ਪੜਚੋਲ ਕਰੋ

Swiggy Job Offer: ਹੁਣ ਇਸ ਸ਼ਰਤ ਨਾਲ, Swiggy 'ਚ ਇੱਕੋ ਸਮੇਂ ਕਰ ਸਕਦੇ ਹੋ ਦੋ ਨੌਕਰੀਆਂ, ਆਫ਼ਰ ਕਰ ਰਹੀ ਹੈ ਕੰਪਨੀ, ਦੇਖੋ ਕੀ ਹੈ ਖਾਸ

Swiggy ਆਪਣੀ ਸਰਵਿਸ ਯੂਜ਼ਰਸ ਨੂੰ ਜ਼ਿਆਦਾਤਰ ਆਫਰ ਦਿੰਦੀ ਸੀ ਪਰ ਪਹਿਲੀ ਵਾਰ ਕੰਪਨੀ ਨੇ ਆਪਣੇ ਕਰਮਚਾਰੀਆਂ ਲਈ ਅਨੋਖਾ ਆਫਰ ਪੇਸ਼ ਕੀਤਾ ਹੈ।

Swiggy Job Apply Online : ਦੇਸ਼ ਵਿੱਚ ਸਭ ਤੋਂ ਤੇਜ਼ ਔਨਲਾਈਨ ਫੂਡ ਆਰਡਰ ਅਤੇ ਡਿਲੀਵਰੀ ਦੀ ਸਹੂਲਤ ਪ੍ਰਦਾਨ ਕਰਨ ਵਾਲੀ Swiggy ਆਪਣੇ ਕਰਮਚਾਰੀਆਂ ਲਈ ਸ਼ਾਨਦਾਰ ਆਫਰ ਲੈ ਕੇ ਆਈ ਹੈ। ਤੁਹਾਨੂੰ ਦੱਸ ਦੇਈਏ ਕਿ Swiggy ਆਪਣੇ ਸਰਵਿਸ ਲੈਣ ਵਾਲਿਆਂ ਨੂੰ ਜ਼ਿਆਦਾਤਰ ਆਫਰ ਦਿੰਦੀ ਸੀ ਪਰ ਪਹਿਲੀ ਵਾਰ ਕੰਪਨੀ ਨੇ ਆਪਣੇ ਕਰਮਚਾਰੀਆਂ ਲਈ ਅਨੋਖਾ ਆਫਰ ਦਿੱਤਾ ਹੈ। ਕੰਪਨੀ ਦਾ ਮੰਨਣਾ ਹੈ ਕਿ ਦੇਸ਼ ਵਿਆਪੀ ਤਾਲਾਬੰਦੀ ਦੌਰਾਨ, ਬਹੁਤ ਸਾਰੇ ਲੋਕਾਂ ਨੇ ਨਵੇਂ ਸ਼ੌਕ ਪੈਦਾ ਕੀਤੇ, ਕਈਆਂ ਨੇ ਅਜਿਹੀਆਂ ਗਤੀਵਿਧੀਆਂ ਸ਼ੁਰੂ ਕੀਤੀਆਂ ਜੋ ਵਾਧੂ ਆਮਦਨ ਦਾ ਸਰੋਤ ਬਣ ਗਈਆਂ।

'ਮੂਨਲਾਈਟਿੰਗ' ਨੀਤੀ ਕੀ ਹੈ

ਦੱਸ ਦੇਈਏ ਕਿ Swiggy ਕੰਪਨੀ ਦਾ ਕਹਿਣਾ ਹੈ ਕਿ ਉਹ ਇੰਡਸਟਰੀ 'ਚ ਆਪਣੀ ਤਰ੍ਹਾਂ ਦੀ ਪਹਿਲੀ 'ਮੂਨਲਾਈਟਿੰਗ' ਪਾਲਿਸੀ ਲੈ ਕੇ ਆ ਰਹੀ ਹੈ। ਇਸ ਵਿਚ ਕਰਮਚਾਰੀ ਅੰਦਰੂਨੀ ਪੱਧਰ 'ਤੇ ਮਨਜ਼ੂਰੀ ਲੈ ਕੇ ਹੋਰ ਕੰਮ ਜਾਂ ਹੋਰ ਪ੍ਰੋਜੈਕਟਾਂ 'ਤੇ ਕੰਮ ਕਰ ਸਕਦੇ ਹਨ। ਇਹ ਪ੍ਰੋਜੈਕਟ ਮੁਫਤ ਜਾਂ ਆਰਥਿਕ ਲਾਭ ਦੇਣ ਲਈ ਸ਼ਾਮਲ ਕੀਤੇ ਗਏ ਹਨ। ਇਸ ਨੀਤੀ ਤਹਿਤ ਮੁਲਾਜ਼ਮਾਂ ਨੂੰ ਕੋਈ ਹੋਰ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਉਹ ਕੁਝ ਨਿਯਮਾਂ ਅਤੇ ਸ਼ਰਤਾਂ ਦੇ ਅਧੀਨ ਆਪਣੀ ਮੁੱਢਲੀ ਨੌਕਰੀ ਦੇ ਕੰਮ ਦੇ ਘੰਟਿਆਂ ਤੋਂ ਇਲਾਵਾ ਦੂਜੀ ਨੌਕਰੀ ਕਰ ਸਕਦੇ ਹਨ।

ਇਸ ਤਰ੍ਹਾਂ ਕੰਮ ਕਰ ਸਕਦੇ ਹਨ

ਸਵਿਗੀ ਦਾ ਕਹਿਣਾ ਹੈ ਕਿ ਇਸ ਨੀਤੀ ਵਿੱਚ ਉਹ ਕੰਮ ਸ਼ਾਮਲ ਹਨ ਜੋ ਦਫਤਰ ਤੋਂ ਬਾਅਦ ਜਾਂ ਹਫਤਾਵਾਰੀ ਛੁੱਟੀਆਂ ਦੌਰਾਨ ਕੀਤੇ ਜਾ ਸਕਦੇ ਹਨ। ਇਸ ਨਾਲ ਉਨ੍ਹਾਂ ਦਾ ਕੰਮ ਪ੍ਰਭਾਵਿਤ ਨਹੀਂ ਹੋਣਾ ਚਾਹੀਦਾ ਅਤੇ ਨਾ ਹੀ ਸਵਿਗੀ ਦੇ ਕਾਰੋਬਾਰ ਨੂੰ ਲੈ ਕੇ ਹਿੱਤਾਂ ਦਾ ਟਕਰਾਅ ਹੋਣਾ ਚਾਹੀਦਾ ਹੈ।

ਘਰ ਦੀ ਸਹੂਲਤ ਤੋਂ ਕੰਮ ਕਰੋ

ਸਵਿਗੀ ਦਾ ਮੰਨਣਾ ਹੈ ਕਿ ਅਜਿਹੇ ਪ੍ਰੋਜੈਕਟ ਕਿਸੇ ਵੀ ਵਿਅਕਤੀ ਦੇ ਪੇਸ਼ੇਵਰ ਅਤੇ ਨਿੱਜੀ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ। ਸਵਿਗੀ ਨੇ ਆਪਣੇ ਕਰਮਚਾਰੀਆਂ ਨੂੰ ਦਫਤਰ ਆਉਣ ਦੀ ਜ਼ਰੂਰਤ ਨੂੰ ਖਤਮ ਕਰਦੇ ਹੋਏ ਸਥਾਈ ਤੌਰ 'ਤੇ ਕਿਤੇ ਵੀ ਕੰਮ ਕਰਨ ਦੀ ਸਹੂਲਤ ਦਿੱਤੀ ਸੀ। ਇਹ ਕਿਸੇ NGO ਨਾਲ ਸਵੈ-ਸੇਵੀ, ਸੋਸ਼ਲ ਮੀਡੀਆ 'ਤੇ ਸਮੱਗਰੀ ਪ੍ਰਦਾਨ ਕਰਨ ਵਰਗਾ ਕੰਮ ਹੋ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਟਰੰਪ ਨਾਲ ਟਕਰਾਅ ਤੋਂ ਬਾਅਦ ਜ਼ੇਲੇਂਸਕੀ ਨੂੰ ਸ਼ੈਅ ਦੇ ਰਹੇ ਨੇ ਦੂਜੇ ਦੇਸ਼, ਕਿਹਾ- ਫਿਕਰ ਨਾ ਕਰੋ ਤੁਸੀਂ ਇਕੱਲੇ ਨਹੀਂ ਹੋ, ਬਹਾਦਰ ਬਣੋ.....

Punjab News: ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਗ੍ਰਿਫ਼ਤਾਰ, 6 ਪਿਸਤੌਲ, 10 ਕਾਰਤੂਸ ਬਰਾਮਦ, ਬਣਾ ਰਿਹਾ ਸੀ ਖਤਰਨਾਕ ਯੋਜਨਾ...
ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਗ੍ਰਿਫ਼ਤਾਰ, 6 ਪਿਸਤੌਲ, 10 ਕਾਰਤੂਸ ਬਰਾਮਦ, ਬਣਾ ਰਿਹਾ ਸੀ ਖਤਰਨਾਕ ਯੋਜਨਾ...
Punjab News: ਪੰਜਾਬ ਦਾ ਇਹ ਮਸ਼ਹੂਰ ਮੈਰਿਜ ਪੈਲੇਸ ਹੋਇਆ ਬੰਦ! ਚੱਲਦੇ ਸਮਾਗਮ 'ਚ ਪਈਆਂ ਭਾਜੜਾਂ; ਜਾਣੋ ਮਾਮਲਾ...

Punjab News: ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਡਿਊਟੀ ਦੌਰਾਨ ਮੌਤ, ਬਾਈਕ 'ਤੇ ਜਾਂਦੇ ਨੂੰ ਆਇਆ ਹਾਰਟ ਅਟੈਕ, ਫਿਰ...

ABP Premium

ਵੀਡੀਓਜ਼

ਡੱਲੇਵਾਲ ਦਾ ਸਰੀਰ ਨਹੀਂ ਦੇ ਰਿਹਾ ਸਾਥ! ਲਗਾਤਾਰ ਬਿਮਾਰ ਚੱਲ ਰਹੇ ਕਿਸਾਨ ਆਗੂਗਿਆਨੀ ਰਘਵੀਰ ਸਿੰਘ ਕਰਨਗੇ ਧਾਮੀ ਨਾਲ ਮੁਲਾਕਾਤਨਸ਼ਾ ਦੀ ਸ਼ੁਰੂਆਤ BJP ਤੇ ਅਕਾਲੀਆਂ ਨੇ ਕੀਤੀ  'ਆਪ' ਕਰੇਗੀ ਅੰਤ!ਨਸ਼ਿਆਂ ਖ਼ਿਲਾਫ਼ CM ਮਾਨ ਦਾ ਵੱਡਾ ਐਕਸ਼ਨ!   ਜ਼ਿਲ੍ਹਿਆਂ ਦੇ DC ਅਤੇ SSP ਨਾਲ  ਮੀਟਿੰਗ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਟਰੰਪ ਨਾਲ ਟਕਰਾਅ ਤੋਂ ਬਾਅਦ ਜ਼ੇਲੇਂਸਕੀ ਨੂੰ ਸ਼ੈਅ ਦੇ ਰਹੇ ਨੇ ਦੂਜੇ ਦੇਸ਼, ਕਿਹਾ- ਫਿਕਰ ਨਾ ਕਰੋ ਤੁਸੀਂ ਇਕੱਲੇ ਨਹੀਂ ਹੋ, ਬਹਾਦਰ ਬਣੋ.....
ਟਰੰਪ ਨਾਲ ਟਕਰਾਅ ਤੋਂ ਬਾਅਦ ਜ਼ੇਲੇਂਸਕੀ ਨੂੰ ਸ਼ੈਅ ਦੇ ਰਹੇ ਨੇ ਦੂਜੇ ਦੇਸ਼, ਕਿਹਾ- ਫਿਕਰ ਨਾ ਕਰੋ ਤੁਸੀਂ ਇਕੱਲੇ ਨਹੀਂ ਹੋ, ਬਹਾਦਰ ਬਣੋ.....
Punjab News: ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਗ੍ਰਿਫ਼ਤਾਰ, 6 ਪਿਸਤੌਲ, 10 ਕਾਰਤੂਸ ਬਰਾਮਦ, ਬਣਾ ਰਿਹਾ ਸੀ ਖਤਰਨਾਕ ਯੋਜਨਾ...
ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਗ੍ਰਿਫ਼ਤਾਰ, 6 ਪਿਸਤੌਲ, 10 ਕਾਰਤੂਸ ਬਰਾਮਦ, ਬਣਾ ਰਿਹਾ ਸੀ ਖਤਰਨਾਕ ਯੋਜਨਾ...
Punjab News: ਪੰਜਾਬ ਦਾ ਇਹ ਮਸ਼ਹੂਰ ਮੈਰਿਜ ਪੈਲੇਸ ਹੋਇਆ ਬੰਦ! ਚੱਲਦੇ ਸਮਾਗਮ 'ਚ ਪਈਆਂ ਭਾਜੜਾਂ; ਜਾਣੋ ਮਾਮਲਾ...
Punjab News: ਪੰਜਾਬ ਦਾ ਇਹ ਮਸ਼ਹੂਰ ਮੈਰਿਜ ਪੈਲੇਸ ਹੋਇਆ ਬੰਦ! ਚੱਲਦੇ ਸਮਾਗਮ 'ਚ ਪਈਆਂ ਭਾਜੜਾਂ; ਜਾਣੋ ਮਾਮਲਾ...
Punjab News: ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਡਿਊਟੀ ਦੌਰਾਨ ਮੌਤ, ਬਾਈਕ 'ਤੇ ਜਾਂਦੇ ਨੂੰ ਆਇਆ ਹਾਰਟ ਅਟੈਕ, ਫਿਰ...
Punjab News: ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਡਿਊਟੀ ਦੌਰਾਨ ਮੌਤ, ਬਾਈਕ 'ਤੇ ਜਾਂਦੇ ਨੂੰ ਆਇਆ ਹਾਰਟ ਅਟੈਕ, ਫਿਰ...
LPG Cylinder Price Hike: ਹੋਲੀ ਅਤੇ ਰਮਜ਼ਾਨ ਮਹੀਨੇ ਮਹਿੰਗਾ ਹੋਇਆ LPG ਸਿਲੰਡਰ, ਆਪਣੇ ਸ਼ਹਿਰ ਦੇ ਨਵੇਂ ਰੇਟ ਚੈੱਕ ਕਰੋ
ਹੋਲੀ ਅਤੇ ਰਮਜ਼ਾਨ ਮਹੀਨੇ ਮਹਿੰਗਾ ਹੋਇਆ LPG ਸਿਲੰਡਰ, ਆਪਣੇ ਸ਼ਹਿਰ ਦੇ ਨਵੇਂ ਰੇਟ ਚੈੱਕ ਕਰੋ
Punjab News: ਪੰਜਾਬ 'ਚ ਇਹ ਦੁਕਾਨਾਂ 2 ਦਿਨ ਰਹਿਣਗੀਆਂ ਬੰਦ, ਜਾਣੋ ਕਦੋਂ ਅਤੇ ਕਿਉਂ...?

ਕਦੋਂ ਦਿਖੇਗਾ ਰਮਜ਼ਾਨ ਦਾ ਚੰਦ? 1 ਜਾਂ 2 ਮਾਰਚ ਨੂੰ ਕਦੋਂ ਰੱਖਿਆ ਜਾਵੇਗਾ ਰੋਜ਼ਾ

ਡੇਰਾ ਬਿਆਸ ਦੀ ਸੰਗਤ ਲਈ ਜ਼ਰੂਰੀ ਖ਼ਬਰ, ਬਦਲਿਆ ਸਮਾਂ, ਜਾਣੋ ਨਵਾਂ Time

Embed widget