ਪੜਚੋਲ ਕਰੋ

IT Notice: ਇਨਕਮ ਟੈਕਸ ਨੇ ਵਿਦਿਆਰਥੀ ਨੂੰ ਭੇਜਿਆ 46 ਕਰੋੜ ਰੁਪਏ ਦਾ ਨੋਟਿਸ, ਜਾਣੋ ਕੀ ਹੈ ਵਜ੍ਹਾ

IT Notice: ਆਮਦਨ ਕਰ ਵਿਭਾਗ ਨੇ ਕਾਲਜ ਵਿੱਚ ਪੜ੍ਹ ਰਹੇ ਵਿਦਿਆਰਥੀ ਨੂੰ ਪੂਰੇ 46 ਕਰੋੜ ਰੁਪਏ ਦਾ ਨੋਟਿਸ ਭੇਜਿਆ ਹੈ। ਅਸੀਂ ਤੁਹਾਨੂੰ ਇਸ ਦੇ ਪਿੱਛੇ ਦਾ ਕਾਰਨ ਦੱਸ ਰਹੇ ਹਾਂ।

ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਆਮਦਨ ਕਰ ਵਿਭਾਗ ਨੇ ਇੱਕ ਕਾਲਜ ਦੇ ਵਿਦਿਆਰਥੀ ਨੂੰ 46 ਕਰੋੜ ਰੁਪਏ ਦਾ ਟੈਕਸ ਨੋਟਿਸ ਭੇਜਿਆ ਹੈ। ਨਿਊਜ਼ ਏਜੰਸੀ ਏਐਨਆਈ ਦੀ ਖ਼ਬਰ ਮੁਤਾਬਕ ਇਸ ਤੋਂ ਬਾਅਦ ਵਿਦਿਆਰਥੀ ਨੇ ਆਪਣੇ ਖਾਤੇ ਤੋਂ 46 ਕਰੋੜ ਰੁਪਏ ਦੀ ਧੋਖਾਧੜੀ ਨਾਲ ਲੈਣ-ਦੇਣ ਕੀਤੇ ਜਾਣ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਕੀ ਹੈ ਪੂਰਾ ਮਾਮਲਾ?

ਪ੍ਰਮੋਦ ਕੁਮਾਰ ਡੰਡੋਟੀਆ ਨਾਂਅ ਦਾ ਵਿਦਿਆਰਥੀ ਮੱਧ ਪ੍ਰਦੇਸ਼ ਦੇ ਗਵਾਲੀਅਰ ਦਾ ਰਹਿਣ ਵਾਲਾ ਹੈ। ਉਹ ਐਸਐਲਪੀ ਕਾਲਜ ਤੋਂ ਐਮਏ ਅੰਗਰੇਜ਼ੀ ਕਰ ਰਿਹਾ ਹੈ। ਪ੍ਰਮੋਦ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਉਸ ਨੂੰ ਆਮਦਨ ਕਰ ਵਿਭਾਗ ਅਤੇ ਜੀਐੱਸਟੀ ਵਿਭਾਗ ਤੋਂ 46 ਕਰੋੜ ਰੁਪਏ ਦਾ ਨੋਟਿਸ ਮਿਲਿਆ। ਦੋਵਾਂ ਵਿਭਾਗਾਂ ਨੇ ਵਿਦਿਆਰਥੀ ਨੂੰ ਨੋਟਿਸ ਵਿੱਚ ਸੂਚਿਤ ਕੀਤਾ ਹੈ ਕਿ ਉਸਦੇ ਪੈਨ ਕਾਰਡ ਨੰਬਰ ਦੀ ਵਰਤੋਂ ਕਰਕੇ ਸਾਲ 2021 ਵਿੱਚ ਦਿੱਲੀ ਅਤੇ ਮੁੰਬਈ ਵਿੱਚ ਦੋ ਕੰਪਨੀਆਂ ਰਜਿਸਟਰ ਕੀਤੀਆਂ ਗਈਆਂ ਹਨ।

ਨਾਲ ਹੀ ਇਸ ਦੇ ਲਈ ਵਿਦਿਆਰਥੀ ਦੇ ਬੈਂਕ ਖਾਤੇ ਦੀ ਵੀ ਵਰਤੋਂ ਕੀਤੀ ਗਈ ਹੈ। ਨੋਟਿਸ ਮਿਲਣ ਤੋਂ ਬਾਅਦ ਪ੍ਰਮੋਦ ਹੈਰਾਨ ਰਹਿ ਗਿਆ ਅਤੇ ਪਹਿਲਾਂ ਤਾਂ ਉਸ ਨੇ ਸੋਚਿਆ ਕਿ ਵਿਭਾਗ ਦੀ ਕੋਈ ਗਲਤੀ ਹੋ ਸਕਦੀ ਹੈ। ਬਾਅਦ ਵਿੱਚ, ਮਾਮਲੇ ਦੀ ਜਾਂਚ ਕਰਨ ਤੋਂ ਬਾਅਦ, ਵਿਦਿਆਰਥੀ ਦੇ ਜਨਵਰੀ 2021 ਤੋਂ 2024 ਦਰਮਿਆਨ ਉਸਦੇ ਖਾਤੇ ਵਿੱਚ 46 ਕਰੋੜ ਰੁਪਏ ਦੇ ਲੈਣ-ਦੇਣ ਬਾਰੇ ਪਤਾ ਲੱਗਿਆ।

ਵਿਦਿਆਰਥੀ ਨੇ ਇਹ ਗੱਲ ਕਹੀ

ਵਿਦਿਆਰਥੀ ਨੇ ਦੱਸਿਆ ਕਿ ਉਹ ਆਪਣੀ ਕਾਲਜ ਦੀ ਫੀਸ ਬੜੀ ਮੁਸ਼ਕਲ ਨਾਲ ਅਦਾ ਕਰ ਰਿਹਾ ਹੈ। ਅਜਿਹੇ 'ਚ ਇੰਨੀ ਵੱਡੀ ਰਕਮ ਦਾ ਲੈਣ-ਦੇਣ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਦੇ ਨਾਲ ਹੀ ਵਿਦਿਆਰਥੀ ਨੇ ਦਾਅਵਾ ਕੀਤਾ ਕਿ ਇਹ ਸਾਰੀ ਧੋਖਾਧੜੀ ਉਸ ਦੇ ਪੈਨ ਕਾਰਡ ਨੰਬਰ ਦੀ ਦੁਰਵਰਤੋਂ ਕਰਕੇ ਫਰਜ਼ੀ ਫਰਮ ਖੋਲ੍ਹ ਕੇ ਕੀਤੀ ਗਈ ਹੈ। ਪ੍ਰਮੋਦ ਨੇ ਇਹ ਵੀ ਕਿਹਾ ਕਿ ਉਸ ਨੇ ਇਸ ਮਾਮਲੇ ਵਿੱਚ ਆਮਦਨ ਕਰ ਵਿਭਾਗ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਸ ਦਾ ਵੀ ਕੋਈ ਨਤੀਜਾ ਨਹੀਂ ਨਿਕਲਿਆ। ਇਸ ਤੋਂ ਬਾਅਦ ਵਿਦਿਆਰਥੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਸੂਚਨਾ ਮਿਲਣ 'ਤੇ ਵਿਦਿਆਰਥੀ ਨੇ ਇਸ ਮਾਮਲੇ 'ਚ ਕ੍ਰਾਈਮ ਬ੍ਰਾਂਚ ਦੇ ਐਡੀਸ਼ਨਲ ਐੱਸਪੀ ਤੋਂ ਮਦਦ ਮੰਗੀ ਹੈ। ਐਡੀਸ਼ਨਲ ਐਸਪੀ ਸਿਆਜ਼ ਨੇ ਵਿਦਿਆਰਥੀ ਨੂੰ ਸਾਈਬਰ ਸੈੱਲ ਕੋਲ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਵਿਦਿਆਰਥੀ ਨੂੰ ਧੋਖਾਧੜੀ ਦਾ ਮਾਮਲਾ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਕਾਪੀ ਆਮਦਨ ਕਰ ਵਿਭਾਗ ਅਤੇ ਜੀਐਸਟੀ ਵਿਭਾਗ ਨੂੰ ਜਮ੍ਹਾਂ ਕਰਵਾਉਣ ਦੀ ਸਲਾਹ ਦਿੱਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget