ਪੜਚੋਲ ਕਰੋ

Gold Rate Today: ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, MCX 'ਤੇ ਚਾਂਦੀ ਵੀ ਹੋਈ 1800 ਰੁਪਏ ਤੋਂ ਵੱਧ ਮਹਿੰਗੀ

Gold Rate Today: ਸਪਾਟ ਗੋਲਡ ਸ਼ੁੱਕਰਵਾਰ ਨੂੰ ਚਾਰ ਮਹੀਨਿਆਂ ਦੇ ਉੱਚ ਪੱਧਰ 'ਤੇ ਪਹੁੰਚ ਗਿਆ ਸੀ ਅਤੇ ਅੱਜ MCX 'ਤੇ ਸੋਨਾ ਲਗਭਗ 750 ਰੁਪਏ ਦੇ ਵਾਧੇ ਨਾਲ ਕਾਰੋਬਾਰ ਕਰਦਾ ਨਜ਼ਰ ਆਇਆ।

Gold Rate Today: ਆਲਮੀ ਪੱਧਰ 'ਤੇ ਕੀਮਤੀ ਧਾਤਾਂ ਦੀਆਂ ਕੀਮਤਾਂ 'ਚ ਮਜ਼ਬੂਤੀ ਦੇ ਸੰਕੇਤਾਂ ਵਿਚਾਲੇ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਨਾ 750 ਰੁਪਏ ਵਧ ਕੇ 61,650 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ ਹੈ। ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 60,900 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।

HDFC ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀ) ਸੌਮਿਲ ਗਾਂਧੀ ਨੇ ਕਿਹਾ, ''ਵਿਦੇਸ਼ੀ ਬਾਜ਼ਾਰ 'ਚ ਮਜ਼ਬੂਤ ​​ਵਾਧੇ ਤੋਂ ਬਾਅਦ ਸ਼ੁੱਕਰਵਾਰ ਨੂੰ ਸੋਨੇ ਦੀਆਂ ਕੀਮਤਾਂ ਵਧੀਆਂ। ਚਾਂਦੀ ਦੀ ਕੀਮਤ ਵੀ 500 ਰੁਪਏ ਮਜ਼ਬੂਤ ​​ਹੋ ਕੇ 74,700 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। ਗਲੋਬਲ ਬਾਜ਼ਾਰਾਂ 'ਚ ਸੋਨਾ 1980 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਚਾਂਦੀ ਦੀ ਕੀਮਤ ਵੀ 23.20 ਡਾਲਰ ਪ੍ਰਤੀ ਔਂਸ ਹੋ ਗਈ।

ਗਾਂਧੀ ਨੇ ਕਿਹਾ ਕਿ ਪੱਛਮੀ ਏਸ਼ੀਆ 'ਚ ਚੱਲ ਰਹੇ ਤਣਾਅ ਨੂੰ ਲੈ ਕੇ ਚਿੰਤਾਵਾਂ ਦੇ ਚੱਲਦੇ ਸ਼ੁੱਕਰਵਾਰ ਨੂੰ ਕਮੋਡਿਟੀ ਬਾਜ਼ਾਰ 'ਚ ਸਪਾਟ ਸੋਨਾ ਲਗਭਗ ਚਾਰ ਮਹੀਨਿਆਂ ਦੇ ਉੱਚ ਪੱਧਰ 'ਤੇ ਪਹੁੰਚ ਗਿਆ।

MCX 'ਤੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ

ਕਮੋਡਿਟੀ ਬਾਜ਼ਾਰ 'ਚ ਅੱਜ ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਨਾ 741 ਰੁਪਏ ਜਾਂ 1.23 ਫੀਸਦੀ ਦੇ ਵਾਧੇ ਨਾਲ 61059 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ। ਇਹ ਦਰਾਂ ਦਸੰਬਰ ਫਿਊਚਰਜ਼ ਲਈ ਹਨ।

ਮਲਟੀ ਕਮੋਡਿਟੀ ਐਕਸਚੇਂਜ 'ਤੇ ਵੀ ਚਾਂਦੀ ਦੀ ਕੀਮਤ ਵਧੀ

ਮਲਟੀ ਕਮੋਡਿਟੀ ਐਕਸਚੇਂਜ 'ਤੇ ਚਾਂਦੀ 'ਚ ਜ਼ਬਰਦਸਤ ਵਾਧਾ ਦੇਖਣ ਨੂੰ ਮਿਲਿਆ ਹੈ ਅਤੇ ਇਹ 1800 ਰੁਪਏ ਤੋਂ ਜ਼ਿਆਦਾ ਵਧ ਗਿਆ ਹੈ। ਅੱਜ ਚਾਂਦੀ ਦੀ ਕੀਮਤ 1807 ਰੁਪਏ ਯਾਨੀ 2.52 ਫੀਸਦੀ ਦੇ ਵਾਧੇ ਨਾਲ 73423 ਰੁਪਏ ਪ੍ਰਤੀ ਕਿਲੋ ਦੇ ਪੱਧਰ 'ਤੇ ਬੰਦ ਹੋਈ ਹੈ।

ਅੱਜ ਵਿਸ਼ਵ ਬਾਜ਼ਾਰ 'ਚ ਸੋਨੇ-ਚਾਂਦੀ ਦੇ ਭਾਅ ਕਿਵੇਂ ਰਹੇ?
ਵਿਸ਼ਵ ਬਾਜ਼ਾਰ 'ਚ ਅੱਜ COMEX 'ਤੇ ਸੋਨਾ 1994 ਡਾਲਰ ਪ੍ਰਤੀ ਔਂਸ ਅਤੇ ਚਾਂਦੀ 23.65 ਡਾਲਰ ਪ੍ਰਤੀ ਔਂਸ 'ਤੇ ਬੰਦ ਹੋਈ।

ਪ੍ਰਚੂਨ ਬਾਜ਼ਾਰ 'ਚ ਚਮਕ ਰਿਹਾ ਹੈ ਸੋਨਾ 

ਪ੍ਰਚੂਨ ਬਾਜ਼ਾਰ 'ਚ ਵੀ ਸੋਨਾ ਭਾਰੀ ਵਾਧੇ ਨਾਲ ਕਾਰੋਬਾਰ ਕਰ ਰਿਹਾ ਹੈ ਅਤੇ ਇਸ 'ਚ 820 ਰੁਪਏ ਤੱਕ ਦਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਜੋ ਇਸ ਨੂੰ 62,000 ਰੁਪਏ ਪ੍ਰਤੀ 10 ਗ੍ਰਾਮ ਤੱਕ ਲੈ ਜਾ ਸਕਦਾ ਹੈ।

ਟਾਪ ਹੈਡਲਾਈਨ

Petrol-E20 Fuel: 125 ਰੁਪਏ ਵਾਲਾ ਪੈਟਰੋਲ ਹੁਣ 95 ਰੁਪਏ ਤੋਂ ਵੀ ਘੱਟ ਕੀਮਤ 'ਤੇ! E20 ਈਧਨ 'ਤੇ ਸਰਕਾਰ ਦਾ ਵੱਡਾ ਦਾਅਵਾ...
125 ਰੁਪਏ ਵਾਲਾ ਪੈਟਰੋਲ ਹੁਣ 95 ਰੁਪਏ ਤੋਂ ਵੀ ਘੱਟ ਕੀਮਤ 'ਤੇ! E20 ਈਧਨ 'ਤੇ ਸਰਕਾਰ ਦਾ ਵੱਡਾ ਦਾਅਵਾ...
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
Embed widget