ਪੜਚੋਲ ਕਰੋ

Tata Group ਨੇ ਰਿਟੇਲ 'ਚ ਖੇਡਿਆ ਵੱਡਾ ਦਾਅ, 1500 ਕਰੋੜ ਦੀ ਬਿਜਨੈੱਸ ਡੀਲ

ਟਾਟਾ ਸਮੂਹ ਦੇ ਇਸ ਬਿਜਨੈੱਸ ਡੀਲ ਤਹਿਤ ਬਿੱਗ ਬਾਸਕਿਟ 2022-23 ਵਿੱਚ ਆਈਪੀਓ ਲਾਂਚ ਕਰੇਗੀ। ਇਸ ਤਹਿਤ ਜੇਕਰ ਕੋਈ ਹੋਰ ਨਿਵੇਸ਼ਕ ਇਸ ਵਿੱਚ ਆਪਣੀ ਹਿੱਸੇਦਾਰੀ ਵੇਚਣਾ ਚਾਹੇਗਾ ਤਾਂ ਉਸ ਸਥਿਤੀ ਵਿੱਚ ਪਹਿਲੇ ਇਨਕਾਰ ਦਾ ਅਧਿਕਾਰ ਟਾਟਾ ਸਮੂਹ ਕੋਲ ਹੋਵੇਗਾ।

ਨਵੀਂ ਦਿੱਲੀ: ਟਾਟਾ ਸਮੂਹ ਦੇਸ਼ ਦੀ ਸਭ ਤੋਂ ਵੱਡੀ ਆਨਲਾਈਨ ਗ੍ਰੋਸਰੀ ਵਾਲੀ ਕੰਪਨੀ ਬਿੱਗ ਬਾਸਕਿਟ ਵਿੱਚ 1500 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਟਾਟਾ ਸਮੂਹ ਬਿੱਗ ਬਾਸਕਿਟ ਵਿੱਚ ਵੱਡੀ ਹਿੱਸੇਦਾਰੀ ਖਰੀਦ ਰਿਹਾ ਹੈ। ਇਸ ਤਹਿਤ ਉਸ ਨੇ ਬਿੱਗ ਬਾਸਕਿਟ '1500 ਕਰੋੜ ਦਾ ਨਿਵੇਸ਼ ਕੀਤਾ ਹੈ। ਟਾਟਾ ਸਮੂਹ 1mg ਵਿੱਚ ਵੀ ਬਹੁਮਤ ਹਿੱਸੇਦਾਰੀ ਖਰੀਦਣ ਦੀ ਕੋਸ਼ਿਸ਼ ਕਰ ਰਿਹਾ ਹੈ। ਬਿੱਗ ਬਾਸਕਿਟ ਵਿੱਚ ਹਿੱਸੇਦਾਰੀ ਖਰੀਦਣ ਲਈ ਟਾਟਾ ਸਮੂਹ ਪ੍ਰਾਇਮਰੀ ਤੇ ਸੈਕੰਡਰੀ ਸ਼ੇਅਰਾਂ ਦੀ ਖਰੀਦ ਲਈ 1.2 ਬਿਲੀਅਨ ਦਾ ਭੁਗਤਾਨ ਕਰੇਗਾ। ਟਾਟਾ ਸਮੂਹ ਦਾ ਇਹ ਨਿਵੇਸ਼ ਬਿੱਗ ਬਾਸਕਿਟ ਦੇ ਦੋ ਵੱਡੇ ਨਿਵੇਸ਼ਕਾਂ ਅਲੀਬਾਬਾ ਤੇ ਅਬਰਾਜ ਸਮੂਹ ਨੂੰ ਬਾਹਰ ਜਾਣ ਦਾ ਮੌਕਾ ਦੇ ਸਕਦਾ ਹੈ। ਦੱਸ ਦਈਏ ਕਿ ਟਾਟਾ ਸਮੂਹ ਬਿੱਗ ਬਾਸਕਿਟ ਸੌਦਾ ਅਗਲੇ ਦਿਨਾਂ ਵਿੱਚ ਪੂਰਾ ਹੋ ਜਾਵੇਗਾ। ਇਹ ਕਾਰੋਬਾਰ ਆਨਲਾਈਨ ਕਾਰੋਬਾਰੀ ਸਪੇਸ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਸੌਦਾ ਹੋ ਸਕਦਾ ਹੈ। ਇਸਦੇ ਨਾਲ ਟਾਟਾ ਸਮੂਹ ਦੇ ਇਸ ਬਿਜਨੈੱਸ ਡੀਲ ਤਹਿਤ ਬਿੱਗ ਬਾਸਕੇਟ 2022-23 ਵਿੱਚ ਆਈਪੀਓ ਲਾਂਚ ਕਰੇਗੀ। ਇਸ ਤਹਿਤ ਜੇਕਰ ਕੋਈ ਹੋਰ ਨਿਵੇਸ਼ਕ ਇਸ ਵਿੱਚ ਆਪਣੀ ਹਿੱਸੇਦਾਰੀ ਵੇਚਣਾ ਚਾਹੇਗਾ ਤਾਂ ਉਸ ਸਥਿਤੀ ਵਿਚ ਪਹਿਲੇ ਇਨਕਾਰ ਦਾ ਅਧਿਕਾਰ ਟਾਟਾ ਸਮੂਹ ਕੋਲ ਹੋਵੇਗਾ। ਬਿੱਗ ਬਾਸਕਿਟ ਦੇ ਸੀਈਓ ਹਰੀ ਮੋਹਨ ਨੇ ਕਿਹਾ ਕਿ ਆਈਪੀਓ ਕੁਝ ਮੌਜੂਦਾ ਨਿਵੇਸ਼ਕਾਂ ਨੂੰ ਇਸ ਚੋਂ ਬਾਹਰ ਨਿਕਲਣ ਦਾ ਮੌਕਾ ਦੇ ਸਕਦੀ ਹੈ।

ਇਹ ਵੀ ਪੜ੍ਹੋਦਹਿਸ਼ਤ ਦੇ ਸਾਏ ਹੇਠ ਅਮਰੀਕਾ 'ਚ ਸੱਤਾ ਤਬਦੀਲ, ਸਖਤ ਸੁਰੱਖਿਆ ਵਿਚਾਲੇ ਜੋਅ ਬਾਇਡਨ ਚੁੱਕਣਗੇ ਸਹੁੰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget