ਪੜਚੋਲ ਕਰੋ

Sundar Pichai: ਗੂਗਲ 'ਤੇ ਸੁੰਦਰ ਪਿਚਾਈ ਦੇ 20 ਸਾਲ ਪੂਰੇ, ਲਿਖਿਆ- ਮੈਂ ਖੁਸ਼ਕਿਸਮਤ ਹਾਂ

20 Years In Google: ਸੁੰਦਰ ਪਿਚਾਈ 26 ਅਪ੍ਰੈਲ, 2004 ਨੂੰ ਇੱਕ ਪ੍ਰੋਡਕਟ ਮੈਨੇਜਰ ਵਜੋਂ ਗੂਗਲ ਵਿੱਚ ਸ਼ਾਮਲ ਹੋਏ। ਹੁਣ ਉਹ ਗੂਗਲ ਅਤੇ ਅਲਫਾਬੇਟ ਦੇ ਸੀਈਓ ਬਣ ਚੁੱਕੇ ਹਨ।

20 Years In Google: ਦੁਨੀਆ ਦੀ ਮਸ਼ਹੂਰ ਟੈਕਨਾਲੋਜੀ ਕੰਪਨੀ ਗੂਗਲ ਅਤੇ ਅਲਫਾਬੇਟ ਦੇ ਸੀਈਓ ਸੁੰਦਰ ਪਿਚਾਈ ਨੂੰ ਕੰਪਨੀ 'ਚ ਕੰਮ ਕਰਦੇ ਹੋਏ 20 ਸਾਲ ਹੋ ਗਏ ਹਨ। ਸੁੰਦਰ ਪਿਚਾਈ 2004 ਵਿੱਚ ਇੱਕ ਪ੍ਰੋਡਕਟ ਮੈਨੇਜਰ ਵਜੋਂ ਗੂਗਲ ਵਿੱਚ ਸ਼ਾਮਲ ਹੋਏ। ਹੁਣ ਉਹ ਕੰਪਨੀ ਵਿਚ ਸਭ ਤੋਂ ਉੱਚੇ ਅਹੁਦੇ 'ਤੇ ਪਹੁੰਚ ਗਏ ਹਨ। ਉਹ ਅਲਫਾਬੇਟ ਦੇ ਬੋਰਡ ਮੈਂਬਰ ਵੀ ਹਨ। ਕੰਪਨੀ 'ਚ 20 ਸਾਲ ਪੂਰੇ ਹੋਣ 'ਤੇ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਲਿਖੀ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ 'ਚ ਉਨ੍ਹਾਂ ਨੇ ਖੁਦ ਨੂੰ ਬਹੁਤ ਖੁਸ਼ਕਿਸਮਤ ਦੱਸਿਆ ਹੈ ।

View this post on Instagram
 
A post shared by Sundar Pichai (@sundarpichai)

">

ਆਪਣੀ ਪੋਸਟ ਵਿੱਚ 20 ਸਾਲਾਂ ਦੇ ਸਫ਼ਰ 'ਤੇ ਚਾਣਨਾ ਪਾਇਆ
ਸੁੰਦਰ ਪਿਚਾਈ ਨੇ ਸ਼ੁੱਕਰਵਾਰ ਨੂੰ ਗੂਗਲ 'ਤੇ 20 ਸਾਲ ਪੂਰੇ ਹੋਣ 'ਤੇ ਇੰਸਟਾਗ੍ਰਾਮ 'ਤੇ ਇਕ ਫੋਟੋ ਸ਼ੇਅਰ ਕੀਤੀ, ਜਿਸ ਦੇ ਨਾਲ ਉਨ੍ਹਾਂ ਨੇ ਇਕ ਨੋਟ ਵੀ ਸਾਂਝਾ ਕੀਤਾ। ਇਸ ਫੋਟੋ ਵਿੱਚ 20 ਲਿਖਿਆ ਹੋਇਆ ਹੈ। ਆਪਣੀ ਪੋਸਟ ਵਿੱਚ, ਗੂਗਲ ਦੇ ਸੀਈਓ ਨੇ ਕੰਪਨੀ ਵਿੱਚ 20 ਸਾਲਾਂ ਦੇ ਸਫ਼ਰ ਨੂੰ ਉਜਾਗਰ ਕੀਤਾ ਹੈ। ਸੁੰਦਰ ਪਿਚਾਈ ਨੇ ਲਿਖਿਆ ਕਿ ਜੇਕਰ ਮੈਂ ਗੂਗਲ ਨਾਲ ਜੁੜਨ ਦੇ ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਦੇਖਾਂ ਤਾਂ ਇਨ੍ਹਾਂ 20 ਸਾਲਾਂ 'ਚ ਕੰਪਨੀ 'ਚ ਬਹੁਤ ਕੁਝ ਬਦਲਿਆ ਹੈ। Google 'ਤੇ 20 ਸਾਲ ਪੂਰੇ ਕਰਨ 'ਤੇ ਵਧਾਈਆਂ ।

26 ਅਪ੍ਰੈਲ 2004 ਨੂੰ ਗੂਗਲ ਜੁਆਇਨ ਕੀਤਾ
ਉਨ੍ਹਾਂ ਲਿਖਿਆ ਕਿ ਮੈਂ 26 ਅਪ੍ਰੈਲ 2004 ਨੂੰ ਗੂਗਲ ਨਾਲ ਜੁੜਿਆ ਸੀ। ਉਦੋਂ ਤੋਂ ਲੈ ਕੇ ਹੁਣ ਤਕ ਤਕਨਾਲੋਜੀ ਬਹੁਤ ਬਦਲ ਗਈ ਹੈ।ਸਾਡੇ ਪ੍ਰੋਡਕਟਸ ਦੀ ਵਰਤੋਂ ਕਰਨ ਵਾਲੇ ਲੋਕਾਂ ਦੀ ਗਿਣਤੀ ਵਧੀ ਹੈ। ਮੇਰੇ ਵਾਲ ਵੀ ਬਦਲ ਗਏ ਹਨ। ਜੇਕਰ ਕੁਝ ਵੀ ਨਹੀਂ ਬਦਲਿਆ ਹੈ ਤਾਂ ਇਹ ਇਸ ਸ਼ਾਨਦਾਰ ਕੰਪਨੀ ਵਿੱਚ ਕੰਮ ਕਰਨ ਦਾ ਮੇਰਾ ਜਨੂੰਨ ਹੈ। 20 ਸਾਲਾਂ ਬਾਅਦ ਵੀ, ਮੈਨੂੰ ਲੱਗਦਾ ਹੈ ਕਿ ਗੂਗਲ 'ਤੇ ਕੰਮ ਕਰਨਾ ਮੇਰੀ ਚੰਗੀ ਕਿਸਮਤ ਹੈ ।

ਇਸ ਉਪਲਬਧੀ 'ਤੇ ਹਜ਼ਾਰਾਂ ਲੋਕਾਂ ਨੇ ਸੁੰਦਰ ਪਿਚਾਈ ਨੂੰ ਵਧਾਈ ਦਿੱਤੀ।
ਇਸ ਪੋਸਟ ਨੂੰ ਕੁਝ ਹੀ ਘੰਟਿਆਂ ਵਿੱਚ 1.16 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਨਾਲ ਹੀ ਹਜ਼ਾਰਾਂ ਲੋਕਾਂ ਨੇ ਸੁੰਦਰ ਪਿਚਾਈ ਨੂੰ ਇਸ ਉਪਲਬਧੀ 'ਤੇ ਵਧਾਈ ਦਿੱਤੀ ਹੈ। ਇੱਕ ਯੂਜ਼ਰ ਨੇ ਮਜ਼ਾਕੀਆ ਲਹਿਜੇ ਵਿੱਚ ਲਿਖਿਆ ਕਿ ਮੈਂ ਸਮਝ ਨਹੀਂ ਪਾ ਰਿਹਾ ਹਾਂ ਕਿ ਕਿਹੜੀ ਪ੍ਰਾਪਤੀ ਵੱਡੀ ਹੈ। ਤੁਸੀਂ 20 ਸਾਲਾਂ ਵਿੱਚ ਜੋ ਵੀ ਤਕਨੀਕੀ ਬਦਲਾਅ ਕੀਤਾ ਹੈ ਜਾਂ ਇੰਨੇ ਸਾਲਾਂ ਬਾਅਦ ਵੀ ਤੁਹਾਡੇ ਵਾਲ ਬਾਕੀ ਹਨ। ਇੱਕ ਹੋਰ ਨੇ ਲਿਖਿਆ ਕਿ ਤੁਹਾਡੇ ਵਾਲ ਜ਼ਰੂਰ ਘਟੇ ਹਨ। ਪਰ, ਗੂਗਲ ਦੀ ਆਮਦਨ ਵਧੀ ਹੈ। ਇਕ ਯੂਜ਼ਰ ਨੇ ਉਸ ਨੂੰ ਆਪਣਾ ਰੋਲ ਮਾਡਲ ਦੱਸਿਆ ਹੈ।

ਟਾਪ ਹੈਡਲਾਈਨ

Old Coin: ਪੁਰਾਣੇ ਸਿੱਕੇ ਵੇਚ ਕੇ 10 ਲੱਖ ਕਮਾਓ? PM ਮੋਦੀ ਦੀ ਵਾਇਰਲ ਵੀਡੀਓ ਦਾ ਸੱਚ ਸਾਹਮਣੇ ਆਇਆ
Old Coin: ਪੁਰਾਣੇ ਸਿੱਕੇ ਵੇਚ ਕੇ 10 ਲੱਖ ਕਮਾਓ? PM ਮੋਦੀ ਦੀ ਵਾਇਰਲ ਵੀਡੀਓ ਦਾ ਸੱਚ ਸਾਹਮਣੇ ਆਇਆ
ਅੱਜ ਬੈਂਕ ਬੰਦ ਰਹਿਣਗੇ? ਮੰਗਲਵਾਰ ਨੂੰ ਰਹੇਗੀ ਛੁੱਟੀ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
ਅੱਜ ਬੈਂਕ ਬੰਦ ਰਹਿਣਗੇ? ਮੰਗਲਵਾਰ ਨੂੰ ਰਹੇਗੀ ਛੁੱਟੀ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Liquor Brands Banned: ਪਿਆਕੜਾਂ ਨੂੰ ਵੱਡਾ ਝਟਕਾ, ਸ਼ਰਾਬ ਦੇ ਇਨ੍ਹਾਂ ਬ੍ਰਾਂਡਾਂ 'ਤੇ ਲੱਗੀ ਰੋਕ, ਜਾਣੋ ਹੁਣ ਕਿਉਂ ਨਹੀਂ ਵਿਕਣਗੀਆਂ?
ਪਿਆਕੜਾਂ ਨੂੰ ਵੱਡਾ ਝਟਕਾ, ਸ਼ਰਾਬ ਦੇ ਇਨ੍ਹਾਂ ਬ੍ਰਾਂਡਾਂ 'ਤੇ ਲੱਗੀ ਰੋਕ, ਜਾਣੋ ਹੁਣ ਕਿਉਂ ਨਹੀਂ ਵਿਕਣਗੀਆਂ?
4 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣ ਲਓ ਅੱਜ ਦੇ ਰੇਟ
4 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget