ਪੜਚੋਲ ਕਰੋ

Tax collection: ਆਰਥਿਕ ਗਤੀਵਿਧੀਆਂ 'ਚ ਤੇਜ਼ੀ ਦਾ ਅਸਰ, 2022-23 ਵਿੱਚ ਟੈਕਸ ਕਲੈਕਸ਼ਨ ਵਿੱਚ 45 ਫੀਸਦ ਦਾ ਉਛਾਲ

Tax Collection: ਆਰਥਿਕ ਗਤੀਵਿਧੀਆਂ (Economic Activities) 'ਚ ਤੇਜ਼ੀ ਦੇ ਕਾਰਨ ਵਿੱਤੀ ਸਾਲ 2022-23 'ਚ ਡਾਇਰੈਕਟ ਟੈਕਸ ਕੁਲੈਕਸ਼ਨ 'ਚ 45 ਫੀਸਦੀ ਦੀ ਜ਼ਬਰਦਸਤ ਉਛਾਲ ਦੇਖਣ ਨੂੰ ਮਿਲੀ ਹੈ।

Tax Collection: ਆਰਥਿਕ ਗਤੀਵਿਧੀਆਂ (Economic Activities) 'ਚ ਤੇਜ਼ੀ ਦੇ ਕਾਰਨ ਵਿੱਤੀ ਸਾਲ 2022-23 'ਚ ਡਾਇਰੈਕਟ ਟੈਕਸ ਕੁਲੈਕਸ਼ਨ 'ਚ 45 ਫੀਸਦੀ ਦੀ ਜ਼ਬਰਦਸਤ ਉਛਾਲ ਦੇਖਣ ਨੂੰ ਮਿਲੀ ਹੈ। 16 ਜੂਨ, 2022 ਤੱਕ ਪ੍ਰਤੱਖ ਟੈਕਸ ਸੰਗ੍ਰਹਿ 3,39,225 ਕਰੋੜ ਰੁਪਏ ਰਿਹਾ ਹੈ ਜਦੋਂ ਕਿ 2021-22 ਵਿੱਚ ਇਸ ਸਮੇਂ ਦੌਰਾਨ ਟੈਕਸ ਕਲੈਕਸ਼ਨ 2,33,25 ਕਰੋੜ ਰੁਪਏ ਸੀ। ਇਸ ਦੇ ਨਾਲ ਹੀ, 2020-21 ਵਿੱਚ ਡਾਇਰੈਕਟ ਟੈਕਸ ਕਲੈਕਸ਼ਨ 1,25,065 ਕਰੋੜ ਰੁਪਏ ਅਤੇ 2019-20 ਵਿੱਚ 1,67,432 ਕਰੋੜ ਰੁਪਏ ਸੀ। ਹੁਣ ਤੱਕ 2022-23 ਵਿੱਚ 30,334 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਜਾ ਚੁੱਕਾ ਹੈ।

ਡਾਇਰੈਕਟ ਟੈਕਸ ਕੁਲੈਕਸ਼ਨ ਕੁੱਲ 3,39,225 ਕਰੋੜ ਰੁਪਏ ਰਿਹਾ ਹੈ, ਜਿਸ ਵਿੱਚ ਕਾਰਪੋਰੇਟ ਟੈਕਸ 1,70,583 ਕਰੋੜ ਰੁਪਏ ਅਤੇ ਨਿੱਜੀ ਆਮਦਨ ਕਰ ਅਤੇ ਸੁਰੱਖਿਆ ਲੈਣ-ਦੇਣ ਟੈਕਸ ਮਿਲਾ ਕੇ 1,67,960 ਕਰੋੜ ਰੁਪਏ ਹੈ। ਰਿਫੰਡ ਨੂੰ ਐਡਜਸਟ ਕਰਨ ਤੋਂ ਪਹਿਲਾਂ, 2022-23 ਵਿੱਚ ਹੁਣ ਤੱਕ ਦਾ ਸਿੱਧਾ ਟੈਕਸ ਕੁਲੈਕਸ਼ਨ ਪਿਛਲੇ ਸਾਲ ਦੇ 2,64,382 ਕਰੋੜ ਰੁਪਏ ਦੇ ਮੁਕਾਬਲੇ 3,69,559 ਕਰੋੜ ਰੁਪਏ ਰਿਹਾ, ਜੋ ਕਿ 40 ਫੀਸਦੀ ਵੱਧ ਹੈ।

2022-23 ਦੀ ਪਹਿਲੀ ਤਿਮਾਹੀ ਲਈ ਐਡਵਾਂਸ ਟੈਕਸ ਕੁਲੈਕਸ਼ਨ 2021-22 ਦੇ 75,783 ਕਰੋੜ ਰੁਪਏ ਦੇ ਮੁਕਾਬਲੇ 1,01,017 ਕਰੋੜ ਰੁਪਏ ਰਿਹਾ ਹੈ। ਯਾਨੀ ਐਡਵਾਂਸ ਟੈਕਸ ਕੁਲੈਕਸ਼ਨ 'ਚ 33 ਫੀਸਦੀ ਦਾ ਵਾਧਾ ਹੋਇਆ ਹੈ।  2022-23 ਵਿੱਚ 16 ਜੂਨ ਤੱਕ ਟੀਡੀਐਸ ਕੁਲੈਕਸ਼ਨ 2,29,676 ਕਰੋੜ ਰੁਪਏ ਰਿਹਾ, ਜੋ ਕਿ ਪਿਛਲੇ ਸਾਲ ਨਾਲੋਂ 46 ਫੀਸਦੀ ਵੱਧ ਹੈ। ਪਿਛਲੇ ਸਾਲ ਇਸ ਮਿਆਦ 'ਚ TDS ਕੁਲੈਕਸ਼ਨ 1,57,434 ਕਰੋੜ ਰੁਪਏ ਸੀ। ਸਵੈ-ਮੁਲਾਂਕਣ ਟੈਕਸ ਵਿੱਚ 41 ਫੀਸਦੀ ਦਾ ਵਾਧਾ ਹੋਇਆ ਹੈ ਅਤੇ ਇਹ 15,483 ਕਰੋੜ ਰੁਪਏ ਤੋਂ ਵਧ ਕੇ 21,849 ਕਰੋੜ ਰੁਪਏ ਹੋ ਗਿਆ ਹੈ।

Sai Pallavi Controversy : ਕਸ਼ਮੀਰੀ ਪੰਡਤਾਂ ਅਤੇ ਲਿੰਚਿੰਗ 'ਤੇ ਬਿਆਨ ਦੇ ਕੇ ਫਸੀ ਸਾਈ ਪੱਲਵੀ, FIR ਦਰਜ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...

Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?

ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ

Embed widget