ਪੜਚੋਲ ਕਰੋ

ਏਅਰ ਇੰਡੀਆ ਨੂੰ ਖਰੀਦ ਸਕਦੇ ਹਨ ਟਾਟਾ ਸੰਨ, ਮਹੀਨੇ ਦੇ ਅੰਤ ਤੱਕ ਲਗੇਗੀ ਬੋਲੀ

ਟਾਟਾ ਗੱਰੁਪ ਨੇ ਇਸ ਲਈ ਡਿਯੂ ਡਿਲਿਜੇਂਸ ਦੀ ਸ਼ੁਰੂਆਤ ਕਰ ਦਿੱਤੀ ਹੈ। ਗੱਰੁਪ ਡਿਯੂ ਡਿਲਿਜੇਂਸ ਦੇ ਲਈ ਟੌਪ ਲੀਗਲ ਕੰਪਨੀਆਂ ਅਤੇ ਸਲਾਹਕਾਰਾਂ ਨਾਲ ਸਲਾਹ ਕਰਕੇ ਕਰ ਰਿਹਾ ਹੈ।

ਨਵੀਂ ਦਿੱਲੀ: ਟਾਟਾ ਗੱਰੁਪ ਦੀ ਕੰਪਨੀ ਟਾਟਾ ਸੰਨ, ਏਅਰ ਇੰਡੀਆ ਨੂੰ ਭਾਰੀ ਘਾਟੇ ਦੇ ਚਲਦਿਆਂ ਖਰੀਦਣ ਦੀ ਤਿਆਰੀ ਕਰ ਰਹੀ ਹੈ। ਟਾਟਾ ਗੱਰੁਪ ਨੇ ਇਸ ਲਈ ਮਿਹਨਤ ਸ਼ੁਰੂ ਕਰ ਦਿੱਤੀ ਹੈ। ਇੱਕ ਖ਼ਬਰ ਮੁਤਾਬਕ ਟਾਟਾ ਸੰਨਜ਼ ਦੇ ਬੁਲਾਰੇ ਨੇ ਕਿਹਾ ਹੈ ਕਿ ਕੰਪਨੀ ਇਸ ਪ੍ਰਸਤਾਵ 'ਤੇ ਹੁਣ ਵਿਚਾਰ ਕਰ ਰਹੀ ਹੈ। ਇਸ ਤੋਂ ਬਾਅਦ ਹੀ ਏਅਰ ਇੰਡੀਆ ਦੀ ਖਰੀਦ ਬਾਰੇ ਫੈਸਲਾ ਲਿਆ ਜਾਵੇਗਾ। ਹਾਲਾਂਕਿ, ਇਸ ਲਈ ਕਿਸੇ ਵਿੱਤੀ ਪਾਟਨਰ ਦੀ ਭਾਲ ਨਹੀਂ ਕੀਤੀ ਜਾ ਰਹੀ। ਉਧਰ ਕੁਝ ਹੋਰ ਕੰਪਨੀਆਂ ਏਅਰ ਇੰਡੀਆ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਏਅਰ ਇੰਡੀਆ ਐਕਸਪ੍ਰੈਸ ਲਈ ਬੋਲੀ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਹ ਕੰਪਨੀਆਂ ਏਅਰ ਇੰਡੀਆ ਐਕਸਪ੍ਰੈਸ ਲਈ ਬੋਲੀ ਲਗਾਉਣਾ ਚਾਹੁੰਦੀਆਂ ਹਨ, ਤਾਂ ਜੋ ਉਨ੍ਹਾਂ ਨੂੰ ਇਹ ਸੌਦਾ ਸਸਤਾ ਮਿਲੇ। ਹਾਲਾਂਕਿ, ਪੂਰਾ ਏਅਰ ਇੰਡੀਆ ਇੱਕ ਕਾਰੋਬਾਰੀ ਸੰਸਥਾ ਹੈ, ਇਸ ਵਿੱਚ ਉਸ ਦੀਆਂ ਅਚੱਲ ਸੰਪਤੀ ਵੀ ਸ਼ਾਮਲ ਹੈ। ਫਿਲਹਾਲ ਟਾਟਾ ਗੱਰੁਪ ਟੌਪ ਲੀਗਲ ਕੰਪਨੀਆਂ ਅਤੇ ਕੰਸਲਟੈਂਟਸ ਨਾਲ ਮਸ਼ਵਰਾ ਕਰ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਮੀਡੀਆ ਵਿਚ ਅਜਿਹੀਆਂ ਖ਼ਬਰਾਂ ਆ ਰਹੀਆਂ ਹਨ ਕਿ ਟਾਟਾ ਗੱਰੁਪ ਏਅਰ ਏਸ਼ੀਆ ਇੰਡੀਆ ਅਤੇ ਏਅਰ ਇੰਡੀਆ ਨੂੰ ਮਿਲਾ ਦੇਵੇਗਾ ਅਤੇ ਇਸ ਨੂੰ ਇੱਕ ਐਂਟਿਟੀ ਵਿਚ ਬਦਲ ਦੇਵੇਗਾ। ਇਸ ਦੇ ਨਾਲ ਹੀ ਦੱਸ ਦਈਏ ਕਿ ਟਾਟਾ ਗੱਰੁਪ ਕੋਲ ਇਸ ਸਮੇਂ ਦੋ ਵਿਮਾਨਾਂ, ਏਅਰ ਏਸ਼ੀਆ ਇੰਡੀਆ ਦੀ 49 ਪ੍ਰਤੀਸ਼ਤ ਹਿੱਸੇਦਾਰੀ ਅਤੇ ਵਿਸਤਾਰਾ ਵਿੱਚ 49 ਪ੍ਰਤੀਸ਼ਤ ਦੀ ਹਿੱਸੇਦਾਰੀ ਹੈ। ਪੁਲਿਸ ਦੀ ਨੱਕ ਹੇਠ ਮੋਗਾ ਡੀਸੀ ਦਫਤਰ 'ਤੇ ਲਹਿਰਾਇਆ ਗਿਆ ਖਾਲਿਸਤਾਨ ਦਾ ਝੰਡਾ ਕੀ ਅਕਾਲੀਆਂ ਨੂੰ ਹੋਵੇਗਾ ਜ਼ੁਰਮਾਨਾ? ਸੈਂਕੜੇ ਦਾ ਇਕੱਠ ਕਰਕੇ ਕੋਰੋਨਾ ਨਿਯਮਾਂ ਦਾ ਬਣਾਇਆ ਮਜ਼ਾਕ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Bank Holiday : 20 ਤੋਂ 26 ਜੁਲਾਈ ਦਰਮਿਆਨ ਕਿਹੜੇ-ਕਿਹੜੇ ਦਿਨ ਬੰਦ ਰਹਿਣਗੇ ਬੈਂਕ? ਜਾਣੋ ਤੁਹਾਡੇ ਸ਼ਹਿਰ 'ਚ ਵੀ ਹੈ ਸਰਕਾਰੀ ਛੁੱਟੀ
Bank Holiday : 20 ਤੋਂ 26 ਜੁਲਾਈ ਦਰਮਿਆਨ ਕਿਹੜੇ-ਕਿਹੜੇ ਦਿਨ ਬੰਦ ਰਹਿਣਗੇ ਬੈਂਕ? ਜਾਣੋ ਤੁਹਾਡੇ ਸ਼ਹਿਰ 'ਚ ਵੀ ਹੈ ਸਰਕਾਰੀ ਛੁੱਟੀ
Gold- Silver Price Today: ਹਫ਼ਤੇ ਭਰ 'ਚ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? ਅੱਜ ਸਸਤਾ ਜਾਂ ਮਹਿੰਗਾ; ਜਾਣੋ 22-24 ਅਤੇ 18 ਕੈਰੇਟ ਦੀ ਕਿੰਨੀ ਕੀਮਤ...
ਹਫ਼ਤੇ ਭਰ 'ਚ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? ਅੱਜ ਸਸਤਾ ਜਾਂ ਮਹਿੰਗਾ; ਜਾਣੋ 22-24 ਅਤੇ 18 ਕੈਰੇਟ ਦੀ ਕਿੰਨੀ ਕੀਮਤ...
Petrol- Diesel Price Today: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ ਅੱਜ ਕਿੰਨਾ ਸਸਤਾ ਹੋਇਆ ਤੇਲ? ਇਨ੍ਹਾਂ ਵੱਡੇ ਸ਼ਹਿਰਾਂ 'ਚ ਇੰਨੀ ਕੀਮਤ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ ਅੱਜ ਕਿੰਨਾ ਸਸਤਾ ਹੋਇਆ ਤੇਲ? ਇਨ੍ਹਾਂ ਵੱਡੇ ਸ਼ਹਿਰਾਂ 'ਚ ਇੰਨੀ ਕੀਮਤ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget