ਪੜਚੋਲ ਕਰੋ

ਸ਼ੇਅਰ ਬਾਜ਼ਾਰ ਲਈ ਸ਼ੁੱਧ ਸਾਬਤ ਹੋਇਆ ਬੁੱਧ, ਸ਼ਾਨਦਾਰ ਸ਼ੁਰੂਆਤ ਨਾਲ ਸੈਂਸੈਕਸ 300 ਅੰਕ ਚੜ੍ਹ ਕੇ ਖੁੱਲ੍ਹਿਆ

ਘਰੇਲੂ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਬੁੱਧਵਾਰ ਬਹੁਤ ਤੇਜ਼ ਰਫ਼ਤਾਰ ਨਾਲ ਹੋਈ ਹੈ ਤੇ ਸੈਂਸੈਕਸ 300 ਤੋਂ ਵੱਧ ਅੰਕਾਂ ਦੀ ਤੇਜ਼ੀ ਨਾਲ ਖੁੱਲ੍ਹਿਆ ਹੈ। ਨਿਫਟੀ 100 ਅੰਕਾਂ ਦੀ ਛਾਲ ਦਰਜ ਕਰ ਰਿਹਾ ਹੈ।

Stock Market Update Sensex jumps more then 300 points and Nifty open with good Gains

Share Market: ਅੱਜ ਦੇ ਕਾਰੋਬਾਰ ਵਿੱਚ ਆਈਟੀ ਤੇ ਧਾਤੂਆਂ ਦੇ ਉਭਾਰ ਦੇ ਅਧਾਰ 'ਤੇ ਸਟਾਕ ਮਾਰਕੀਟ (Stock Market opening) ਵਿੱਚ ਉਛਾਲ ਹੈ ਤੇ ਬਾਜ਼ਾਰ ਦੀ ਸ਼ੁਰੂਆਤ ਚੰਗੀ ਵਾਧੇ ਦੇ ਨਾਲ ਹੋਈ ਹੈ।

ਪ੍ਰੀ-ਓਪਨਿੰਗ ਵਿੱਚ ਮਾਰਕੀਟ

ਸ਼ੇਅਰ ਬਾਜ਼ਾਰ ਲਈ ਸ਼ੁੱਧ ਸਾਬਤ ਹੋਇਆ ਬੁੱਧ, ਸ਼ਾਨਦਾਰ ਸ਼ੁਰੂਆਤ ਨਾਲ ਸੈਂਸੈਕਸ 300 ਅੰਕ ਚੜ੍ਹ ਕੇ ਖੁੱਲ੍ਹਿਆ

ਸਟਾਕ ਮਾਰਕੀਟ ਪ੍ਰੀ-ਓਪਨਿੰਗ (Stock Market Pre-Opening) 'ਚ ਮਾਮੂਲੀ ਵਾਧੇ ਨਾਲ ਕਾਰੋਬਾਰ ਕਰ ਰਿਹਾ ਹੈ। NSE ਦਾ ਨਿਫਟੀ 70 ਅੰਕਾਂ ਦੇ ਵਾਧੇ ਨਾਲ 17161 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਬੀਐਸਈ ਦਾ ਸੈਂਸੈਕਸ (Sensex) 317.25 ਅੰਕ ਯਾਨੀ 0.55 ਫੀਸਦੀ ਦੇ ਵਾਧੇ ਨਾਲ 57,617 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।

ਏਸ਼ਿਆਈ ਬਾਜ਼ਾਰਾਂ ਵਿੱਚ ਹਰਾ ਨਿਸ਼ਾਨ

ਏਸ਼ਿਆਈ ਬਾਜ਼ਾਰਾਂ 'ਚ ਵੀ ਅੱਜ ਵਾਧੇ ਨਾਲ ਕਾਰੋਬਾਰ ਹੋ ਰਿਹਾ ਹੈ। ਸ਼ੰਘਾਈ ਕੰਪੋਜ਼ਿਟ, ਤਾਈਵਾਨ, ਕੋਸਪੀ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਜਾਪਾਨ ਦਾ ਨਿੱਕੇਈ ਸਪਾਟ ਕਾਰੋਬਾਰ ਕਰ ਰਿਹਾ ਹੈ ਤੇ ਗਿਰਾਵਟ ਦਾ ਲਾਲ ਨਿਸ਼ਾਨ ਸਿੱਧੇ ਸਮੇਂ ਵਿੱਚ ਆ ਗਿਆ ਹੈ। ਹਾਂਗਕਾਂਗ ਦਾ ਹੈਂਗ ਸੇਂਗ ਵੀ ਚੰਗਾ ਉਛਾਲ ਦਿਖਾ ਰਿਹਾ ਹੈ।

ਇਹ ਵੀ ਪੜ੍ਹੋ: Ram Rahim Furlough: ਰਾਮ ਰਹੀਮ ਦੀ ਫਰਲੋ 'ਤੇ ਅੱਜ ਹਾਈਕੋਰਟ 'ਚ ਸੁਣਵਾਈ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ

ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ

ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ

ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ

IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ

Embed widget