ਪੜਚੋਲ ਕਰੋ

Stock Market Opening: ਸਟਾਕ ਮਾਰਕੀਟ ਨੇ ਸ਼ੁਰੂ 'ਚ ਮਾਰੀ ਛਾਲ, ਫਿਰ ਥੜੰਮ ਡਿੱਗਿਆ

Stock Market: ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਅੱਜ ਉਛਾਲ ਨਾਲ ਹੋਈ ਹੈ। ਰਿਲਾਇੰਸ ਇੰਡਸਟਰੀਜ਼ ਵਰਗੇ ਵੱਡੇ ਸ਼ੇਅਰਾਂ ਦੇ ਉਭਾਰ ਦਾ ਸਹਾਰਾ ਸ਼ੇਅਰ ਬਾਜ਼ਾਰ ਨੂੰ ਮਿਲਿਆ ਹੈ।

Stock Market Opening: ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਅੱਜ ਉਛਾਲ ਨਾਲ ਹੋਈ ਹੈ। ਰਿਲਾਇੰਸ ਇੰਡਸਟਰੀਜ਼ ਵਰਗੇ ਵੱਡੇ ਸ਼ੇਅਰਾਂ ਦੇ ਉਭਾਰ ਦਾ ਸਹਾਰਾ ਸ਼ੇਅਰ ਬਾਜ਼ਾਰ ਨੂੰ ਮਿਲਿਆ ਹੈ।

ਬਾਜ਼ਾਰ ਦੀ ਸ਼ੁਰੂਆਤ ਕਿਵੇਂ ਹੋਈ?
ਸ਼ੇਅਰ ਬਾਜ਼ਾਰ ਦੀ ਸ਼ੁਰੂਆਤ 'ਚ BSE ਸੈਂਸੈਕਸ 164.19 ਅੰਕ ਜਾਂ 0.23 ਫੀਸਦੀ ਦੇ ਵਾਧੇ ਨਾਲ 71,479 'ਤੇ ਖੁੱਲ੍ਹਿਆ। ਇਸ ਤੋਂ ਇਲਾਵਾ NSE ਦਾ ਨਿਫਟੀ 59.00 ਅੰਕ ਜਾਂ 0.28 ਫੀਸਦੀ ਦੇ ਵਾਧੇ ਨਾਲ 21,477 ਦੇ ਪੱਧਰ 'ਤੇ ਖੁੱਲ੍ਹਿਆ।

ਬਾਜ਼ਾਰ ਨੇ ਛੇਤੀ ਹੀ ਸ਼ੁਰੂਆਤੀ ਬੜ੍ਹਤ ਗੁਆਈ
ਬਾਜ਼ਾਰ ਖੁੱਲ੍ਹਣ ਦੇ ਅੱਧੇ ਘੰਟੇ ਦੇ ਅੰਦਰ, ਦੋਵੇਂ ਸੂਚਕਾਂਕ ਨੇ ਆਪਣੇ ਸ਼ੁਰੂਆਤੀ ਲਾਭ ਗੁਆ ਦਿੱਤੇ ਤੇ ਹੇਠਲੇ ਪੱਧਰ 'ਤੇ ਕਾਰੋਬਾਰ ਕਰਨਾ ਸ਼ੁਰੂ ਕਰ ਦਿੱਤਾ। ਸੈਂਸੈਕਸ 152.33 ਅੰਕ ਡਿੱਗ ਕੇ 71,168.99 'ਤੇ ਅਤੇ ਨਿਫਟੀ 40.50 ਅੰਕ ਡਿੱਗ ਕੇ 21,375.30 'ਤੇ ਖੁੱਲ੍ਹਿਆ।

ਸੈਂਸੈਕਸ ਕੰਪਨੀਆਂ ਦੀ ਹਾਲਤ
ਸੈਂਸੈਕਸ ਕੰਪਨੀਆਂ ਵਿੱਚ ਨੈਸਲੇ, ਰਿਲਾਇੰਸ ਇੰਡਸਟਰੀਜ਼, ਸਨ ਫਾਰਮਾ, ਲਾਰਸਨ ਐਂਡ ਟੂਬਰੋ, ਐਕਸਿਸ ਬੈਂਕ, ਵਿਪਰੋ ਤੇ ਭਾਰਤੀ ਏਅਰਟੈੱਲ ਦੇ ਸ਼ੇਅਰ ਸਭ ਤੋਂ ਵੱਧ ਲਾਭ ਲੈਣ ਵਾਲੇ ਸਨ। ਜਦੋਂਕਿ ਟਾਟਾ ਕੰਸਲਟੈਂਸੀ ਸਰਵਿਸਿਜ਼, ਮਹਿੰਦਰਾ ਐਂਡ ਮਹਿੰਦਰਾ, ਬਜਾਜ ਫਿਨਸਰਵ, ਐਚਡੀਐਫਸੀ ਬੈਂਕ, ਏਸ਼ੀਅਨ ਪੇਂਟਸ ਤੇ ਇੰਡਸਇੰਡ ਬੈਂਕ ਦੇ ਸ਼ੇਅਰਾਂ ਵਿੱਚ ਗਿਰਾਵਟ ਦਰਜ ਕੀਤੀ ਗਈ।

ਮਾਰਕੀਟ ਦੀ ਪੂਰਵ-ਸ਼ੁਰੂਆਤ ਕਿਵੇਂ ਸੀ?
ਸ਼ੇਅਰ ਬਾਜ਼ਾਰ ਦੀ ਪੂਰਵ ਸ਼ੁਰੂਆਤ 'ਚ ਬੀਐਸਈ ਸੈਂਸੈਕਸ 166.30 ਅੰਕ ਜਾਂ 0.23 ਫੀਸਦੀ ਦੀ ਗਿਰਾਵਟ ਤੋਂ ਬਾਅਦ 71148 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ। NSE ਦਾ ਨਿਫਟੀ 14.30 ਅੰਕ ਜਾਂ 0.07 ਫੀਸਦੀ ਦੀ ਗਿਰਾਵਟ ਨਾਲ 21404 'ਤੇ ਕਾਰੋਬਾਰ ਕਰ ਰਿਹਾ ਸੀ।

ਨਿਫਟੀ ਸਟਾਕ ਅਪਡੇਟ
ਸਵੇਰੇ 10.30 ਵਜੇ NSE ਨਿਫਟੀ ਦੇ 50 ਸ਼ੇਅਰਾਂ 'ਚੋਂ 29 ਸ਼ੇਅਰਾਂ 'ਚ ਤੇਜ਼ੀ ਤੇ 21 ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

ਬੈਂਕ ਨਿਫਟੀ ਦੀ ਸਥਿਤੀ ਕੀ ਹੈ?
ਬੈਂਕ ਨਿਫਟੀ 'ਚ ਅੱਜ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਤੇ ਇਹ 126 ਅੰਕ ਜਾਂ 0.26 ਫੀਸਦੀ ਦੇ ਵਾਧੇ ਨਾਲ 47,471 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਬੈਂਕ ਨਿਫਟੀ ਦੇ 12 ਸਟਾਕਾਂ 'ਚੋਂ ਸਿਰਫ 3 ਸ਼ੇਅਰਾਂ 'ਚ ਤੇਜ਼ੀ ਤੇ 9 ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

ਗਲੋਬਲ ਬਾਜ਼ਾਰ ਦੀ ਤਸਵੀਰ
ਏਸ਼ਿਆਈ ਬਾਜ਼ਾਰਾਂ 'ਚ ਜਾਪਾਨ ਦਾ ਨਿੱਕੇਈ ਮੁਨਾਫੇ 'ਚ ਰਿਹਾ ਜਦਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ, ਹਾਂਗਕਾਂਗ ਦਾ ਹੈਂਗ ਸੇਂਗ ਤੇ ਦੱਖਣੀ ਕੋਰੀਆ ਦਾ ਕੋਸਪੀ ਲਾਲ ਨਿਸ਼ਾਨ 'ਚ ਕਾਰੋਬਾਰ ਕਰਦਾ ਨਜ਼ਰ ਆਇਆ। ਕੱਲ੍ਹ ਸੋਮਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਕਾਰੋਬਾਰ ਦੇ ਨਾਲ ਬੰਦ ਹੋਏ।

ਟਾਪ ਹੈਡਲਾਈਨ

 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

Embed widget