ਪੜਚੋਲ ਕਰੋ

RBI New Rules: ਆਸਾਨ ਨਹੀਂ ਹੋਵੇਗਾ ਪਰਸਨਲ ਲੋਨ ਲੈਣਾ, RBL ਬੈਂਕ-SBI ਕਾਰਡ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਨੁਕਸਾਨ

RBI New Rules: ਪਰਸਨਲ ਲੋਨ ਨਿਯਮਾਂ ਨੂੰ ਸਖਤ ਕਰਨ ਨਾਲ ਵਿਆਜ ਦਰਾਂ 'ਚ ਵਾਧਾ ਹੋਣ ਦੀ ਸੰਭਾਵਨਾ ਹੈ। ਸਭ ਤੋਂ ਵੱਧ ਅਸਰ NBFCs 'ਤੇ ਦਿਖਾਈ ਦੇਵੇਗਾ। RBL ਬੈਂਕ ਅਤੇ SBI ਕਾਰਡ ਦੇ ਸ਼ੇਅਰਾਂ 'ਚ ਵੀ ਗਿਰਾਵਟ ਦਰਜ ਕੀਤੀ ਗਈ ਹੈ।

RBI New Rules: ਭਾਰਤੀ ਰਿਜ਼ਰਵ ਬੈਂਕ (RBI) ਨੇ ਨਿੱਜੀ ਕਰਜ਼ਿਆਂ (Personal Loan) ਨਾਲ ਜੁੜੇ ਨਿਯਮਾਂ ਨੂੰ ਸਖ਼ਤ ਕਰ ਦਿੱਤਾ ਹੈ। ਰਿਜ਼ਰਵ ਬੈਂਕ ਵੱਲੋਂ ਜੋਖਮ ਭਾਰ ਵਿੱਚ 25 ਫੀਸਦੀ ਦਾ ਵਾਧਾ ਕਰਨ ਨਾਲ ਨਿੱਜੀ ਕਰਜ਼ਾ ਮਹਿੰਗਾ ਹੋ ਜਾਵੇਗਾ। ਬੈਂਕਾਂ ਦੇ ਨਾਲ-ਨਾਲ ਇਸ ਫੈਸਲੇ ਦਾ ਸਭ ਤੋਂ ਜ਼ਿਆਦਾ ਅਸਰ NBFCs 'ਤੇ ਵੀ ਦੇਖਣ ਨੂੰ ਮਿਲੇਗਾ। ਕੇਂਦਰੀ ਬੈਂਕ ਦੀ ਇਸ ਸਖ਼ਤੀ ਕਾਰਨ ਸਭ ਤੋਂ ਵੱਧ ਨੁਕਸਾਨ RBL ਬੈਂਕ  (RBL Bank) ਅਤੇ SBI ਕਾਰਡ ਨੂੰ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਹੋਮ, ਆਟੋ, ਗੋਲਡ ਅਤੇ ਐਜੂਕੇਸ਼ਨ ਲੋਨ ਇਸ ਨਾਲ ਪ੍ਰਭਾਵਿਤ ਨਹੀਂ ਹੋਣਗੇ। ਇਸ ਤੋਂ ਇਲਾਵਾ ਵਿਆਜ ਦਰਾਂ ਵੀ ਵਧ ਸਕਦੀਆਂ ਹਨ। RBI ਨੇ ਬੈਂਕਾਂ ਅਤੇ NBFCs ਲਈ ਜੋਖਮ ਭਾਰ ਨੂੰ ਕ੍ਰਮਵਾਰ 25 ਪ੍ਰਤੀਸ਼ਤ ਵਧਾ ਕੇ 150 ਪ੍ਰਤੀਸ਼ਤ ਅਤੇ 125 ਪ੍ਰਤੀਸ਼ਤ ਕਰ ਦਿੱਤਾ ਹੈ।

RBL ਬੈਂਕ-SBI ਕਾਰਡ 'ਤੇ ਸਭ ਤੋਂ ਬੁਰਾ ਪ੍ਰਭਾਵ

ਪਰਸਨਲ ਲੋਨ 'ਤੇ RBI ਦੀ ਸਖਤੀ ਕਾਰਨ ਸਭ ਤੋਂ ਜ਼ਿਆਦਾ ਨੁਕਸਾਨ SBI ਕਾਰਡ ਅਤੇ RBL ਬੈਂਕ ਨੂੰ ਹੋਣਾ ਪੈ ਰਿਹਾ ਹੈ। ਐਸਬੀਆਈ ਕਾਰਡ ਦੇ ਕਾਰੋਬਾਰ ਵਿੱਚ ਅਸੁਰੱਖਿਅਤ ਕਰਜ਼ਿਆਂ ਦੀ ਹਿੱਸੇਦਾਰੀ 100 ਪ੍ਰਤੀਸ਼ਤ ਹੈ ਅਤੇ ਆਰਬੀਐਲ ਬੈਂਕ ਲਈ ਇਹ 31.8 ਪ੍ਰਤੀਸ਼ਤ ਹੈ। ਬਾਜ਼ਾਰ ਮਾਹਿਰਾਂ ਮੁਤਾਬਕ ਨਵੇਂ ਨਿਯਮਾਂ ਦਾ ਇਨ੍ਹਾਂ ਕੰਪਨੀਆਂ ਦੇ ਕਾਰੋਬਾਰ 'ਤੇ ਬਹੁਤ ਮਾੜਾ ਅਸਰ ਪਵੇਗਾ। ਇਸ ਤੋਂ ਇਲਾਵਾ NBFC ਦਾ ਕਾਰੋਬਾਰ ਵੀ ਨਕਾਰਾਤਮਕ ਤੌਰ 'ਤੇ ਪ੍ਰਭਾਵਿਤ ਹੋਵੇਗਾ। ਸ਼ੁੱਕਰਵਾਰ ਨੂੰ ਸਟਾਕ ਮਾਰਕੀਟ 'ਚ RBL ਬੈਂਕ ਦਾ ਸ਼ੇਅਰ 9.5 ਫੀਸਦੀ ਅਤੇ SBI ਕਾਰਡ ਦਾ ਸ਼ੇਅਰ 6.7 ਫੀਸਦੀ ਡਿੱਗਿਆ।

 ਨਿੱਜੀ ਕ੍ਰੈਡਿਟ ਕਾਰਡ ਲੋਨ ਦੀ ਭਾਰੀ ਵੰਡ ਕਰ ਰਹੇ ਸਨ NBFC

ਕੁਝ ਦਿਨ ਪਹਿਲਾਂ ਰਿਜ਼ਰਵ ਬੈਂਕ ਨੇ ਬੈਂਕਾਂ ਨੂੰ ਅਸੁਰੱਖਿਅਤ ਪਰਸਨਲ ਲੋਨ ਵਧਣ ਦੇ ਖਤਰੇ ਬਾਰੇ ਚੇਤਾਵਨੀ ਦਿੱਤੀ ਸੀ। ਪਿਛਲੇ ਮਹੀਨੇ ਮੁਦਰਾ ਨੀਤੀ ਪੇਸ਼ ਕਰਦੇ ਹੋਏ ਆਰਬੀਆਈ ਨੇ ਦੇਸ਼ 'ਚ ਵਧਦੇ ਨਿੱਜੀ ਕਰਜ਼ਿਆਂ 'ਤੇ ਚਿੰਤਾ ਪ੍ਰਗਟ ਕੀਤੀ ਸੀ ਅਤੇ ਕਿਹਾ ਸੀ ਕਿ ਬੈਂਕਾਂ ਨੂੰ ਇਸ ਨੂੰ ਘਟਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। RBI ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਬੈਂਕਾਂ ਅਤੇ NBFCs ਨੂੰ ਆਪਣੀ ਨਿਗਰਾਨੀ ਪ੍ਰਣਾਲੀ ਨੂੰ ਮਜ਼ਬੂਤ ​​ਕਰਨ, ਵਧਦੇ ਜੋਖਮਾਂ ਨਾਲ ਨਜਿੱਠਣ ਅਤੇ ਸੁਰੱਖਿਆ ਕਦਮ ਚੁੱਕਣ ਦੀ ਸਲਾਹ ਦਿੱਤੀ ਸੀ। ਬੈਂਕਾਂ ਅਤੇ ਐੱਨਬੀਐੱਫਸੀ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ 'ਚ ਉਨ੍ਹਾਂ ਨੇ ਨਿੱਜੀ ਅਤੇ ਕ੍ਰੈਡਿਟ ਕਾਰਡ ਕਰਜ਼ਿਆਂ 'ਚ ਵਾਧੇ 'ਤੇ ਚਿੰਤਾ ਪ੍ਰਗਟਾਈ ਸੀ। ਪਰਸਨਲ ਲੋਨ ਦੇ ਖਿਲਾਫ ਗਾਹਕ ਤੋਂ ਕੋਈ ਗਾਰੰਟੀ ਨਹੀਂ ਰੱਖੀ ਜਾਂਦੀ। ਇਸ ਲਈ ਆਰਬੀਆਈ ਇਸ ਵਿੱਚ ਭਾਰੀ ਵਾਧੇ ਤੋਂ ਚਿੰਤਤ ਸੀ। ਐਨਬੀਐਫਸੀ ਅਜਿਹੇ ਹੋਰ ਉੱਚ ਜੋਖਮ ਵਾਲੇ ਕਰਜ਼ੇ ਵੰਡ ਰਹੇ ਸਨ।

ਕ੍ਰੈਡਿਟ ਕਾਰਡ ਦੇ ਬਕਾਏ ਅਤੇ ਨਿੱਜੀ ਕਰਜ਼ੇ ਤੇਜ਼ੀ ਨਾਲ ਵਧੇ 

ਸਤੰਬਰ ਤੱਕ ਸਾਲਾਨਾ ਆਧਾਰ 'ਤੇ ਨਿੱਜੀ ਕਰਜ਼ਿਆਂ 'ਚ 25 ਫੀਸਦੀ ਦਾ ਵਾਧਾ ਹੋਇਆ ਹੈ। ਇਹ 12.4 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਪਿਛਲੇ ਕੁਝ ਸਾਲਾਂ ਤੋਂ ਕ੍ਰੈਡਿਟ ਕਾਰਡ ਦੇ ਬਕਾਏ ਤੇਜ਼ੀ ਨਾਲ ਵਧ ਰਹੇ ਹਨ। ਸਾਲ-ਦਰ-ਸਾਲ ਦੇ ਆਧਾਰ 'ਤੇ, ਕ੍ਰੈਡਿਟ ਕਾਰਡ ਦੀ ਬਕਾਇਆ ਰਾਸ਼ੀ ਸਤੰਬਰ 2023 ਦੇ ਅੰਤ ਤੱਕ 30 ਫੀਸਦੀ ਵਧ ਕੇ 2.17 ਲੱਖ ਕਰੋੜ ਰੁਪਏ ਹੋ ਗਈ ਹੈ।

 

ਟਾਪ ਹੈਡਲਾਈਨ

SBI ਵੱਲੋਂ ਪੈਨਸ਼ਨਰਾਂ ਲਈ ਚੇਤਾਵਨੀ ! ਪੈਨਸ਼ਨਰ ਭੁੱਲ ਕੇ ਵੀ ਨਾ ਕਰਨ ਇਹ ਗਲਤੀ
SBI ਵੱਲੋਂ ਪੈਨਸ਼ਨਰਾਂ ਲਈ ਚੇਤਾਵਨੀ ! ਪੈਨਸ਼ਨਰ ਭੁੱਲ ਕੇ ਵੀ ਨਾ ਕਰਨ ਇਹ ਗਲਤੀ
 Gold Silver Price Today: 9 ਦਿਨਾਂ ਤੋਂ ਡਿੱਗ ਰਿਹਾ ਸੋਨਾ, ਅੱਜ ਫਿਰ ਹੋਇਆ ਹਜ਼ਾਰਾਂ ਰੁਪਏ ਸਸਤਾ!  ਚਾਂਦੀ ਵੀ ਡਿੱਗੀ
 Gold Silver Price Today: 9 ਦਿਨਾਂ ਤੋਂ ਡਿੱਗ ਰਿਹਾ ਸੋਨਾ, ਅੱਜ ਫਿਰ ਹੋਇਆ ਹਜ਼ਾਰਾਂ ਰੁਪਏ ਸਸਤਾ!  ਚਾਂਦੀ ਵੀ ਡਿੱਗੀ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਸਭ ਤੋਂ ਵੱਡੀ ਗਿਰਾਵਟ! 16,400 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ 24-22 ਕੈਰੇਟ ਦਾ ਕਿੰਨਾ ਰੇਟ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਸਭ ਤੋਂ ਵੱਡੀ ਗਿਰਾਵਟ! 16,400 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ 24-22 ਕੈਰੇਟ ਦਾ ਕਿੰਨਾ ਰੇਟ...
Marriage ਲਈ ਗਹਿਣੇ ਖਰੀਦਣ ਵਾਸਤੇ Gold Loan ਲੈਣਾ ਸਹੀ ਜਾਂ Personal Loan? ਜਾਣੋ ਦੋਵਾਂ ਵਿੱਚ ਫਰਕ
Marriage ਲਈ ਗਹਿਣੇ ਖਰੀਦਣ ਵਾਸਤੇ Gold Loan ਲੈਣਾ ਸਹੀ ਜਾਂ Personal Loan? ਜਾਣੋ ਦੋਵਾਂ ਵਿੱਚ ਫਰਕ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
Embed widget