ਪੜਚੋਲ ਕਰੋ

ਆਮ ਆਦਮੀ ਨੂੰ ਝਟਕਾ! ਖਾਣਾ ਪਕਾਉਣਾ ਤੇ ਕਾਰ ਚਲਾਉਣਾ ਪੈ ਸਕਦਾ ਮਹਿੰਗਾ

ਆਮ ਆਦਮੀ ਨੂੰ ਅਗਲੇ ਮਹੀਨੇ ਤੋਂ ਵੱਡਾ ਝਟਕਾ ਲੱਗਣ ਵਾਲਾ ਹੈ। ਤਿਉਹਾਰਾਂ ਦੇ ਮੌਸਮ ਵਿੱਚ ਮਹਿੰਗਾਈ ਆਮ ਆਦਮੀ ਦੀ ਜੇਬ 'ਤੇ ਬੋਝ ਪੈਣ ਵਾਲਾ ਹੈ। ਦਰਅਸਲ, ਅਕਤੂਬਰ ਤੋਂ, ਗੈਸ ਦੀਆਂ ਕੀਮਤਾਂ 70 ਪ੍ਰਤੀਸ਼ਤ ਤੱਕ ਵਧ ਸਕਦੀਆਂ ਹਨ।

ਆਮ ਆਦਮੀ ਨੂੰ ਅਗਲੇ ਮਹੀਨੇ ਤੋਂ ਵੱਡਾ ਝਟਕਾ ਲੱਗਣ ਵਾਲਾ ਹੈ। ਤਿਉਹਾਰਾਂ ਦੇ ਮੌਸਮ ਵਿੱਚ ਮਹਿੰਗਾਈ ਆਮ ਆਦਮੀ ਦੀ ਜੇਬ 'ਤੇ ਬੋਝ ਪੈਣ ਵਾਲਾ ਹੈ। ਦਰਅਸਲ, ਅਕਤੂਬਰ ਤੋਂ, ਗੈਸ ਦੀਆਂ ਕੀਮਤਾਂ 70 ਪ੍ਰਤੀਸ਼ਤ ਤੱਕ ਵਧ ਸਕਦੀਆਂ ਹਨ। ਗੈਸ ਦੀ ਕੀਮਤ ਵਧਣ ਕਾਰਨ ਖਾਣਾ ਪਕਾਉਣਾ ਅਤੇ ਗੱਡੀ ਚਲਾਉਣਾ ਮਹਿੰਗਾ ਹੋ ਸਕਦਾ ਹੈ। ਸਰਕਾਰ 1 ਅਕਤੂਬਰ ਤੋਂ ਘਰੇਲੂ ਗੈਸ ਦੀਆਂ ਨਵੀਆਂ ਕੀਮਤਾਂ ਤੈਅ ਕਰੇਗੀ। ਅਜਿਹੀ ਸਥਿਤੀ ਵਿੱਚ, ਘਰਾਂ ਵਿੱਚ ਖਾਣਾ ਪਕਾਉਣ ਲਈ ਵਰਤੇ ਜਾਣ ਵਾਲੀ ਪਾਈਪਡ ਨੈਚੁਰਲ ਗੈਸ (ਪੀਐਨਜੀ) ਤੇ ਆਟੋ ਫਿਊਲ ਦੇ ਤੌਰ 'ਤੇ ਵਰਤੇ ਜਾਣ ਵਾਲੇ ਸੀਐਨਜੀ ਦੀਆਂ ਕੀਮਤਾਂ ਵਧ ਜਾਣਗੀਆਂ। 
 
ਤੁਹਾਨੂੰ ਦੱਸ ਦੇਈਏ ਕਿ ਨਵੀਂ ਘਰੇਲੂ ਗੈਸ ਨੀਤੀ 2014 ਦੇ ਤਹਿਤ, ਕੁਦਰਤੀ ਗੈਸ ਦੀਆਂ ਕੀਮਤਾਂ ਹਰ ਛੇ ਮਹੀਨੇ ਬਾਅਦ ਨਿਰਧਾਰਤ ਕੀਤੀਆਂ ਜਾਂਦੀਆਂ ਹਨ। ਇਹ ਫਾਰਮੂਲਾ ਵਿਦੇਸ਼ੀ ਕੀਮਤਾਂ 'ਤੇ ਅਧਾਰਤ ਹੈ। ਅਕਤੂਬਰ ਤੋਂ ਬਾਅਦ, ਅਪ੍ਰੈਲ 2022 ਵਿੱਚ ਗੈਸ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਹੋਣ ਦੀ ਉਮੀਦ ਹੈ। ਗੈਸ ਦੀਆਂ ਕੀਮਤਾਂ ਵਿੱਚ ਵਾਧੇ ਦਾ ਲਾਭ ਓਐਨਜੀਸੀ, ਗੇਲ ਅਤੇ ਆਇਲ ਇੰਡੀਆ ਨੂੰ ਮਿਲੇਗਾ।
 
ਗੈਸ ਦੀਆਂ ਕੀਮਤਾਂ ਵਿੱਚ ਵਾਧੇ ਦੀਆਂ ਖ਼ਬਰਾਂ ਕਾਰਨ ਓਐਨਜੀਸੀ, ਗੇਲ ਅਤੇ ਆਇਲ ਇੰਡੀਆ ਦੇ ਸ਼ੇਅਰਾਂ ਨੇ ਵਪਾਰ ਦੌਰਾਨ ਵਾਧਾ ਦਰਜ ਕੀਤਾ ਹੈ। ONGC 2.56 ਫੀਸਦੀ, ਗੇਲ 1.93 ਫੀਸਦੀ ਅਤੇ ਆਇਲ ਇੰਡੀਆ 1.43 ਫੀਸਦੀ ਵਧਿਆ ਹੈ। ਵਰਤਮਾਨ ਵਿੱਚ, ਏਪੀਐਮ ਗੈਸ ਦੀ ਕੀਮਤ 1.79 ਡਾਲਰ ਪ੍ਰਤੀ ਐਮਐਮਬੀਟੀਯੂ ਹੈ ਜਦਕਿ ਡਿਸਫਿਲਡ ਫੀਲਡ ਦੀ ਗੈਸ ਦੀ ਕੀਮਤ 3.62 ਡਾਲਰ ਪ੍ਰਤੀ ਐਮਐਮਬੀਟੀਯੂ ਹੈ। ਗੈਸ ਵਿੱਚ 1 ਡਾਲਰ ਪ੍ਰਤੀ ਐਮਐਮਬੀਟੀਯੂ ਦੇ ਵਾਧੇ ਕਾਰਨ ਤੇਲ ਕੰਪਨੀ ਦਾ ਮੁਨਾਫਾ 25 ਤੋਂ 30 ਪ੍ਰਤੀਸ਼ਤ ਵਧੇਗਾ। 
 
ਗੈਸ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਆਲਮੀ ਬਾਜ਼ਾਰ ਵਿੱਚ, ਕੁਦਰਤੀ ਗੈਸ ਦੀ ਕੀਮਤ ਵਿੱਚ 8 ਪ੍ਰਤੀਸ਼ਤ ਤੋਂ ਵੱਧ ਦਾ ਵਾਧਾ ਹੋਇਆ ਹੈ. ਇਸ ਦੇ ਨਾਲ ਹੀ ਕੱਚੇ ਤੇਲ ਦੀ ਕੀਮਤ 70 ਤੋਂ 72 ਡਾਲਰ ਪ੍ਰਤੀ ਬੈਰਲ ਹੈ। ਕੁਦਰਤੀ ਗੈਸ ਦੀ ਕੀਮਤ ਵਿੱਚ ਵਾਧੇ ਦੇ ਨਾਲ, ਘਰੇਲੂ ਬਾਜ਼ਾਰ ਵਿੱਚ ਗੈਸ ਦੀ ਕੀਮਤ ਵਿੱਚ ਵਾਧਾ ਹੋਣਾ ਤੈਅ ਹੈ। ਸਰਕਾਰ ਅਗਲੇ ਮਹੀਨੇ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕਰ ਸਕਦੀ ਹੈ। ਗੈਸ ਦੀ ਕੀਮਤ ਵਧਣ ਕਾਰਨ ਖਾਣਾ ਪਕਾਉਣਾ ਅਤੇ ਗੱਡੀ ਚਲਾਉਣਾ ਵੀ ਮਹਿੰਗਾ ਹੋ ਜਾਵੇਗਾ। 
 
ਕੁਦਰਤੀ ਗੈਸ ਦੀ ਕੀਮਤ ਵਧਣ ਕਾਰਨ ਘਰੇਲੂ ਰਸੋਈ ਗੈਸ ਸਿਲੰਡਰ, ਪੀਐਨਜੀ ਅਤੇ ਸੀਐਨਜੀ ਮਹਿੰਗੇ ਹੋ ਜਾਣਗੇ। ਗੈਸ ਮਹਿੰਗੀ ਹੋਣ ਦਾ ਬੋਝ ਆਮ ਆਦਮੀ 'ਤੇ ਪਏਗਾ ਅਤੇ ਉਸ ਨੂੰ ਖਾਣਾ ਪਕਾਉਣ ਅਤੇ ਕਾਰ ਚਲਾਉਣ ਲਈ ਵਧੇਰੇ ਜੇਬ ਢਿੱਲੀ ਕਰਨੀ ਪਵੇਗੀ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget