ਪੜਚੋਲ ਕਰੋ

TCS News: ਰਾਜੇਸ਼ ਗੋਪੀਨਾਥਨ ਨੇ TCS ਦੇ MD-CEO ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੰਪਨੀ ਨੇ ਕੇ ਕ੍ਰਿਤੀਵਾਸਨ ਨੂੰ ਸੌਂਪਿਆ ਚਾਰਜ

TCS Update: ਦੇਸ਼ ਦੀ ਸਭ ਤੋਂ ਵੱਡੀ ਆਈਟੀ ਕੰਪਨੀ ਟਾਟਾ ਕੰਸਲਟੈਂਸੀ ਸਰਵਿਸਿਜ਼ ਦੇ ਐਮਡੀ ਅਤੇ ਸੀਈਓ ਰਾਜੇਸ਼ ਗੋਪੀਨਾਥਨ ਨੇ ਅਸਤੀਫ਼ਾ ਦੇ ਦਿੱਤਾ ਹੈ।

TCS Update: ਦੇਸ਼ ਦੀ ਸਭ ਤੋਂ ਵੱਡੀ ਆਈਟੀ ਕੰਪਨੀ ਟਾਟਾ ਕੰਸਲਟੈਂਸੀ ਸਰਵਿਸਿਜ਼ ਦੇ ਐਮਡੀ ਅਤੇ ਸੀਈਓ ਰਾਜੇਸ਼ ਗੋਪੀਨਾਥਨ ਨੇ ਅਸਤੀਫ਼ਾ ਦੇ ਦਿੱਤਾ ਹੈ। ਕੰਪਨੀ ਨੇ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। TCS ਨੇ ਰਾਜੇਸ਼ ਗੋਪੀਨਾਥਨ ਦੇ ਅਸਤੀਫੇ ਤੋਂ ਬਾਅਦ, 16 ਮਾਰਚ, 2023 ਤੋਂ ਕ੍ਰਿਤਿਵਾਸਨ ਨੂੰ ਨਵੇਂ CEO ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ।

 

ਕੇ ਕ੍ਰਿਤੀਵਾਸਨ ਵਰਤਮਾਨ ਵਿੱਚ ਕੰਪਨੀ ਦੇ ਪ੍ਰਧਾਨ ਅਤੇ ਬੈਂਕਿੰਗ, ਵਿੱਤੀ ਸੇਵਾਵਾਂ ਅਤੇ ਬੀਮਾ ਵਪਾਰ ਸਮੂਹ (BFSI) ਦੇ ਗਲੋਬਲ ਮੁਖੀ ਵਜੋਂ ਤਾਇਨਾਤ ਹਨ। ਕੇ ਕ੍ਰਿਤੀਵਾਸਨ ਪਿਛਲੇ 34 ਸਾਲਾਂ ਤੋਂ ਟੀਸੀਐਸ ਨਾਲ ਜੁੜੇ ਹੋਏ ਹਨ। ਰਾਜੇਸ਼ ਗੋਪੀਨਾਥਨ ਨੇ 22 ਸਾਲਾਂ ਤੱਕ ਟੀਸੀਐਸ ਨਾਲ ਜੁੜੇ ਰਹਿਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਪਿਛਲੇ ਛੇ ਸਾਲਾਂ ਤੋਂ ਉਹ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ. ਰਾਜੇਸ਼ ਗੋਪੀਨਾਥਨ ਸਤੰਬਰ ਮਹੀਨੇ ਤੱਕ ਕੰਪਨੀ ਕੋਲ ਰਹਿਣਗੇ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

 

 

 

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

 

 

ਇਹ ਵੀ ਪੜ੍ਹੋ: Viral Video: ਘੋੜੀ 'ਤੇ ਨਹੀਂ ਸਗੋਂ ਡੋਲੀ 'ਚ ਵਿਆਹ ਕਰਵਾਉਣ ਪਹੁੰਚਿਆ ਲਾੜਾ, ਤੁਸੀਂ ਵੀ ਦੇਖੋ ਖਾਸ ਐਂਟਰੀ ਦੀ ਵੀਡੀਓ 

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

 

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

 

Education Loan Information:
Calculate Education Loan EMI

ਟਾਪ ਹੈਡਲਾਈਨ

Good News: ਨੌਜਵਾਨਾਂ ਲਈ ਖੁਸ਼ਖਬਰੀ, ਸਿੱਧਾ ਖਾਤਿਆਂ 'ਚ ਆਉਣਗੇ 15,000 ਰੁਪਏ, ਬੱਸ ਕਰੋ ਆਹ ਕੰਮ? 
Good News: ਨੌਜਵਾਨਾਂ ਲਈ ਖੁਸ਼ਖਬਰੀ, ਸਿੱਧਾ ਖਾਤਿਆਂ 'ਚ ਆਉਣਗੇ 15,000 ਰੁਪਏ, ਬੱਸ ਕਰੋ ਆਹ ਕੰਮ? 
Potato Farmers: ਕਿਸਾਨਾਂ ਨੂੰ ਵੱਡੀ ਰਾਹਤ, ਇੰਝ ਹੋਏਗਾ ਲਾਭ, ਸਰਕਾਰ ਦੇਵੇਗੀ 20,000 ਰੁਪਏ ਤੱਕ...
Potato Farmers: ਕਿਸਾਨਾਂ ਨੂੰ ਵੱਡੀ ਰਾਹਤ, ਇੰਝ ਹੋਏਗਾ ਲਾਭ, ਸਰਕਾਰ ਦੇਵੇਗੀ 20,000 ਰੁਪਏ ਤੱਕ...
Jio Platforms IPO: ਜੀਓ IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹਿਤ, ₹2.5 ਲੱਖ ਕਰੋੜ ਤੱਕ ਵੱਧੀ ਮੰਗ, ਜਾਣੋ ਖਾਸ ਡਿਟੇਲ...
ਜੀਓ IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹਿਤ, ₹2.5 ਲੱਖ ਕਰੋੜ ਤੱਕ ਵੱਧੀ ਮੰਗ, ਜਾਣੋ ਖਾਸ ਡਿਟੇਲ...
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget