ਜਾਣੋ Gold ਦਾ ਕੀ ਰੇਟ? 10 ਗ੍ਰਾਮ ਸਣੇ 22-24 ਕੈਰੇਟ ਇੰਨਾ ਡਿੱਗਿਆ... 
Petrol-Diesel Price Today: ਡੀਜ਼ਲ 89.47 ਰੁਪਏ, ਪੈਟਰੋਲ 101.50 ਰੁਪਏ, ਅਗਸਤ 'ਚ ਤੇਲ ਹੋਇਆ ਸਸਤਾ? ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੇਟ...
ਡੀਜ਼ਲ 89.47 ਰੁਪਏ, ਪੈਟਰੋਲ 101.50 ਰੁਪਏ, ਅਗਸਤ 'ਚ ਤੇਲ ਹੋਇਆ ਸਸਤਾ? ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੇਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget