ਪੜਚੋਲ ਕਰੋ

Income Tax Return : ਟੈਕਸ ਵਿਭਾਗ ਨੇ ਕਿਹਾ, 88% ITR ਦੀ ਹੋ ਗਈ ਪ੍ਰੋਸੈਸਿੰਗ, 14 ਲੱਖ ਟੈਕਸਦਾਤਾਵਾਂ ਨੇ ਅਜੇ ਤੱਕ ਨਹੀਂ ਕੀਤਾ ਰਿਟਰਨ Return Verify

Income Tax Update: ਇਨਕਮ ਟੈਕਸ ਵਿਭਾਗ ਨੇ ਟੈਕਸਦਾਤਾਵਾਂ ਨੂੰ ਆਪਣੇ ਆਈਟੀਆਰ ਨੂੰ ਜਲਦੀ Verify ਕਰਨ ਦੇ ਨਾਲ-ਨਾਲ ਆਪਣੇ ਬੈਂਕ ਖਾਤਿਆਂ ਨੂੰ ਪ੍ਰਮਾਣਿਤ ਕਰਨ ਲਈ ਕਿਹਾ ਹੈ।

Income Tax Return: ਮੁਲਾਂਕਣ ਸਾਲ 2023-24 ਲਈ, 88 ਪ੍ਰਤੀਸ਼ਤ ਟੈਕਸਦਾਤਾਵਾਂ ਦੇ ਆਮਦਨ ਟੈਕਸ ਰਿਟਰਨ ਭਰਨ ਤੋਂ ਬਾਅਦ 5 ਸਤੰਬਰ, 2025 ਤੱਕ ਉਨ੍ਹਾਂ ਦੀ ਆਮਦਨ ਕਰ ਰਿਟਰਨ ਦੀ ਪ੍ਰਕਿਰਿਆ ਕੀਤੀ ਜਾ ਚੁੱਕੀ ਹੈ। ਇਨਕਮ ਟੈਕਸ ਵਿਭਾਗ ਮੁਤਾਬਕ ਹੁਣ ਤੱਕ 6 ਕਰੋੜ ਇਨਕਮ ਟੈਕਸ ਰਿਟਰਨਾਂ ਦੀ ਪ੍ਰਕਿਰਿਆ ਹੋ ਚੁੱਕੀ ਹੈ। ਇਨਕਮ ਟੈਕਸ ਵਿਭਾਗ ਦੇ ਅੰਕੜਿਆਂ ਮੁਤਾਬਕ ਹੁਣ ਤੱਕ 12 ਫੀਸਦੀ ਤਸਦੀਕ ਇਨਕਮ ਟੈਕਸ ਰਿਟਰਨਾਂ ਦੀ ਪ੍ਰਕਿਰਿਆ ਹੋਣੀ ਬਾਕੀ ਹੈ।
12 ਲੱਖ ਟੈਕਸਦਾਤਾਵਾਂ ਤੋਂ ਵਿਭਾਗ ਨੇ ਮੰਗਿਆ ਸਪੱਸ਼ਟੀਕਰਨ 

ਆਮਦਨ ਕਰ ਵਿਭਾਗ ਨੇ ਕਿਹਾ ਕਿ ਮੁਲਾਂਕਣ ਸਾਲ 2023-24 ਵਿੱਚ 12 ਲੱਖ ਅਜਿਹੇ ਆਮਦਨ ਟੈਕਸ ਰਿਟਰਨ ਹਨ ਜਿਸ ਵਿੱਚ ਵਿਭਾਗ ਨੇ ਟੈਕਸਦਾਤਾਵਾਂ ਨੂੰ ਰਜਿਸਟਰਡ ਈ-ਫਾਈਲਿੰਗ ਖਾਤੇ ਰਾਹੀਂ ਵਾਧੂ ਜਾਣਕਾਰੀ ਦੇਣ ਲਈ ਕਿਹਾ ਹੈ। ਵਿਭਾਗ ਨੇ ਟੈਕਸਦਾਤਾਵਾਂ ਨੂੰ ਜਲਦੀ ਜਾਣਕਾਰੀ ਦੇਣ ਲਈ ਕਿਹਾ ਹੈ।

10 ਦਿਨਾਂ ਵਿੱਚ ਰਿਟਰਨ ਦੀ ਪ੍ਰਕਿਰਿਆ

ਸੈਂਟਰਲ ਬੋਰਡ ਆਫ ਡਾਇਰੈਕਟ ਟੈਕਸ ਦੇ ਮੁਤਾਬਕ ਇਨਕਮ ਟੈਕਸ ਰਿਟਰਨ ਦੀ ਵੈਰੀਫਿਕੇਸ਼ਨ ਤੋਂ ਬਾਅਦ ਰਿਟਰਨ ਦੀ ਪ੍ਰੋਸੈਸਿੰਗ ਟਾਈਮ ਨੂੰ ਘਟਾ ਕੇ 10 ਦਿਨ ਕਰ ਦਿੱਤਾ ਗਿਆ ਹੈ। ਜੋ ਕਿ 2022-23 ਦੇ ਮੁਲਾਂਕਣ ਸਾਲ ਵਿੱਚ 16 ਦਿਨ ਸੀ, ਜਦੋਂ ਕਿ 2019-20 ਦੇ ਮੁਲਾਂਕਣ ਸਾਲ ਵਿੱਚ ਇਹ ਮਿਆਦ 82 ਦਿਨ ਸੀ। ਇਸ ਨਾਲ ਟੈਕਸਦਾਤਾਵਾਂ ਨੂੰ ਇਨਕਮ ਟੈਕਸ ਰਿਟਰਨ ਪ੍ਰੋਸੈਸਿੰਗ ਲਈ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ।

 

 

14 ਲੱਖ ਦੀ ਵਾਪਸੀ ਦੀ ਨਹੀਂ ਕੀਤੀ ਪੁਸ਼ਟੀ 

ਟੈਕਸ ਵਿਭਾਗ ਨੇ ਕਿਹਾ ਕਿ ਮੁਲਾਂਕਣ ਸਾਲ 2023-24 ਵਿੱਚ ਕੁੱਲ 6.98 ਕਰੋੜ ਇਨਕਮ ਟੈਕਸ ਰਿਟਰਨ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 5 ਸਤੰਬਰ, 2023 ਤੱਕ 6.84 ਕਰੋੜ ਰਿਟਰਨ ਦੀ ਤਸਦੀਕ ਹੋ ਚੁੱਕੀ ਹੈ। ਭਾਵ ਹੁਣ ਤੱਕ 14 ਲੱਖ ਟੈਕਸਦਾਤਾਵਾਂ ਨੇ ਇਨਕਮ ਟੈਕਸ ਰਿਟਰਨ ਦੀ ਪੁਸ਼ਟੀ ਨਹੀਂ ਕੀਤੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget