ਪੜਚੋਲ ਕਰੋ

Google Lost Another Case: 10 ਕਰੋੜ ਲੋਕਾਂ ਨੂੰ ਗੂਗਲ ਵੰਡੇਗਾ 63 ਕਰੋੜ ਡਾਲਰ, ਜਾਣੋ ਕਿਉਂ ਕੰਪਨੀ 'ਤੇ ਲੱਗਾ 70 ਕਰੋੜ ਡਾਲਰ ਦਾ ਜੁਰਮਾਨਾ

Google Fined Again: ਗੂਗਲ ਉੱਤੇ ਅਮਰੀਕੀ ਅਦਾਲਤ ਨੇ ਭਾਰੀ ਜੁਰਮਾਨਾ ਲਾਇਆ ਹੈ। ਇਸ ਅਨੁਖੇ ਕੇਸ ਦੇ ਚੱਲਦੇ ਦਿੱਗਜ਼ ਕੰਪਨੀ ਨੂੰ ਹੁਣ 63 ਕਰੋੜ ਡਾਲਰ 10 ਕਰੋੜ ਲੋਕਾਂ ਨੂੰ ਵੰਡਣੇ ਪੈਣਗੇ। ਜਾਣੋ ਕਿਉਂ...

Google Fined Again: ਦੁਨੀਆ ਦੀ ਸਭ ਤੋਂ ਵੱਡੀ ਤਕਨੀਕੀ ਕੰਪਨੀ ਗੂਗਲ ਨੂੰ ਇੱਕ ਹੋਰ ਕਰਾਰਾ ਝਟਕਾ ਲੱਗਾ ਹੈ। ਅਮਰੀਕੀ ਅਦਾਲਤ ਨੇ ਕੰਪਨੀ 'ਤੇ ਲਗਭਗ 70 ਕਰੋੜ ਡਾਲਰ ਦਾ ਜੁਰਮਾਨਾ ਲਾਇਆ ਹੈ। ਇਸ ਵਿੱਚੋਂ, 63 ਕਰੋੜ ਡਾਲਰ 10 ਕਰੋੜ ਲੋਕਾਂ ਵਿੱਚ ਵੰਡੇ ਜਾਣਗੇ ਅਤੇ 70 ਕਰੋੜ ਡਾਲਰ ਇੱਕ ਫੰਡ ਵਿੱਚ ਜਮ੍ਹਾ ਕੀਤੇ ਜਾਣਗੇ। ਕੰਪਨੀ 'ਤੇ ਐਂਡ੍ਰਾਇਡ ਪਲੇ ਸਟੋਰ  (Android Play Store) ਦੀ ਦੁਰਵਰਤੋਂ ਕਰਨ ਅਤੇ ਉਪਭੋਗਤਾਵਾਂ ਤੋਂ ਜ਼ਿਆਦਾ ਪੈਸੇ ਵਸੂਲਣ ਦਾ ਦੋਸ਼ ਸੀ।

ਯੂਜਰਜ਼ ਤੋਂ ਜ਼ਿਆਦਾ ਪੈਸੇ ਵਸੂਲਣ ਦਾ ਦੋਸ਼ 

ਅਲਫਾਵੇਟ ਦੇ ਮਲਕੀਅਤ ਵਾਲੀ ਗੂਗਲ ਇੰਕ. (Alphabet-owned Google Inc.) 'ਤੇ ਉਪਭੋਗਤਾਵਾਂ ਤੋਂ ਜ਼ਿਆਦਾ ਪੈਸੇ ਵਸੂਲਣ ਦਾ ਦੋਸ਼ ਲੱਗਾ ਸੀ। ਕੰਪਨੀ ਐਂਡ੍ਰਾਇਡ ਪਲੇ ਸਟੋਰ (Android Play Store) 'ਤੇ ਇਨ-ਐਪ ਖਰੀਦਦਾਰੀ ਅਤੇ ਹੋਰ ਪਾਬੰਦੀਆਂ ਲਾ ਕੇ ਇਹ ਪੈਸਾ ਇਕੱਠਾ ਕਰ ਰਹੀ ਸੀ। ਹਾਲਾਂਕਿ, ਗੂਗਲ ਨੇ ਅਜਿਹੇ ਕਿਸੇ ਵੀ ਅਨੁਚਿਤ ਸਾਧਨ ਦੀ ਵਰਤੋਂ ਤੋਂ ਇਨਕਾਰ ਕੀਤਾ ਹੈ। ਪਰ, ਉਹ ਲੋਕਾਂ ਨੂੰ ਜੁਰਮਾਨਾ ਅਦਾ ਕਰਨ ਲਈ ਰਾਜ਼ੀ ਹੋ ਗਈ। ਇਸ ਨੇ ਪਲੇ ਸਟੋਰ 'ਤੇ ਸਿਹਤਮੰਦ ਮੁਕਾਬਲੇ ਲਈ ਜਗ੍ਹਾ ਪ੍ਰਦਾਨ ਕਰਨ ਲਈ ਵੀ ਸਹਿਮਤੀ ਦਿੱਤੀ ਹੈ।

50 ਸੂਬਿਆਂ ਦੇ 10 ਕਰੋੜ ਲੋਕਾਂ ਵਿੱਚ ਵੰਡੇ ਜਾਣਗੇ ਪੈਸੇ 

ਵਾਸ਼ਿੰਗਟਨ ਪੋਸਟ (Washington Post) ਦੇ ਅਨੁਸਾਰ, ਅਦਾਲਤ ਨੇ ਕੰਪਨੀ ਨੂੰ 70 ਕਰੋੜ ਡਾਲਰ ਦਾ ਭੁਗਤਾਨ ਕਰਨ ਲਈ ਕਿਹਾ ਹੈ। ਇਹਨਾਂ ਵਿੱਚੋਂ, 63 ਕਰੋੜ ਡਾਲਰ ਅਮਰੀਕਾ ਦੇ 50 ਸੂਬਿਆਂ ਵਿੱਚ ਫੈਲੇ 10 ਕਰੋੜ ਲੋਕਾਂ ਵਿੱਚ ਵੰਡੇ ਜਾਣਗੇ। ਇਸ ਤੋਂ ਇਲਾਵਾ ਡੀਸੀ, ਪੋਰਟੋ ਰੀਕੋ ਅਤੇ ਯੂਐਸ ਵਰਜਿਨ ਆਈਲੈਂਡਜ਼ ਵਿੱਚ ਵੀ ਪੈਸੇ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਸਤੰਬਰ ਵਿੱਚ ਹੀ ਇਹ ਸਮਝੌਤਾ ਹੋ ਗਿਆ ਸੀ। ਪਰ, ਇਹ ਖਬਰ ਹੁਣ ਸਾਹਮਣੇ ਆਈ ਹੈ। ਫਿਲਹਾਲ ਇਹ ਸਮਝੌਤਾ ਜੱਜ ਤੋਂ ਅੰਤਿਮ ਮਨਜ਼ੂਰੀ ਦੀ ਉਡੀਕ ਕਰ ਰਿਹਾ ਹੈ।

ਆਪਣੇ ਆਪ ਆਵੇਗਾ ਪੈਸਾ, ਨਹੀਂ ਕਰਨ ਹੋਵੇਗਾ ਪੇਪਰਵਰਕ 

ਰਿਪੋਰਟ ਮੁਤਾਬਕ ਕੁੱਲ 10 ਕਰੋੜ ਯੂਜ਼ਰਸ 'ਚੋਂ 7 ਕਰੋੜ ਲੋਕਾਂ ਨੂੰ ਗੂਗਲ ਤੋਂ ਪੈਸੇ ਲੈਣ ਲਈ ਕਿਸੇ ਤਰ੍ਹਾਂ ਦੀ ਕਾਗਜ਼ੀ ਕਾਰਵਾਈ ਕਰਨ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਨੂੰ ਮੁਆਵਜ਼ੇ ਦੀ ਰਕਮ ਆਪਣੇ ਆਪ ਮਿਲ ਜਾਵੇਗੀ। ਮੁਆਵਜ਼ਾ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ, ਜਿਨ੍ਹਾਂ ਨੇ 16 ਅਗਸਤ, 2016 ਤੋਂ 30 ਸਤੰਬਰ, 2023 ਦਰਮਿਆਨ ਪਲੇ ਸਟੋਰ ਤੋਂ ਇਹ ਐਪਸ ਖਰੀਦੀਆਂ ਹਨ ਜਾਂ ਕੋਈ ਐਪ ਖਰੀਦਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Embed widget