ਪੜਚੋਲ ਕਰੋ

TCS Salary Hike: ਨਵੇਂ ਸਾਲ 'ਚ TCS ਨੇ ਆਪਣੇ ਕਰਮਚਾਰੀਆਂ ਨੂੰ ਦਿੱਤਾ ਤਨਖਾਹ ਵਾਧੇ ਦਾ ਤੋਹਫਾ, ਵਧੇਗੀ 70 ਫ਼ੀਸਦੀ ਤੱਕ ਤਨਖਾਹ!

TCS Salary Hike: TCS ਦੇਸ਼ ਦੀ ਇੱਕ ਵੱਡੀ ਤਕਨੀਕੀ ਕੰਪਨੀ ਹੈ ਜੋ ਦੇਸ਼ ਵਿੱਚ ਲੱਖਾਂ ਲੋਕਾਂ ਨੂੰ ਨੌਕਰੀਆਂ ਦਿੰਦੀ ਹੈ। ਕਈ ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਗਿਆ ਹੈ ਕਿ ਕੰਪਨੀ ਨੇ ਕਰਮਚਾਰੀਆਂ ਦੀ ਤਨਖਾਹ 'ਚ 70% ਤੱਕ ਦਾ ਵਾਧਾ ਕੀਤਾ ਹੈ।

TCS Salary Hike: ਸਾਲ 2022 ਹੁਣ ਖਤਮ ਹੋਣ ਵਾਲਾ ਹੈ। ਅਜਿਹੇ 'ਚ ਨਵੇਂ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਟਾਟਾ ਕੰਸਲਟੈਂਸੀ ਸਰਵਿਸਿਜ਼  (Tata Consultancy Services) ਨੂੰ ਲੈ ਕੇ ਇਕ ਵੱਡੀ ਖਬਰ ਆ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ, ਕਈ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਟੀਸੀਐਸ ਨੇ ਆਪਣੇ ਕਰਮਚਾਰੀਆਂ ਦੀ ਤਨਖਾਹ ਵਿੱਚ ਭਾਰੀ ਵਾਧਾ ਕਰਨ ਦਾ ਫੈਸਲਾ ਕੀਤਾ ਹੈ।

ਕੰਪਨੀ ਕਰਮਚਾਰੀਆਂ ਦੀ ਤਨਖਾਹ 20 ਤੋਂ 70 ਫੀਸਦੀ ਤੱਕ ਵਧਾਉਣ ਜਾ ਰਹੀ ਹੈ। ਇਸ ਦੇ ਨਾਲ ਹੀ ਕੰਪਨੀ ਆਪਣੇ 100 ਫੀਸਦੀ ਕਰਮਚਾਰੀਆਂ ਦੀ ਤਨਖਾਹ 'ਚ ਬਦਲਾਅ ਕਰਨ ਜਾ ਰਹੀ ਹੈ। ਇਹ ਵਾਧਾ ਨਵੇਂ ਸਾਲ ਤੋਂ ਲਾਗੂ ਹੋਵੇਗਾ। ਇਸ ਦੇ ਨਾਲ ਹੀ ਦਾਅਵਾ ਕੀਤਾ ਜਾ ਰਿਹਾ ਸੀ ਕਿ ਟਾਟਾ ਕੰਸਲਟੈਂਸੀ ਸਰਵਿਸਿਜ਼ ਸੈਲਰੀ ਹਾਈਕ (Tata Consultancy Services Salary Hike) ਦੇ 4 ਲੱਖ ਤੋਂ ਵੱਧ ਕਰਮਚਾਰੀਆਂ ਨੂੰ ਇਸ ਵਾਧੇ ਦਾ ਲਾਭ ਮਿਲੇਗਾ।

ਤਨਖਾਹ ਵਾਧੇ 'ਤੇ ਟੀਸੀਐਸ ਨੇ ਇਹ ਕਿਹਾ-

ਹੁਣ ਕੰਪਨੀ ਨੇ ਇੱਕ ਬਿਆਨ ਜਾਰੀ ਕਰਕੇ ਇਸ ਖਬਰ ਦਾ ਖੰਡਨ ਕੀਤਾ ਹੈ, ਇਹ ਖਬਰ ਪੂਰੀ ਤਰ੍ਹਾਂ ਨਾਲ ਗਲਤ ਹੈ ਅਤੇ ਇਸ ਵਿੱਚ ਕੋਈ ਸੱਚਾਈ ਨਹੀਂ ਹੈ। ਫਿਲਹਾਲ ਕੰਪਨੀ ਨੇ ਅਜਿਹੇ ਕਿਸੇ ਤਨਖਾਹ ਵਾਧੇ ਦਾ ਐਲਾਨ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਕੰਪਨੀ ਨੇ ਆਪਣੇ ਸ਼ੇਅਰਧਾਰਕਾਂ ਅਤੇ ਕਰਮਚਾਰੀਆਂ ਨੂੰ ਅਜਿਹੇ ਦਾਅਵਿਆਂ 'ਤੇ ਧਿਆਨ ਨਾ ਦੇਣ ਦੀ ਸਲਾਹ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ TCS ਨੇ ਦੱਸਿਆ ਹੈ ਕਿ ਕੰਪਨੀ ਦਾ ਤਿਮਾਹੀ ਮੁਨਾਫਾ ਪਹਿਲੀ ਵਾਰ 10,431 ਕਰੋੜ ਤੱਕ ਪਹੁੰਚ ਗਿਆ ਹੈ। ਅਜਿਹੇ 'ਚ ਕੰਪਨੀ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਹ ਜਲਦ ਹੀ ਆਪਣੇ ਕਰਮਚਾਰੀਆਂ ਨੂੰ ਤਨਖਾਹ ਵਾਧੇ ਦਾ ਤੋਹਫਾ ਦੇ ਸਕਦੀ ਹੈ।

ਕੰਪਨੀ ਨੇ ਛਾਂਟੀ ਦੇ ਦੌਰ 'ਚ ਦਿੱਤੀਆਂ ਨਵੀਆਂ ਨੌਕਰੀਆਂ

ਸਾਲ 2022 ਵਿੱਚ ਦੇਸ਼ ਅਤੇ ਦੁਨੀਆ ਦੀਆਂ ਕਈ ਵੱਡੀਆਂ ਤਕਨੀਕੀ ਕੰਪਨੀਆਂ ਵਿੱਚ ਛਾਂਟੀ ਹੋਈ ਹੈ। ਅਜਿਹੀ ਸਥਿਤੀ ਵਿੱਚ, TCS (TCS Salary Hike) ਨੇ ਇਸ ਦੌਰ ਵਿੱਚ ਕੋਈ ਛਾਂਟੀ ਨਹੀਂ ਕੀਤੀ ਹੈ ਅਤੇ ਇਸ ਦੇ ਨਾਲ, ਕੰਪਨੀ ਨੇ ਅਗਸਤ ਮਹੀਨੇ ਵਿੱਚ ਕੁੱਲ 1,200 ਨਵੇਂ ਲੋਕਾਂ ਦੀ ਭਰਤੀ ਕੀਤੀ ਹੈ। ਦੂਜੇ ਪਾਸੇ ਜੁਲਾਈ ਤੋਂ ਸਤੰਬਰ ਤੱਕ ਕੰਪਨੀ ਨੇ ਕੁੱਲ 9,840 ਨਵੇਂ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਹਨ। ਅਜਿਹੇ 'ਚ ਸਤੰਬਰ ਤੱਕ ਕੰਪਨੀ ਦੇ ਕੁੱਲ ਕਰਮਚਾਰੀਆਂ ਦੀ ਗਿਣਤੀ 6,61,171 ਹੋ ਗਈ ਹੈ।

ਟਾਪ ਹੈਡਲਾਈਨ

Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget