ਪੜਚੋਲ ਕਰੋ

Stock Markets Crash : ਕੋਰੋਨਾ ਦੇ ਨਵੇਂ ਵੇਰੀਐਂਟ ਨਾਲ ਸਹਿਮਿਆ ਬਾਜ਼ਾਰ, ਨਿਵੇਸ਼ਕਾਂ ਦਾ ਕਰੋੜਾਂ ਸੁਆਹ

ਬ੍ਰਿਟਿਸ਼ ਅਧਿਕਾਰੀਆਂ ਦੀ ਮੰਨੀਏ ਤਾਂ ਇਹ ਹੁਣ ਤਕ ਦਾ ਸਭ ਤੋਂ ਖਤਰਨਾਕ ਵੇਰੀਐਂਟ ਸਾਬਤ ਹੋ ਸਕਦਾ ਹੈ। ਇਸ ਨਵੇਂ ਵੇਰੀਐਂਟ ਨੂੰ ਲੈ ਕੇ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਇਹ ਵੇਕਸੀਨੇਸ਼ਨ ਇਮਿਊਨਟੀ ਪ੍ਰਣਾਲੀ 'ਚ ਦਾਖਲ ਕਰ ਸਕਦਾ ਹੈ

Sensex Fall : ਕੋਰੋਨਾ ਨਾਲ ਜੁੜੇ ਨਵੇਂ ਮਿਊਟੇਸ਼ਨ ਦਾ ਮਿਲਣਾ ਸ਼ੇਅਰ ਬਾਜ਼ਾਰ ਲਈ ਬੰਪਰ ਗਿਰਾਵਟ ਦਾ ਸਬਬ ਬਣ ਗਿਆ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਦੱਖਣੀ ਅਫਰੀਕਾ 'ਚ ਪਾਇਆ ਗਿਆ ਵੇਰੀਐਂਟ ਸਰੀਰ ਦੀ ਇਮਿਊਨਟੀ ਨੂੰ ਵੀ ਮਾਤ ਦੇਣ 'ਚ ਸਮਰਥ ਹੋ ਸਕਦਾ ਹੈ। ਬ੍ਰਿਟਿਸ਼ ਅਧਿਕਾਰੀਆਂ ਦੀ ਮੰਨੀਏ ਤਾਂ ਇਹ ਹੁਣ ਤਕ ਦਾ ਸਭ ਤੋਂ ਖਤਰਨਾਕ ਵੇਰੀਐਂਟ ਸਾਬਤ ਹੋ ਸਕਦਾ ਹੈ। ਇਸ ਨਵੇਂ ਵੇਰੀਐਂਟ ਨੂੰ ਲੈ ਕੇ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਇਹ ਵੇਕਸੀਨੇਸ਼ਨ ਇਮਿਊਨਟੀ ਪ੍ਰਣਾਲੀ 'ਚ ਦਾਖਲ ਕਰ ਸਕਦਾ ਹੈ ਤੇ ਉਸ ਦਾ ਅਸਰ ਬੇਕਾਰ ਸਾਬਤ ਹੋ ਸਕਦਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਹ ਦੱਖਣੀ ਅਫਰੀਕਾ ਤੇ ਹਾਂਗਕਾਂਗ 'ਚ ਪਾਏ ਗਏ ਵਾਇਰਸ ਦਾ ਨਵਾਂ ਰੂਪ ਹੈ।

ਬਾਜ਼ਾਰ ਡਿੱਗਣ ਦੀ ਅਸਲੀ ਵਜ੍ਹਾ

ਇਸ ਵਜ੍ਹਾ ਨਾਲ ਵਿਦੇਸ਼ੀ ਨਿਵੇਸ਼ਕਾਂ ਵੱਲੋਂ ਲਗਾਤਾਰ 7ਵੇਂ ਦਿਨ ਵੇਚਣ ਜਾ ਰਹੀ ਹੈ ਤੇ ਬਾਜ਼ਾਰ 'ਚ ਨੈਗੇਟਿਵ ਸੈਟੀਮੈਂਟ ਹਾਵੀ ਹੋ ਰਹੇ ਹਨ। ਹਾਲਾਂਕਿ ਇਕ ਤਰਕ ਇਹ ਵੀ ਦਿੱਤਾ ਜਾ ਰਿਹਾ ਹੈ ਕਿ ਯੂਰਪ 'ਚ ਹਾਲ ਹੀ 'ਚ ਆਈ ਕੋਰੋਨਾ ਮਰੀਜ਼ਾਂ ਦੀ ਸੰਖਿਆ 'ਚ ਤੇਜ਼ੀ ਨਾਲ ਬਾਜ਼ਾਰ 'ਤੇ ਬੁਰਾ ਅਸਰ ਨਹੀਂ ਪਿਆ। ਅਜਿਹੇ 'ਚ ਵੈਲਿਊਏਸ਼ਨ ਉੱਚੀ ਹੀ ਬਣੇ ਰਹਿਣ ਦੇ ਆਸਾਰ ਹਨ। ਬਾਜ਼ਾਰ ਦੇ ਅੰਕੜਿਆਂ 'ਤੇ ਨਜ਼ਰ ਪਾਉਣ ਤਾਂ ਨਿਫਟੀ ਸੈਂਸੈਂਕਸ ਸਵੇਰ ਦੇ ਕਾਰੋਬਾਰ 'ਚ 1416 ਭਾਵ ਲਗਪਗ 2.41 ਪਰਸੈਂਟ ਦੀ ਗਿਰਾਵਟ ਨਾਲ 57,379 ਦੇ ਪੱਧਰ ਉਹੀ ਨਿਫਟੀ 419 ਪੁਆਇੰਟ ਭਾਵ 2.39 ਪਰਸੈਂਟ ਦੀ ਗਿਰਾਵਟ ਨਾਲ 17,117 ‘ਤੇ ਪਹੁੰਚ ਗਿਆ ਸੀ। ਨਿਫਟੀ ਲਈ 17000 ਦਾ ਪੱਧਰ ਬਹੁਤ ਮਹੱਤਵਪੂਰਨ ਹੈ। ਉਸ ਦੇ ਹੇਠਾਂ ਜਾਣ 'ਤੇ ਵੱਡੀ ਗਿਰਾਵਟ ਸੰਭਵ ਹੈ।

ਇਥੇ ਰਹੀ ਤੇਜ਼ੀ

ਇਸ ਗਿਰਾਵਟ 'ਚ ਵੀ ਫਾਰਮਾ ਸ਼ੇਅਰ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਡਾ. ਰੇਡੀਜ਼ ਸਵਾ ਪਰਸੈਟ ਦੀ ਤੇਜ਼ੀ ਨਾਲ ਕਾਰੋਬਾਰ ਕਰ ਰਿਹਾ ਸੀ ਦੂਜੇ ਪਾਸੇ ਸਿਪਲਾ ਤੇ ਸਨਫਾਰਮਾ 'ਚ ਵੀ ਤੇਜ਼ੀ ਦੇਖੀ ਜਾ ਰਹੀ ਹੈ।

ਟਾਪ ਹੈਡਲਾਈਨ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
ਅੱਜ ਵੀ ਚੜ੍ਹੀ ਸੋਨੇ ਦੀ ਕੀਮਤ, ਕੱਲ੍ਹ ਵੀ ਵਧਿਆ ਰੇਟ; ਚੈੱਕ ਕਰੋ ਲੇਟੇਸਟ ਕੀਮਤਾਂ
ਅੱਜ ਵੀ ਚੜ੍ਹੀ ਸੋਨੇ ਦੀ ਕੀਮਤ, ਕੱਲ੍ਹ ਵੀ ਵਧਿਆ ਰੇਟ; ਚੈੱਕ ਕਰੋ ਲੇਟੇਸਟ ਕੀਮਤਾਂ
ਪਿਆਜ, ਤੇਲ, ਚੌਲ ਅਤੇ LPG ਮਹਿੰਗੀ, ਘਰ 'ਚ ਖਾਣਾ ਬਣਾਉਣਾ 10% ਹੋਇਆ ਮਹਿੰਗਾ
ਪਿਆਜ, ਤੇਲ, ਚੌਲ ਅਤੇ LPG ਮਹਿੰਗੀ, ਘਰ 'ਚ ਖਾਣਾ ਬਣਾਉਣਾ 10% ਹੋਇਆ ਮਹਿੰਗਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget