ਪੜਚੋਲ ਕਰੋ

Stock Market Update: ਨਹੀ ਰੁਕ ਰਹੀ ਸ਼ੇਅਰ ਬਾਜ਼ਾਰ 'ਚ ਗਿਰਾਵਟ, ਰੂਸ-ਯੂਕਰੇਨ ਯੁੱਧ ਦੇ ਚੱਲਦਿਆਂ ਸੈਂਸੈਕਸ 950 ਤਾਂ ਨਿਫਟੀ 'ਚ 285 ਅੰਕਾਂ ਦੀ ਵੱਡੀ ਗਿਰਾਵਟ

ਸੈਂਸੈਕਸ 529 ਅੰਕਾਂ ਦੀ ਗਿਰਾਵਟ ਨਾਲ 55329 'ਤੇ ਤੇ ਨਿਫਟੀ 176 ਅੰਕਾਂ ਦੀ ਗਿਰਾਵਟ ਨਾਲ 16,481 ਅੰਕਾਂ 'ਤੇ ਕਾਰੋਬਾਰ ਕਰਨਾ ਸ਼ੁਰੂ ਕਰ ਦਿੱਤਾ ਪਰ ਜਲਦੀ ਹੀ ਗਿਰਾਵਟ ਵਧ ਗਈ ਤੇ ਸੈਂਸੈਕਸ 950 ਅੰਕ ਤੇ ਨਿਫਟੀ 285 ਅੰਕ ਡਿੱਗ ਗਿਆ।

Stock Market Update Opening On 28th February 2022:  ਯੂਕਰੇਨ 'ਤੇ ਰੂਸ ਦੇ ਹਮਲੇ ਤੇ ਵਧਦੇ ਅੰਤਰਰਾਸ਼ਟਰੀ ਤਣਾਅ ਦਾ ਅਸਰ ਦੁਨੀਆ ਭਰ ਦੇ ਸ਼ੇਅਰ ਬਾਜ਼ਾਰਾਂ 'ਤੇ ਦਿਖਾਈ ਦੇ ਰਿਹਾ ਹੈ ਅਤੇ ਭਾਰਤੀ ਸ਼ੇਅਰ ਬਾਜ਼ਾਰ ਵੀ ਇਸ ਤੋਂ ਅਛੂਤਾ ਨਹੀਂ ਹੈ। ਸਵੇਰੇ ਏਸ਼ੀਆਈ ਬਾਜ਼ਾਰਾਂ 'ਚ ਗਿਰਾਵਟ ਕਾਰਨ ਭਾਰਤੀ ਸ਼ੇਅਰ ਬਾਜ਼ਾਰ ਵੀ ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਭਾਰੀ ਗਿਰਾਵਟ ਨਾਲ ਖੁੱਲ੍ਹਿਆ ਹੈ।

Stock Market Update: ਨਹੀ ਰੁਕ ਰਹੀ ਸ਼ੇਅਰ ਬਾਜ਼ਾਰ 'ਚ ਗਿਰਾਵਟ, ਰੂਸ-ਯੂਕਰੇਨ ਯੁੱਧ ਦੇ ਚੱਲਦਿਆਂ ਸੈਂਸੈਕਸ 950 ਤਾਂ ਨਿਫਟੀ 'ਚ 285 ਅੰਕਾਂ ਦੀ ਵੱਡੀ ਗਿਰਾਵਟ

ਸੈਂਸੈਕਸ 529 ਅੰਕਾਂ ਦੀ ਗਿਰਾਵਟ ਨਾਲ 55329 'ਤੇ ਤੇ ਨਿਫਟੀ 176 ਅੰਕਾਂ ਦੀ ਗਿਰਾਵਟ ਨਾਲ 16,481 ਅੰਕਾਂ 'ਤੇ ਕਾਰੋਬਾਰ ਕਰਨਾ ਸ਼ੁਰੂ ਕਰ ਦਿੱਤਾ ਪਰ ਜਲਦੀ ਹੀ ਗਿਰਾਵਟ ਵਧ ਗਈ ਤੇ ਸੈਂਸੈਕਸ 950 ਅੰਕ ਤੇ ਨਿਫਟੀ 285 ਅੰਕ ਡਿੱਗ ਗਿਆ।

ਬਾਜ਼ਾਰ 'ਚ ਧਾਤੂ ਸੈਕਟਰ ਨੂੰ ਛੱਡ ਕੇ ਬਾਕੀ ਸਾਰੇ ਸੈਕਟਰ ਲਾਲ ਨਿਸ਼ਾਨ 'ਤੇ ਕਾਰੋਬਾਰ ਕਰ ਰਹੇ ਹਨ। ਬੈਂਕਿੰਗ ਸੈਕਟਰ ਦੇ ਸ਼ੇਅਰ ਭਾਰੀ ਬਿਕਵਾਲੀ ਨਾਲ ਕਾਰੋਬਾਰ ਕਰ ਰਹੇ ਹਨ। ਆਟੋ, ਆਈਟੀ, ਫਾਰਮਾ, ਕੰਜ਼ਿਊਮਰ ਡਿਊਰੇਬਲਸ ਸੈਕਟਰ ਦੇ ਸ਼ੇਅਰ ਵੀ ਲਾਲ ਨਿਸ਼ਾਨ 'ਤੇ ਕਾਰੋਬਾਰ ਕਰ ਰਹੇ ਹਨ। ਮਿਡ ਕੈਪ ਤੇ ਸਮਾਲ ਕੈਪ ਸ਼ੇਅਰਾਂ 'ਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

ਮੁੰਬਈ ਸਟਾਕ ਐਕਸਚੇਂਜ ਦੇ ਸੈਂਸੈਕਸ ਸੂਚਕਾਂਕ ਦੇ 30 ਸ਼ੇਅਰਾਂ ਵਿੱਚੋਂ 27 ਲਾਲ ਨਿਸ਼ਾਨ ਵਿੱਚ ਕਾਰੋਬਾਰ ਕਰ ਰਹੇ ਹਨ, ਜਦੋਂ ਕਿ 3 ਸ਼ੇਅਰ ਸਿਰਫ਼ ਹਰੇ ਨਿਸ਼ਾਨ ਵਿੱਚ ਕਾਰੋਬਾਰ ਕਰ ਰਹੇ ਹਨ। ਸਭ ਤੋਂ ਵੱਡੀ ਗਿਰਾਵਟ HDFC ਬੈਂਕ 'ਚ ਦੇਖਣ ਨੂੰ ਮਿਲ ਰਹੀ ਹੈ, ਜੋ 2.50 ਫੀਸਦੀ ਦੀ ਗਿਰਾਵਟ ਨਾਲ 1419 ਰੁਪਏ 'ਤੇ ਕਾਰੋਬਾਰ ਕਰ ਰਿਹਾ ਹੈ, ਜਦਕਿ ਪਾਵਰ ਗਰਿੱਡ 0.73 ਫੀਸਦੀ ਚੜ੍ਹ ਕੇ 199 ਰੁਪਏ ਦੇ ਨੇੜੇ ਕਾਰੋਬਾਰ ਕਰ ਰਿਹਾ ਹੈ।

ਨਿਫਟੀ ਇੰਡੈਕਸ 'ਚ ਨਿਫਟੀ ਦੇ 50 ਸ਼ੇਅਰਾਂ 'ਚੋਂ 46 ਲਾਲ ਨਿਸ਼ਾਨ 'ਤੇ ਕਾਰੋਬਾਰ ਕਰ ਰਹੇ ਹਨ, ਜਦਕਿ 4 ਹਰੇ ਨਿਸ਼ਾਨ 'ਤੇ ਕਾਰੋਬਾਰ ਕਰ ਰਹੇ ਹਨ। ਨਿਫਟੀ 'ਚ ਟਾਟਾ ਮੋਟਰਸ 3.07 ਫੀਸਦੀ ਡਿੱਗ ਕੇ 445 ਰੁਪਏ 'ਤੇ ਆ ਗਿਆ, ਜਦੋਂ ਕਿ ਨਿਫਟੀ 'ਚ ਹਿੰਡਾਲਕੋ ਸਭ ਤੋਂ ਜ਼ਿਆਦਾ 0.70 ਫੀਸਦੀ ਡਿੱਗ ਕੇ 537 ਰੁਪਏ 'ਤੇ ਕਾਰੋਬਾਰ ਕਰ ਰਿਹਾ ਹੈ।

ਟਾਪ ਹੈਡਲਾਈਨ

Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!

ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?

ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ! ਦਿਵਾਲੀ ਤੋਂ ਪਹਿਲਾਂ ਸਰਕਾਰ ਨੇ ਬੋਨਸ ਦਾ ਕੀਤਾ ਐਲਾਨ

ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

Embed widget