ਪੜਚੋਲ ਕਰੋ

Stock Market Update: ਸ਼ੇਅਰ ਬਾਜ਼ਾਰ 'ਚ ਆਈ ਸ਼ਾਨਦਾਰ ਤੇਜ਼ੀ, ਆਲਟਾਈਮ ਹਾਈ ਦੇ ਨੇੜੇ ਜਾ ਕੇ ਪਰਤਿਆ ਨਿਫਟੀ, ਸੈਂਸੈਕਸ ਵੀ ਚੜ੍ਹਿਆ

Stock Market Update: ਘਰੇਲੂ ਸ਼ੇਅਰ ਬਾਜ਼ਾਰ 'ਚ ਅੱਜ ਜ਼ਬਰਦਸਤ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਜਿਸ 'ਚ ਸਵੇਰੇ 9.41 ਵਜੇ NSE ਨਿਫਟੀ 32.05 ਅੰਕ ਜਾਂ 0.13 ਫੀਸਦੀ ਦੇ ਵਾਧੇ ਨਾਲ 24,985.70 'ਤੇ ਕਾਰੋਬਾਰ ਕਰ ਰਿਹਾ ਹੈ।

Stock Market Update: ਸ਼ੇਅਰ ਬਾਜ਼ਾਰ 'ਚ ਅੱਜ ਚੰਗੀ ਰਫ਼ਤਾਰ ਨਾਲ ਕਾਰੋਬਾਰ ਸ਼ੁਰੂ ਹੋਇਆ ਅਤੇ ਬਾਜ਼ਾਰ ਖੁੱਲ੍ਹਣ ਦੇ ਅੱਧੇ ਘੰਟੇ ਬਾਅਦ ਸੈਂਸੈਕਸ 49.16 ਅੰਕ ਡਿੱਗ ਰਿਹਾ ਹੈ ਅਤੇ 81,662.59 'ਤੇ ਆ ਗਿਆ ਹੈ।

ਕਿਵੇਂ ਦੀ ਰਹੀ ਸ਼ੇਅਰ ਬਾਜ਼ਾਰ ਦੀ ਚਾਲ

ਅੱਜ ਦੇ ਕਾਰੋਬਾਰ 'ਚ BSE ਸੈਂਸੈਕਸ ਸਵੇਰੇ 9.16 ਵਜੇ 34.95 ਅੰਕ ਜਾਂ 0.043 ਫੀਸਦੀ ਦੇ ਵਾਧੇ ਨਾਲ 81,746.71 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ। NSE ਦਾ ਨਿਫਟੀ ਸਵੇਰੇ 9.17 ਵਜੇ 20.95 ਫੀਸਦੀ ਦੇ ਵਾਧੇ ਨਾਲ 25,038.70 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ। ਸਵੇਰੇ 9.20 ਵਜੇ 94.90 ਅੰਕ ਜਾਂ 0.12 ਫੀਸਦੀ ਦੇ ਵਾਧੇ ਨਾਲ 81,806.66 ਦੇ ਪੱਧਰ 'ਤੇ ਕਾਰੋਬਾਰ ਹੋ ਰਿਹਾ ਸੀ।

ਆਲਟਾਈਮ ਹਾਈ ਦੇ ਨੇੜੇ ਸ਼ੇਅਰ ਬਾਜ਼ਾਰ

ਸ਼ੇਅਰ ਬਾਜ਼ਾਰ 'ਚ ਨਿਫਟੀ ਆਪਣੇ ਆਲਟਾਈਮ ਹਾਈ ਦੇ ਨੇੜੇ ਆ ਗਿਆ ਸੀ ਅਤੇ ਇਸ ਦਾ ਸਭ ਤੋਂ ਉੱਚਾ ਪੱਧਰ 25,078.30 ਸੀ, ਜਦਕਿ ਅੱਜ ਇਹ ਦਿਨ ਦੇ 25,025.15 ਦੇ ਡੇਅ ਹਾਈ 'ਤੇ ਪਹੁੰਚ ਗਿਆ ਸੀ।

ਕਿਹੜੇ ਸ਼ੇਅਰਾਂ 'ਚ ਨਜ਼ਰ ਆ ਰਹੀ ਹਲਚਲ
ਅੱਜ ਰਿਲਾਇੰਸ ਇੰਡਸਟਰੀਜ਼, ਟਾਟਾ ਕੰਸਲਟੈਂਸੀ ਸਰਵਿਸਿਜ਼ (TCS) ਅਤੇ HUL ਦੇ ਸ਼ੇਅਰਾਂ 'ਚ ਚੰਗਾ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਸਵੇਰੇ 9.36 ਵਜੇ ਸੈਂਸੈਕਸ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ 30 ਸ਼ੇਅਰਾਂ 'ਚੋਂ 13 ਸ਼ੇਅਰਾਂ 'ਚ ਤੇਜ਼ੀ ਅਤੇ 17 ਸ਼ੇਅਰਾਂ 'ਚ ਕਾਰੋਬਾਰ ਹੋ ਰਿਹਾ ਹੈ।

ਘਰੇਲੂ ਸ਼ੇਅਰ ਬਾਜ਼ਾਰ ਦਾ ਮਾਰਕਿਟ ਕੈਪੇਟੀਲਾਈਜੇਸ਼ਨ
NSE 'ਤੇ ਮਾਰਕੀਟ ਕੈਪੇਟੀਲਾਈਜੇਸ਼ਨ 459.06 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਅਤੇ BSE ਦਾ ਐੱਮਕੈਪ 463.95 ਲੱਖ ਕਰੋੜ ਰੁਪਏ 'ਤੇ ਆ ਗਿਆ ਹੈ। ਬੀਐਸਈ ਦਾ ਮਾਰਕੀਟ ਕੈਪ ਤਾਂ ਉੱਚਾਈ 'ਤੇ ਹੈ ਪਰ ਇਸ ਵਿੱਚ 3030 ਸ਼ੇਅਰਾਂ 'ਤੇ ਕਾਰੋਬਾਰ ਹੋ ਰਿਹਾ ਹੈ, ਜਿਸ ਵਿੱਚੋਂ 2044 ਸ਼ੇਅਰਾਂ ਵਿੱਚ ਵਾਧਾ ਦਿਖਾਈ ਦੇ ਰਿਹਾ ਹੈ, ਜਦੋਂ ਕਿ 865 ਸ਼ੇਅਰਾਂ ਵਿੱਚ ਗਿਰਾਵਟ ਦੇਖੀ ਜਾ ਰਹੀ ਹੈ ਅਤੇ 121 ਸ਼ੇਅਰ ਬਿਨਾਂ ਕਿਸੇ ਬਦਲਾਅ ਦੇ ਕਾਰੋਬਾਰ ਕਰ ਰਹੇ ਹਨ।

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget