ਪੜਚੋਲ ਕਰੋ

Swiggy ਤੋਂ ਔਨਲਾਈਨ ਖਾਣਾ ਮੰਗਵਾਉਣਾ ਪਵੇਗਾ ਮਹਿੰਗਾ ! Zomato ਤੋਂ ਬਾਅਦ Swiggy ਨੇ ਵਧਾਏ ਰੇਟ 

ਜੇਕਰ ਤੁਸੀਂ ਅਕਸਰ ਬਾਹਰੋਂ ਖਾਣਾ ਆਰਡਰ ਕਰਦੇ ਹੋ ਤਾਂ ਹੁਣ ਤੁਹਾਨੂੰ ਥੋੜ੍ਹਾ ਹੋਰ ਖਰਚ ਕਰਨਾ ਪੈ ਸਕਦਾ ਹੈ। ਔਨਲਾਈਨ ਫੂਡ ਡਿਲੀਵਰੀ ਐਪ Swiggy ਨੇ ਆਪਣੀ ਪਲੇਟਫਾਰਮ ਫੀਸ ਵਧਾ ਕੇ ਪ੍ਰਤੀ ਆਰਡਰ ₹17.58 ਕਰ ਦਿੱਤੀ ਹੈ

Swiggy Hikes Platform Fee : ਜੇਕਰ ਤੁਸੀਂ ਅਕਸਰ ਬਾਹਰੋਂ ਖਾਣਾ ਆਰਡਰ ਕਰਦੇ ਹੋ ਤਾਂ ਹੁਣ ਤੁਹਾਨੂੰ ਥੋੜ੍ਹਾ ਹੋਰ ਖਰਚ ਕਰਨਾ ਪੈ ਸਕਦਾ ਹੈ। ਔਨਲਾਈਨ ਫੂਡ ਡਿਲੀਵਰੀ ਐਪ Swiggy ਨੇ ਆਪਣੀ ਪਲੇਟਫਾਰਮ ਫੀਸ ਵਧਾ ਕੇ ਪ੍ਰਤੀ ਆਰਡਰ ₹17.58 ਕਰ ਦਿੱਤੀ ਹੈ, ਜੋ ਪਹਿਲਾਂ ₹14.99 ਸੀ। ਯਾਨੀ ਇਸ 'ਚ ਕਰੀਬ 17 ਪ੍ਰਤੀਸ਼ਤ ਤੋਂ ਵੱਧ ਦਾ ਵਾਧਾ ਹੋਇਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ Zomato ਨੇ ਵੀ ਆਪਣੀ ਫੀਸ 'ਚ 2.40 ਰੁਪਏ ਦਾ ਵਾਧਾ ਕੀਤਾ ਸੀ। ਦੋਵਾਂ ਪ੍ਰਮੁੱਖ ਫੂਡ ਡਿਲੀਵਰੀ ਕੰਪਨੀਆਂ ਦੇ ਇਸ ਫੈਸਲੇ ਤੋਂ ਬਾਅਦ ਔਨਲਾਈਨ ਖਾਣਾ ਆਰਡਰ ਕਰਨਾ ਹੁਣ ਪਹਿਲਾਂ ਨਾਲੋਂ ਥੋੜ੍ਹਾ ਮਹਿੰਗਾ ਹੋਣ ਜਾ ਰਿਹਾ ਹੈ। 

Swiggy ਨੇ ਆਪਣੇ ਐਪ 'ਤੇ ਉਪਭੋਗਤਾਵਾਂ ਨੂੰ ਸੂਚਿਤ ਕੀਤਾ ਹੈ ਕਿ ਪਲੇਟਫਾਰਮ ਫੀਸ ਵਿੱਚ ਵਾਧਾ ਵਧ ਰਹੇ ਸੰਚਾਲਨ ਅਤੇ ਰੱਖ-ਰਖਾਅ ਦੇ ਖਰਚਿਆਂ ਨੂੰ ਪੂਰਾ ਕਰਨ ਲਈ ਹੈ। ਈਰਾਨ-ਇਜ਼ਰਾਈਲ ਯੁੱਧ ਨੇ ਮੱਧ ਪੂਰਬ ਵਿੱਚ ਤਣਾਅ ਵਧਾ ਦਿੱਤਾ ਹੈ। ਇਸਦਾ ਪ੍ਰਭਾਵ LPG ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਸਪੱਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਹੈ। ਤੇਲ ਮਹਿੰਗਾ ਹੋਣ ਨਾਲ ਫੂਡ ਸਿਸਟਮ ਦੀ ਲਾਗਤ ਵੱਧ ਗਈ ਹੈ। ਜਿਸ 'ਚ ਰੈਸਟੋਰੈਂਟਾਂ ਤੋਂ ਲੈ ਕੇ ਡਿਲੀਵਰੀ ਪਾਟਨਰ ਤੱਕ ਸਭ ਸ਼ਾਮਿਲ ਹੈ। ਇਸ ਕਾਰਨ ਪਲੇਟਫਾਰਮ ਫੀਸਾਂ ਵਧਾਉਣ ਦਾ ਫੈਸਲਾ ਲਿਆ ਗਿਆ ਹੈ।

ਵਾਰ-ਵਾਰ ਆਰਡਰ ਕਰਨ ਵਾਲਿਆਂ 'ਤੇ ਵੱਧੇਗਾ ਖਰਚ ਦਾ ਬੋਝ 

ਸਵਿਗੀ ਅਤੇ ਜ਼ੋਮੈਟੋ ਵਰਗੇ ਔਨਲਾਈਨ ਫੂਡ ਡਿਲੀਵਰੀ ਪਲੇਟਫਾਰਮਾਂ ਦੀਆਂ ਵਧੀਆਂ ਪਲੇਟਫਾਰਮ ਫੀਸਾਂ ਦਾ ਸਭ ਤੋਂ ਵੱਧ ਅਸਰ ਉਨ੍ਹਾਂ ਲੋਕਾਂ 'ਤੇ ਪਵੇਗਾ ,ਜੋ ਰੋਜ਼ਾਨਾ ਖਾਣਾ ਆਰਡਰ ਕਰਦੇ ਹਨ। ਖਾਸ ਕਰਕੇ ਵਿਦਿਆਰਥੀ ਅਤੇ ਨੌਜਵਾਨ ਜੋ ਘਰ ਤੋਂ ਦੂਰ ਰਹਿ ਕੇ ਨੌਕਰੀ ਕਰਦੇ ਹਨ ,ਉਨ੍ਹਾਂ ਦੇ ਖਰਚੇ 'ਚ ਸਿੱਧਾ ਵਾਧਾ ਹੋਵੇਗਾ। ਵਾਰ-ਵਾਰ ਆਰਡਰ ਕਰਨ ਦੇ ਕਾਰਨ ਇਹ ਛੋਟੇ ਵਾਧੇ ਮਹੀਨਾਵਾਰ ਖਰਚਿਆਂ ਵਿੱਚ ਕਾਫ਼ੀ ਵਾਧਾ ਕਰ ਸਕਦੇ ਹਨ, ਜਿਸਦਾ ਇਹਨਾਂ ਉਪਭੋਗਤਾਵਾਂ ਦੀ ਜੇਬ 'ਤੇ ਵੱਡਾ ਪ੍ਰਭਾਵ ਪਵੇਗਾ।

ਜ਼ੋਮੈਟੋ ਅਤੇ ਸਵਿਗੀ ਦੋਵਾਂ ਨੇ ਵਧਾਈ ਫੀਸ

ਪਿਛਲੇ ਹਫ਼ਤੇ ਔਨਲਾਈਨ ਫੂਡ ਡਿਲੀਵਰੀ ਪਲੇਟਫਾਰਮ ਜ਼ੋਮੈਟੋ ਨੇ ਆਪਣੀ ਪਲੇਟਫਾਰਮ ਫੀਸਾਂ ਵਿੱਚ ਲਗਭਗ 19 ਪ੍ਰਤੀਸ਼ਤ ਵਾਧਾ ਕਰਨ ਦਾ ਫੈਸਲਾ ਕੀਤਾ। ਜਦੋਂ ਕਿ ਇਸ ਦੀ ਸ਼ੁਰੂਆਤ ਅਗਸਤ 2023 ਵਿੱਚ ਸਿਰਫ 2 ਰੁਪਏ ਨਾਲ ਹੋਈ ਸੀ, ਹੁਣ ਇਹ ਵੱਧ ਕੇ 17.58 ਰੁਪਏ ਤੱਕ ਪਹੁੰਚ ਗਈ ਹੈ। ਸਵਿਗੀ ਨੇ ਇਸ ਵਾਰ ਆਪਣੀ ਪਲੇਟਫਾਰਮ ਫੀਸਾਂ ਵਿੱਚ ਵੀ ਲਗਭਗ 17% ਵਾਧਾ ਕੀਤਾ ਹੈ, ਜਿਸ ਨਾਲ ਗਾਹਕਾਂ ਲਈ ਆਰਡਰ ਕਰਨਾ ਮਹਿੰਗਾ ਹੋ ਗਿਆ ਹੈ।

ਟਾਪ ਹੈਡਲਾਈਨ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget