ਪੜਚੋਲ ਕਰੋ

Stock Market : ਸਵੇਰ ਦੀ ਗਿਰਾਵਟ ਮਗਰੋਂ ਸ਼ੇਅਰ ਬਾਜ਼ਾਰ 'ਚ ਚੰਗੀ ਰਿਕਵਰੀ, Sensex 382 ਅੰਕ ਡਿੱਗਿਆ,  Nifty 17000 ਤੋਂ ਪਾਰ ਬੰਦ

ਰੂਸ ਤੇ ਯੂਕਰੇਨ ਸੰਕਟ ਕਾਰਨ ਅੱਜ ਭਾਰਤੀ ਬਾਜ਼ਾਰਾਂ 'ਚ ਤੇਜ਼ੀ ਦੇਖਣ ਨੂੰ ਮਿਲੀ ਪਰ ਦਿਨ ਭਰ ਦੀ ਗਿਰਾਵਟ ਤੋਂ ਬਾਅਦ ਪਿਛਲੇ ਬਾਜ਼ਾਰ 'ਚ ਆਖਰੀ ਕੁਝ ਘੰਟਿਆਂ 'ਚ ਚੰਗੀ ਰਿਕਵਰੀ ਦੇਖਣ ਨੂੰ ਮਿਲੀ ਸੀ।

Stock Market Closing Update: ਸ਼ੇਅਰ ਬਾਜ਼ਾਰ ਦੀ ਸ਼ੁਰੂਆਤ 'ਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਸੀ। ਰੂਸ ਤੇ ਯੂਕਰੇਨ ਸੰਕਟ ਕਾਰਨ ਅੱਜ ਭਾਰਤੀ ਬਾਜ਼ਾਰਾਂ 'ਚ ਤੇਜ਼ੀ ਦੇਖਣ ਨੂੰ ਮਿਲੀ ਪਰ ਦਿਨ ਭਰ ਦੀ ਗਿਰਾਵਟ ਤੋਂ ਬਾਅਦ ਪਿਛਲੇ ਬਾਜ਼ਾਰ 'ਚ ਆਖਰੀ ਕੁਝ ਘੰਟਿਆਂ 'ਚ ਚੰਗੀ ਰਿਕਵਰੀ ਦੇਖਣ ਨੂੰ ਮਿਲੀ ਸੀ। ਅੱਜ ਸਵੇਰੇ ਜਦੋਂ ਬਾਜ਼ਾਰ ਸ਼ੁਰੂ ਹੋਇਆ ਤਾਂ ਬਾਜ਼ਾਰ 'ਚ ਕਰੀਬ 1200 ਅੰਕਾਂ ਦੀ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਸੀ। ਇਸ ਦੇ ਨਾਲ ਹੀ ਨਿਫਟੀ ਵੀ 17000 ਤੋਂ ਹੇਠਾਂ ਖਿਸਕ ਗਿਆ ਸੀ।

17000 ਤੋਂ ਪਾਰ ਬੰਦ ਨਿਫਟੀ
ਅੱਜ ਪੂਰੇ ਦਿਨ ਦੇ ਕਾਰੋਬਾਰ ਤੋਂ ਬਾਅਦ ਦੋਵਾਂ ਸੂਚਕਾਂਕ 'ਚ ਹੇਠਲੇ ਪੱਧਰ ਤੋਂ ਰਿਕਵਰੀ ਦੇਖਣ ਨੂੰ ਮਿਲੀ ਹੈ। ਅੱਜ ਦੀ ਰਿਕਵਰੀ ਤੋਂ ਬਾਅਦ ਸੈਂਸੈਕਸ 382.91 ਅੰਕ ਯਾਨੀ 0.66 ਫੀਸਦੀ ਦੀ ਗਿਰਾਵਟ ਨਾਲ 57,300.68 ਦੇ ਲੇਵਲ 'ਤੇ ਬੰਦ ਹੋਇਆ। ਇਸ ਤੋਂ ਇਲਾਵਾ ਨਿਫਟੀ ਇੰਡੈਕਸ 114.45 ਅੰਕ ਜਾਂ 0.67 ਫੀਸਦੀ ਦੀ ਗਿਰਾਵਟ ਨਾਲ 17,092.20 ਦੇ ਲੇਵਲ 'ਤੇ ਬੰਦ ਹੋਇਆ।

ਇਹਨਾਂ ਸਟਾਕਾਂ ਵਿੱਚ ਰਹੀ ਗਿਰਾਵਟ
ਸੈਂਸੈਕਸ 'ਚ ਗਿਰਾਵਟ ਵਾਲੇ ਸਟਾਕਾਂ ਦੀ ਸੂਚੀ 'ਚ ਟਾਟਾ ਸਟੀਲ ਟਾਪ ਲੂਜਰ ਰਿਹਾ ਹੈ। ਇਸ ਤੋਂ ਇਲਾਵਾ ਟੀਸੀਐਸ, ਐਸਬੀਆਈ, ਡਾਕਟਰ ਰੈੱਡੀ, ਭਾਰਤੀ ਏਅਰਟੈੱਲ, ਇੰਡਸੈਂਡ ਬੈਂਕ, ਆਈਟੀਸੀ, ਐਚਸੀਐਲ ਟੈਕ, ਐਚਯੂਐਲ, ਵਿਪਰੋ, ਐਕਸਿਸ ਬੈਂਕ, ਐਲਟੀ, ਏਸ਼ੀਅਨ ਪੇਂਟਸ, ਐਚਡੀਐਫਸੀ ਬੈਂਕ, ਆਈਸੀਆਈਸੀਆਈ ਬੈਂਕ, ਟੈਕ ਮਹਿੰਦਰਾ ਅਤੇ ਟਾਈਟਨ ਦੇ ਸਟਾਕਸ ਲਾਲ ਨਿਸ਼ਾਨ ਵਿੱਚ ਬੰਦ ਹੋਏ।

 ਇਨ੍ਹਾਂ ਸਟਾਕਾਂ ਵਿਚ ਰਹੀ ਤੇਜ਼ੀ
ਇਸ ਤੋਂ ਇਲਾਵਾ ਅੱਜ ਟਾਪ ਗੇਨਰ ਸਟਾਕ 'ਚ ਐੱਮਐਂਡਐੱਮ ਦੇ ਸ਼ੇਅਰਸ 1.78 ਫੀਸਦੀ ਵਧੇ। ਇਸ ਤੋਂ ਇਲਾਵਾ ਬਜਾਜ ਫਿਨਸਰਵ, ਕੋਟਕ ਬੈਂਕ,  HDFC, ਸਨ ਫਾਰਮਾ, ਇਨਫੋਸਿਸ, ਮਾਰੂਤੀ, ਬਜਾਜ ਫਾਈਨਾਂਸ, ਐੱਨ.ਟੀ.ਪੀ.ਸੀ. ਅਤੇ ਪਾਵਰ ਗਰਿੱਡ ਦੇ ਸ਼ੇਅਰਾਂ 'ਚ ਖਰੀਦਦਾਰੀ ਦੇਖਣ ਨੂੰ ਮਿਲੀ।

ਸੈਕਟਰਲ ਇੰਡੈਕਸ ਵੀ ਫਿਸਲੇ
ਸੈਕਟਰਲ ਇੰਡੈਕਸ ਦੀ ਸਥਿਤੀ 'ਤੇ ਨਜ਼ਰ ਮਾਰੀਏ ਤਾਂ ਅੱਜ ਸਿਰਫ ਨਿਫਟੀ ਆਟੋ ਇੰਡੈਕਸ ਹਰੇ ਨਿਸ਼ਾਨ 'ਚ ਬੰਦ ਹੋਇਆ ਹੈ। ਇਸ ਤੋਂ ਇਲਾਵਾ ਸਾਰੇ ਸੈਕਟਰ ਬੰਦ ਹੋ ਗਏ ਹਨ। ਬੈਂਕ ਨਿਫਟੀ, ਕੈਪੀਟਲ ਗੁਡਸ, ਕੰਜ਼ਿਊਮਰ ਡਿਊਰੇਬਲ, ਐੱਫ.ਐੱਮ.ਸੀ.ਜੀ., ਰਿਐਲਟੀ, ਪ੍ਰਾਈਵੇਟ ਬੈਂਕ, ਪੀਐੱਸਯੂ ਬੈਂਕ, ਫਾਰਮਾ, ਆਇਲ ਐਂਡ ਗੈਸ, ਹੈਲਥਕੇਅਰ, ਮੀਡੀਆ, ਮੈਟਲ, ਆਈ.ਟੀ. ਸਾਰਿਆਂ 'ਚ ਗਿਰਾਵਟ ਰਹੀ ਹੈ।

ਇਹ ਵੀ ਪੜ੍ਹੋ : Presidential Election : ਯੂਪੀ ਚੋਣਾਂ ਤੋਂ ਬਾਅਦ ਭਾਜਪਾ ਤੋਂ ਵੱਖ ਹੋ ਸਕਦੇ ਨਿਤੀਸ਼ ਕੁਮਾਰ, ਜਲਦ ਲੈ ਸਕਦੇ ਫੈਸਲਾ: ਸੂਤਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget