ਪੜਚੋਲ ਕਰੋ

Tata ਦੇ ਗਾਹਕ ਨੂੰ ਝਟਕਾ! ਇਸ ਦਿਨ ਤੋਂ ਮਹਿੰਗੀਆਂ ਹੋਣਗੀਆਂ ਕਾਰਾਂ, ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ?

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕੰਪਨੀ ਨੇ ਆਪਣੇ passenger vehicles ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਇਸ ਤੋਂ ਪਹਿਲਾਂ ਜੁਲਾਈ 'ਚ ਕੀਮਤਾਂ 'ਚ 0.55 ਫੀਸਦੀ ਦਾ ਵਾਧਾ ਕੀਤਾ ਗਿਆ ਸੀ। ਜਦੋਂ Tata Motors ਨੇ Nexon EV ਤੇ Nexon EV Max

Tata Motors Cars SUVS Price Hike : ਵਾਹਨ ਨਿਰਮਾਤਾ ਕੰਪਨੀ ਟਾਟਾ ਮੋਟਰਜ਼ ਨੇ ਆਪਣੇ ਯਾਤਰੀ ਵਾਹਨਾਂ (Passenger Vehicles) ਦੀਆਂ ਕੀਮਤਾਂ 'ਚ ਔਸਤਨ 0.9 ਫੀਸਦੀ ਦਾ ਵਾਧਾ ਕੀਤਾ ਹੈ। ਸ਼ਨੀਵਾਰ ਨੂੰ ਜਾਰੀ ਬਿਆਨ 'ਚ ਕੰਪਨੀ ਨੇ ਆਪਣੇ ਵਾਹਨਾਂ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਵਾਹਨ ਦੇ ਮਾਡਲ ਅਤੇ ਵੇਰੀਐਂਟ ਦੇ ਆਧਾਰ 'ਤੇ ਕੀਮਤ 'ਚ ਵਾਧਾ ਕੀਤਾ ਗਿਆ ਹੈ। ਔਸਤ ਕੀਮਤ ਵਾਧਾ 0.9 ਪ੍ਰਤੀਸ਼ਤ ਹੈ। ਨਵੀਆਂ ਕੀਮਤਾਂ 7 ਨਵੰਬਰ ਤੋਂ ਲਾਗੂ ਹੋਣਗੀਆਂ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕੰਪਨੀ ਨੇ ਆਪਣੇ ਯਾਤਰੀ ਵਾਹਨਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਇਸ ਤੋਂ ਪਹਿਲਾਂ ਜੁਲਾਈ 'ਚ ਕੀਮਤਾਂ 'ਚ 0.55 ਫੀਸਦੀ ਦਾ ਵਾਧਾ ਕੀਤਾ ਗਿਆ ਸੀ। ਜਦੋਂ Tata Motors ਨੇ Nexon EV ਅਤੇ Nexon EV Max ਦੀਆਂ ਕੀਮਤਾਂ ਵੀ ਵਧਾ ਦਿੱਤੀਆਂ ਹਨ।

ਕੀ ਹੈ ਕੀਮਤ ਵਧਾਉਣ ਦਾ ਕਾਰਨ?

ਟਾਟਾ ਮੋਟਰਜ਼ ਨੇ ਕਿਹਾ ਕਿ ਉਹ ਵਾਹਨ ਨਿਰਮਾਣ ਲਾਗਤਾਂ ਦਾ ਵੱਡਾ ਹਿੱਸਾ ਝੱਲ ਰਹੀ ਹੈ, ਪਰ ਸਮੁੱਚੀ ਇਨਪੁਟ ਲਾਗਤ ਵਿੱਚ ਤੇਜ਼ੀ ਨਾਲ ਵਾਧੇ ਕਾਰਨ ਇਸ ਨੂੰ ਖਪਤਕਾਰਾਂ 'ਤੇ ਕੁਝ ਬੋਝ ਪਾਉਣ ਲਈ ਮਜਬੂਰ ਹੋਣਾ ਪਿਆ ਹੈ। ਟਾਟਾ ਮੋਟਰਸ ਵਰਤਮਾਨ ਵਿੱਚ Tiago, Punch, Nexon, Harrier ਅਤੇ Safari ਮਾਡਲ ਵੇਚਦੀ ਹੈ ਅਤੇ ਇਹਨਾਂ ਵਾਹਨਾਂ ਦੇ ਕਈ ਰੂਪ ਵੀ ਉਪਲਬਧ ਹਨ।

ਸਫਲ ਕਾਰ ਨਿਰਮਾਤਾ ਬਣ ਗਈ ਹੈ ਟਾਟਾ ਮੋਟਰਜ਼ 

ਟਾਟਾ ਮੋਟਰਜ਼ ਪਿਛਲੇ ਕੁਝ ਸਾਲਾਂ ਵਿੱਚ ਸਭ ਤੋਂ ਸਫਲ ਆਟੋਮੋਬਾਈਲ ਨਿਰਮਾਤਾਵਾਂ ਵਿੱਚੋਂ ਇੱਕ ਬਣ ਗਈ ਹੈ। ਨਿਰਮਾਤਾ ਨੇ ਆਪਣੇ ਇਲੈਕਟ੍ਰਿਕ ਵਾਹਨ ਪੋਰਟਫੋਲੀਓ ਵਿੱਚ ਵਿਕਰੀ ਵਿੱਚ 157% ਵਾਧਾ ਦਰਜ ਕੀਤਾ ਹੈ। ਕੰਪਨੀ ਨੇ ਪਿਛਲੇ ਮਹੀਨੇ ਕੁੱਲ 4,277 ਇਲੈਕਟ੍ਰਿਕ ਵਾਹਨ ਵੇਚੇ, ਜਦੋਂ ਕਿ ਇਕ ਸਾਲ ਪਹਿਲਾਂ ਇਸੇ ਮਹੀਨੇ 1,660 ਯੂਨਿਟ ਵੇਚੇ ਗਏ ਸਨ।

ਸਭ ਤੋਂ ਵੱਡੀ ਇਲੈਕਟ੍ਰਿਕ ਕਾਰ ਨਿਰਮਾਤਾ ਹੈ ਟਾਟਾ ਮੋਟਰਸ 

ਟਾਟਾ ਵਰਤਮਾਨ ਵਿੱਚ ਭਾਰਤ ਵਿੱਚ ਸਭ ਤੋਂ ਵੱਡੀ ਇਲੈਕਟ੍ਰਿਕ ਚਾਰ-ਪਹੀਆ ਵਾਹਨ ਨਿਰਮਾਤਾ ਹੈ ਅਤੇ ਇਸ ਕੋਲ ਇਲੈਕਟ੍ਰਿਕ ਵਾਹਨਾਂ ਦੀ ਸਭ ਤੋਂ ਵੱਡੀ ਲਾਈਨ-ਅੱਪ ਹੈ। ਉਨ੍ਹਾਂ ਕੋਲ Tigor EV, Nexon EV ਅਤੇ Nexon EV Max ਹਨ। Tiago EV ਵੀ ਹੈ ਜੋ ਹਾਲ ਹੀ ਵਿੱਚ ਪੇਸ਼ ਕੀਤੀ ਗਈ ਸੀ ਅਤੇ ਵਰਤਮਾਨ ਵਿੱਚ ਭਾਰਤੀ ਬਾਜ਼ਾਰ ਵਿੱਚ ਸਭ ਤੋਂ ਕਿਫਾਇਤੀ ਇਲੈਕਟ੍ਰਿਕ ਚਾਰ-ਪਹੀਆ ਵਾਹਨ ਹੈ।

ਕੁੱਲ ਮਿਲਾ ਕੇ ਘਰਾਂ ਦੀ 17 ਫੀਸਦੀ ਵਧੀ ਵਿਕਰੀ 

ਪਿਛਲੇ ਮਹੀਨੇ, ਅਕਤੂਬਰ 2022 'ਚ ਟਾਟਾ ਮੋਟਰਜ਼ ਦੀ ਕੁੱਲ ਵਿਕਰੀ 15.49 ਫੀਸਦੀ ਵਧ ਕੇ 78,335 ਯੂਨਿਟ ਹੋ ਗਈ। ਕੰਪਨੀ ਨੇ ਪਿਛਲੇ ਸਾਲ ਇਸੇ ਮਹੀਨੇ ਕੁੱਲ 67,829 ਵਾਹਨ ਵੇਚੇ ਸਨ। ਕੰਪਨੀ ਦੀ ਕੁੱਲ ਘਰੇਲੂ ਵਿਕਰੀ 17 ਫੀਸਦੀ ਵਧ ਕੇ 76,537 ਇਕਾਈ ਹੋ ਗਈ ਜੋ ਇਕ ਸਾਲ ਪਹਿਲਾਂ ਇਸੇ ਮਹੀਨੇ 65,151 ਇਕਾਈ ਸੀ। ਇਸ ਦੌਰਾਨ ਘਰੇਲੂ ਬਾਜ਼ਾਰ 'ਚ ਇਲੈਕਟ੍ਰਿਕ ਵਾਹਨਾਂ (ਈ.ਵੀ.) ਸਮੇਤ ਯਾਤਰੀ ਵਾਹਨਾਂ (ਪੀ.ਵੀ.) ਦੀ ਵਿਕਰੀ 33 ਫੀਸਦੀ ਵਧ ਕੇ 45,423 ਯੂਨਿਟ ਹੋ ਗਈ। ਅਕਤੂਬਰ 2021 ਵਿੱਚ, ਇਹ 34,155 ਯੂਨਿਟ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ ਨੂੰ ਭੇਜਿਆ ਸੰਮਣ ਪੰਜਾਬ ਸਰਕਾਰ ਨੇ ਕਿਉਂ ਲਿਆ ਵਾਪਿਸਪਤੀ ਤੋਂ ਪਿੱਛਾ ਛੁਡਾਉਣ ਲਈ ਪਤਨੀ ਨੇ ਅਪਣਾਇਆ ਇਹ ਹੱਥਕੰਡਾ, ਦਿੱਤੀ ਖਤਰਨਾਕ ਮੌਤਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Office

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
Embed widget