ਪੜਚੋਲ ਕਰੋ

Stock Market Update :  ਦਿਨ ਭਰ ਭਾਰੀ ਉਥਲ-ਪੁਥਲ ਤੋਂ ਬਾਅਦ ਹਰੇ ਨਿਸ਼ਾਨ ਵਿੱਚ ਬੰਦ ਹੋਇਆ ਭਾਰਤੀ ਸ਼ੇਅਰ ਬਾਜ਼ਾਰ

ਸੋਮਵਾਰ ਦੀ ਭਾਰੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਨੇ ਮੰਗਲਵਾਰ ਨੂੰ ਰਾਹਤ ਦਾ ਸਾਹ ਲਿਆ ਹੈ।

Stock Market Update :  ਸੋਮਵਾਰ ਦੀ ਭਾਰੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਨੇ ਮੰਗਲਵਾਰ ਨੂੰ ਰਾਹਤ ਦਾ ਸਾਹ ਲਿਆ ਹੈ। ਦਿਨ ਭਰ ਬਾਜ਼ਾਰ ਵਿਚ ਭਾਰੀ ਉਤਰਾਅ-ਚੜ੍ਹਾਅ ਰਿਹਾ ਪਰ ਕਾਰੋਬਾਰੀ ਸੈਸ਼ਨ ਦੇ ਅੰਤ 'ਚ ਮੁੰਬਈ ਸਟਾਕ ਐਕਸਚੇਂਜ ਦਾ ਸੂਚਕਾਂਕ 187 ਅੰਕ ਅਤੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 53 ਅੰਕਾਂ ਦੇ ਵਾਧੇ ਨਾਲ ਬੰਦ ਹੋਇਆ।
 
ਮੰਗਲਵਾਰ ਦੇ ਟ੍ਰੈਂਡਿੰਗ ਸੈਸ਼ਨ 'ਚ ਆਈ.ਟੀ., ਮੀਡੀਆ, ਊਰਜਾ, ਕੰਜ਼ਿਊਮਰ ਡਿਊਰੇਬਲ, ਤੇਲ ਅਤੇ ਗੈਸ ਵਰਗੇ ਸੈਕਟਰ ਲਾਲ ਨਿਸ਼ਾਨ 'ਤੇ ਬੰਦ ਹੋਏ। ਸਮਾਲ ਕੈਪ ਅਤੇ ਮਿਡ ਕੈਪ ਸ਼ੇਅਰਾਂ 'ਚ ਵੀ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਲਾਲ ਨਿਸ਼ਾਨ 'ਤੇ ਬੰਦ ਹੋਏ। ਬੈਂਕਿੰਗ ਤੋਂ ਲੈ ਕੇ ਆਟੋ, ਵਿੱਤੀ ਸੇਵਾਵਾਂ, ਫਾਰਮਾ, ਧਾਤੂ ਖੇਤਰਾਂ 'ਚ ਮਜ਼ਬੂਤੀ ਦੇਖਣ ਨੂੰ ਮਿਲੀ।
 
ਸੈਂਸੈਕਸ ਦੇ 30 ਸ਼ੇਅਰਾਂ 'ਚੋਂ 12 ਸਟਾਕ ਲਾਲ ਨਿਸ਼ਾਨ 'ਤੇ ਬੰਦ ਹੋਏ, ਜਦਕਿ ਸਿਰਫ 18 ਸਟਾਕ ਵਧੇ। ਟਾਟਾ ਸਟੀਲ ਦਾ ਸ਼ੇਅਰ ਸਭ ਤੋਂ ਵੱਧ 3.10 ਫੀਸਦੀ ਦੇ ਵਾਧੇ ਨਾਲ 1219 ਰੁਪਏ 'ਤੇ ਬੰਦ ਹੋਇਆ, ਜਦਕਿ ਪਾਵਰ ਗਰਿੱਡ 1.66 ਫੀਸਦੀ ਡਿੱਗ ਕੇ 210 ਰੁਪਏ 'ਤੇ ਬੰਦ ਹੋਇਆ।

ਡਿੱਗਣ ਵਾਲੇ ਸ਼ੇਅਰ 
 
ਪਾਵਰ ਗਰਿੱਡ ਤੋਂ ਇਲਾਵਾ ਅਲਟਰਾਟੈੱਕ ਸੀਮੈਂਟ 1.02 ਫੀਸਦੀ, ਟੀਸੀਐਸ 0.96 ਫੀਸਦੀ, ਟੈੱਕ ਮਹਿੰਦਰਾ 0.62 ਫੀਸਦੀ, ਲਾਰਸਨ 0.60 ਫੀਸਦੀ, ਕੋਟਕ ਮਹਿੰਦਰਾ 0.60 ਫੀਸਦੀ, ਐਚਡੀਐਫਸੀ 0.58 ਫੀਸਦੀ, ਐਚਡੀਐਫਸੀ ਬੈਂਕ 0.51 ਫੀਸਦੀ, ਐਸਬੀਆਈ 0.39 ਫੀਸਦੀ ਡਿੱਗ ਗਏ।
 
ਵੱਧਨ ਵਾਲੇ ਸ਼ੇਅਰ 

ਟਾਟਾ ਸਟੀਲ ਤੋਂ ਇਲਾਵਾ ਬਜਾਜ ਫਾਈਨਾਂਸ 1.74 ਫੀਸਦੀ, ਬਜਾਜ ਫਿਨਸਰਵ 1.69 ਫੀਸਦੀ, ਰਿਲਾਇੰਸ 1.64 ਫੀਸਦੀ, ਏਸ਼ੀਅਨ ਪੇਂਟਸ 1.33 ਫੀਸਦੀ, ਐਚਸੀਐਲ ਟੇਕ 0.61 ਫੀਸਦੀ ਵਧੇ। ਵਿਪਰੋ 0.50 ਫੀਸਦੀ, ਮਾਰੂਤੀ ਸੁਜ਼ੂਕੀ 1.01 ਫੀਸਦੀ, ਭਾਰਤੀ ਏਅਰਟੈੱਲ 0.12 ਫੀਸਦੀ ਦੀ ਤੇਜ਼ੀ ਦੇਖੀ ਗਈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget