ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

Tata iPhone : ਟਾਟਾ ਨੇ 2010 'ਚ ਲਾਂਚ ਕੀਤਾ ਸੀ ਆਪਣਾ ਪਹਿਲਾ ਫੋਨ, ਹੁਣ ਭਾਰਤ 'ਚ ਬਣਾਏਗੀ iPhone !

Apple iPhone Manufacturing: ਟਾਟਾ ਜਲਦ ਹੀ ਦੇਸ਼ 'ਚ iPhone ਬਣਾਵੇਗੀ। ਖਬਰਾਂ ਮੁਤਾਬਕ ਕੰਪਨੀ ਜਲਦੀ ਹੀ ਇਸ ਦੇ ਲਈ ਐਪਲ ਨਾਲ ਸਮਝੌਤਾ ਕਰ ਸਕਦੀ ਹੈ।

Apple iPhone Manufacturing: ਭਾਰਤ ਦੀਆਂ ਵੱਕਾਰੀ ਕੰਪਨੀਆਂ ਵਿੱਚੋਂ ਇੱਕ ਟਾਟਾ ਗਰੁੱਪ ਇੱਕ ਇਤਿਹਾਸਕ ਪ੍ਰਾਪਤੀ ਹਾਸਲ ਕਰਨ ਵਾਲਾ ਹੈ। ਟਾਟਾ ਗਰੁੱਪ ਆਈਫੋਨ ਬਣਾਉਣ ਲਈ ਐਪਲ ਨਾਲ ਸਾਂਝੇਦਾਰੀ ਕਰਨ ਜਾ ਰਿਹਾ ਹੈ। ਟਾਈਮਜ਼ ਆਫ ਇੰਡੀਆ 'ਚ ਛਪੀ ਰਿਪੋਰਟ ਮੁਤਾਬਕ ਕੰਪਨੀ ਐਪਲ ਨਾਲ ਅਗਸਤ 2023 ਤੱਕ ਇਸ ਡੀਲ ਨੂੰ ਫਾਈਨਲ ਕਰ ਸਕਦੀ ਹੈ। ਜੇਕਰ ਅਜਿਹਾ ਹੈ ਤਾਂ ਟਾਟਾ ਆਈਫੋਨ ਬਣਾਉਣ ਵਾਲੀ ਪਹਿਲੀ ਭਾਰਤੀ ਕੰਪਨੀ ਹੋਵੇਗੀ।

ਕਿੰਨੇ ਵਿੱਚ ਹੋਵੇਗਾ ਸੌਦਾ?

ਮੀਡੀਆ ਰਿਪੋਰਟਾਂ ਮੁਤਾਬਕ, ਟਾਟਾ ਗਰੁੱਪ ਕਰਨਾਟਕ ਸਥਿਤ ਵਿਸਟ੍ਰੋਨ ਕਾਰਪੋਰੇਸ਼ਨ ਦੀ ਫੈਕਟਰੀ ਖਰੀਦ ਸਕਦਾ ਹੈ। ਅਜਿਹੇ 'ਚ ਇਸ ਫੈਕਟਰੀ ਦੀ ਕੀਮਤ 60 ਕਰੋੜ ਡਾਲਰ ਤੋਂ ਜ਼ਿਆਦਾ ਹੈ। ਇਸ ਦੇ ਨਾਲ ਹੀ ਇਸ ਫੈਕਟਰੀ ਵਿੱਚ ਕੁੱਲ 10,000 ਤੋਂ ਵੱਧ ਕਰਮਚਾਰੀ ਕੰਮ ਕਰਦੇ ਹਨ। ਧਿਆਨ ਯੋਗ ਹੈ ਕਿ ਇਸ ਫੈਕਟਰੀ ਵਿੱਚ ਆਈਫੋਨ 14 ਦੇ ਮਾਡਲ ਨੂੰ ਅਸੈਂਬਲ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਅਜਿਹੇ 'ਚ ਜੇਕਰ ਇਹ ਸੌਦਾ ਪੂਰਾ ਹੋ ਜਾਂਦਾ ਹੈ ਤਾਂ ਇਹ ਟਾਟਾ ਗਰੁੱਪ ਲਈ ਭਵਿੱਖ 'ਚ ਮੀਲ ਦਾ ਪੱਥਰ ਸਾਬਤ ਹੋ ਸਕਦਾ ਹੈ।

ਟਾਟਾ ਸਮੂਹ ਦੇ ਸਾਹਮਣੇ ਕਈ ਚੁਣੌਤੀਆਂ 

ਮਹੱਤਵਪੂਰਨ ਗੱਲ ਇਹ ਹੈ ਕਿ ਵਿਸਟ੍ਰੋਨ ਕਾਰਪੋਰੇਸ਼ਨ ਨੇ ਵਿੱਤੀ ਸਾਲ 2023-24 ਤੱਕ 1.8 ਬਿਲੀਅਨ ਡਾਲਰ ਦੇ ਆਈਫੋਨ ਅਸੈਂਬਲ ਕਰਨ ਦਾ ਵਾਅਦਾ ਕੀਤਾ ਹੈ ਤਾਂ ਜੋ ਇਸ ਨੂੰ ਸਰਕਾਰ ਤੋਂ ਵਿਸ਼ੇਸ਼ ਛੋਟ ਮਿਲ ਸਕੇ। ਇਸ ਦੇ ਨਾਲ ਹੀ ਕੰਪਨੀ ਦੀ ਇਹ ਵੀ ਯੋਜਨਾ ਹੈ ਕਿ ਉਹ ਅਗਲੇ ਸਾਲ ਤੱਕ ਆਪਣੇ ਕਰਮਚਾਰੀਆਂ ਦੀ ਗਿਣਤੀ ਤਿੰਨ ਗੁਣਾ ਕਰੇਗੀ। ਅਜਿਹੇ 'ਚ ਜੇਕਰ ਟਾਟਾ ਗਰੁੱਪ ਇਸ ਫੈਕਟਰੀ ਨੂੰ ਆਪਣੇ ਕਬਜ਼ੇ 'ਚ ਲੈ ਲੈਂਦਾ ਹੈ ਤਾਂ ਉਸ ਨੂੰ ਵਿਸਟ੍ਰੋਨ ਵੱਲੋਂ ਕੀਤੇ ਸਾਰੇ ਵਾਅਦੇ ਪੂਰੇ ਕਰਨੇ ਪੈਣਗੇ।

ਚੀਨ 'ਤੇ ਨਿਰਭਰਤਾ ਘਟਾ ਰਿਹਾ ਹੈ ਐਪਲ

ਇਸ ਖਬਰ 'ਤੇ ਪੁੱਛੇ ਜਾਣ 'ਤੇ ਟਾਟਾ, ਵਿਸਟ੍ਰੋਨ ਅਤੇ ਐਪਲ ਤਿੰਨੋਂ ਨੇ ਕੋਈ ਵੀ ਸਪੱਸ਼ਟੀਕਰਨ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਧਿਆਨ ਯੋਗ ਹੈ ਕਿ ਐਪਲ ਪਿਛਲੇ ਕੁਝ ਮਹੀਨਿਆਂ ਤੋਂ ਚੀਨ 'ਤੇ ਆਪਣੀ ਨਿਰਭਰਤਾ ਘੱਟ ਕਰਦੇ ਹੋਏ ਭਾਰਤ 'ਚ ਆਈਫੋਨ ਦੇ ਉਤਪਾਦਨ ਅਤੇ ਅਸੈਂਬਲਿੰਗ 'ਤੇ ਲਗਾਤਾਰ ਜ਼ੋਰ ਦੇ ਰਿਹਾ ਹੈ। ਅਜਿਹੇ 'ਚ ਇਸ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ ਅਤੇ ਜੂਨ 'ਚ ਖਤਮ ਹੋਈ ਤਿਮਾਹੀ ਤੱਕ ਭਾਰਤ ਤੋਂ 50 ਕਰੋੜ ਡਾਲਰ ਤੋਂ ਜ਼ਿਆਦਾ ਦੇ ਆਈਫੋਨ ਬਰਾਮਦ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਤਾਈਵਾਨੀ ਕੰਪਨੀ ਫੌਕਸਕਾਨ ਅਤੇ ਪੇਗਾਟਰੋਨ ਨੇ ਵੀ ਆਪਣੇ ਆਈਫੋਨ ਦਾ ਉਤਪਾਦਨ ਵਧਾ ਦਿੱਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Advertisement
ABP Premium

ਵੀਡੀਓਜ਼

ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨੇ ਦਿੱਤਾ ਵੱਡਾ ਬਿਆਨਬਠਿੰਡਾ DC ਅਤੇ SSP ਨੇ ਕੀਤੀ ਛਾਪੇਮਾਰੀ, ਪਰਾਲੀ ਸਾੜਨ ਵਾਲਿਆਂ ਤੇ ਕਾਰਵਾਈਦੋ ਧਿਰਾਂ 'ਚ ਹੋਇਆ ਝਗੜਾ, ਚੱਲੇ ਇੱ*ਟਾਂ ਰੋੜੇ ਮਾਹੋਲ ਹੋਇਆ ਤੱਤਾAmritsar|Golden Temple| ਦਰਬਾਰ ਸਾਹਿਬ ਦੀ ਹੈਰੀਟੇਜ ਸਟਰੀਟ 'ਚ ਸ਼ਰਧਾਲੂ ਦੀ ਕੁੱਟਮਾਰ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Embed widget