ਪੜਚੋਲ ਕਰੋ

ਖੁਸ਼ਖਬਰੀ! ਹੁਣ ਸਿਰਫ 633 ਰੁਪਏ 'ਚ ਮਿਲੇਗਾ ਸਿਲੰਡਰ, ਅੱਜ ਹੀ ਬੁੱਕ ਕਰੋ

ਇੰਡੇਨ ਆਪਣੇ ਗਾਹਕਾਂ ਦੀ ਸਹੂਲਤ ਲਈ ਤੁਹਾਡੇ ਲਈ ਕੰਪੋਜ਼ਿਟ ਸਿਲੰਡਰ ਲੈ ਕੇ ਆਇਆ ਹੈ। ਤੁਸੀਂ ਇਹ ਸਿਲੰਡਰ ਸਿਰਫ 633.5 ਰੁਪਏ ਵਿੱਚ ਲੈ ਸਕਦੇ ਹੋ। ਤੁਸੀਂ ਇਸ ਸਿਲੰਡਰ ਨੂੰ ਆਸਾਨੀ ਨਾਲ ਇੱਕ ਥਾਂ ਤੋਂ ਦੂਜੀ ਥਾਂ 'ਤੇ ਲਿਜਾ ਸਕਦੇ ਹੋ।

LPG Cylinder Price: ਜੇਕਰ ਤੁਸੀਂ ਵੀ ਗੈਸ ਸਿਲੰਡਰ (Gas Cylinder) ਦੀ ਬੁਕਿੰਗ ਕਰ ਰਹੇ ਹੋ ਜਾਂ ਨਵਾਂ ਕੁਨੈਕਸ਼ਨ ਲੈਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਹੁਣ ਤੁਸੀਂ ਸਸਤੇ 'ਚ LPG ਸਿਲੰਡਰ ਲੈ ਸਕਦੇ ਹੋ। ਦੇਸ਼ ਦੀ ਸਰਕਾਰੀ ਤੇਲ ਕੰਪਨੀ ਗਾਹਕਾਂ ਲਈ ਇੱਕ ਵਧੀਆ ਵਿਕਲਪ ਲੈ ਕੇ ਆਈ ਹੈ, ਜਿਸ ਵਿੱਚ ਤੁਹਾਨੂੰ ਸਸਤਾ ਗੈਸ ਸਿਲੰਡਰ (composite cylinder) ਯਾਨੀ ਮਹਿਜ਼ 633 ਰੁਪਏ ਵਿੱਚ ਮਿਲੇਗਾ।


ਤੁਹਾਨੂੰ ਦੱਸ ਦੇਈਏ ਕਿ ਇਸ ਸਮੇਂ ਦੇਸ਼ ਵਿੱਚ ਗੈਸ ਸਿਲੰਡਰ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਅਜਿਹੇ 'ਚ ਇੰਡੇਨ ਤੁਹਾਨੂੰ ਸਿਰਫ 633 ਰੁਪਏ 'ਚ ਗੈਸ ਸਿਲੰਡਰ ਦੇ ਰਹੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਇਸ ਸਿਲੰਡਰ ਨੂੰ ਕਿਵੇਂ ਲੈ ਸਕਦੇ ਹੋ-

ਸਿਲੰਡਰ 633 ਰੁਪਏ ਵਿੱਚ ਮਿਲੇਗਾ
ਇੰਡੇਨ ਆਪਣੇ ਗਾਹਕਾਂ ਦੀ ਸਹੂਲਤ ਲਈ ਤੁਹਾਡੇ ਲਈ ਕੰਪੋਜ਼ਿਟ ਸਿਲੰਡਰ ਲੈ ਕੇ ਆਇਆ ਹੈ। ਤੁਸੀਂ ਇਹ ਸਿਲੰਡਰ ਸਿਰਫ 633.5 ਰੁਪਏ ਵਿੱਚ ਲੈ ਸਕਦੇ ਹੋ। ਤੁਸੀਂ ਇਸ ਸਿਲੰਡਰ ਨੂੰ ਆਸਾਨੀ ਨਾਲ ਇੱਕ ਥਾਂ ਤੋਂ ਦੂਜੀ ਥਾਂ 'ਤੇ ਲਿਜਾ ਸਕਦੇ ਹੋ। ਇਸ ਤੋਂ ਇਲਾਵਾ ਜੇਕਰ ਤੁਹਾਡਾ ਪਰਿਵਾਰ ਛੋਟਾ ਹੈ ਤਾਂ ਇਹ ਤੁਹਾਡੇ ਲਈ ਸਭ ਤੋਂ ਵਧੀਆ ਵਿਕਲਪ ਹੋ ਸਕਦਾ ਹੈ।

10 ਕਿਲੋ ਗੈਸ ਲਵੋ
ਤੁਹਾਨੂੰ ਦੱਸ ਦੇਈਏ ਕਿ ਕੰਪੋਜ਼ਿਟ ਸਿਲੰਡਰ (composite cylinder) ਦਾ ਭਾਰ ਹਲਕਾ ਹੁੰਦਾ ਹੈ ਤੇ ਇਸ ਵਿੱਚ ਤੁਹਾਨੂੰ 10 ਕਿਲੋ ਗੈਸ ਮਿਲਦੀ ਹੈ। ਇਸ ਕਾਰਨ ਇਨ੍ਹਾਂ ਸਿਲੰਡਰਾਂ ਦੀ ਕੀਮਤ ਘੱਟ ਹੈ। ਇਸ ਸਿਲੰਡਰ ਦੀ ਖਾਸੀਅਤ ਇਹ ਹੈ ਕਿ ਇਹ ਪਾਰਦਰਸ਼ੀ ਹਨ।

ਫਿਲਹਾਲ ਇਹ ਸਿਲੰਡਰ 28 ਸ਼ਹਿਰਾਂ ਵਿੱਚ ਉਪਲਬਧ
ਇੰਡੀਅਨ ਆਇਲ ਨੇ ਕਿਹਾ ਕਿ ਇਹ ਕੰਪੋਜ਼ਿਟ ਸਿਲੰਡਰ  (composite cylinder) ਫਿਲਹਾਲ 28 ਸ਼ਹਿਰਾਂ ਵਿੱਚ ਉਪਲਬਧ ਹੈ ਪਰ ਇਹ ਜਲਦੀ ਹੀ ਸਾਰੇ ਸ਼ਹਿਰਾਂ ਵਿੱਚ ਉਪਲਬਧ ਹੋਵੇਗਾ। ਆਈਓਸੀਐਲ ਦੀ ਵੈੱਬਸਾਈਟ ਮੁਤਾਬਕ ਇਸ ਸਿਲੰਡਰ ਦੀ ਕੀਮਤ ਮੁੰਬਈ 'ਚ 634 ਰੁਪਏ, ਕੋਲਕਾਤਾ 'ਚ 652 ਰੁਪਏ, ਚੇਨਈ 'ਚ 645 ਰੁਪਏ, ਲਖਨਊ 'ਚ 660 ਰੁਪਏ, ਇੰਦੌਰ 'ਚ 653 ਰੁਪਏ, ਭੋਪਾਲ 'ਚ 638 ਰੁਪਏ, ਗੋਰਖਪੁਰ 'ਚ 677 ਰੁਪਏ ਹੈ।

14.2 ਕਿਲੋ ਗੈਸ ਸਿਲੰਡਰ ਦੀ ਕੀਮਤ
ਤੁਹਾਨੂੰ ਦੱਸ ਦੇਈਏ ਕਿ ਜਨਵਰੀ ਮਹੀਨੇ ਵਿੱਚ ਵੀ 14.2 ਕਿਲੋਗ੍ਰਾਮ ਦੇ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ ਵਿੱਚ 14.2 ਕਿਲੋਗ੍ਰਾਮ ਦੇ ਗੈਰ ਸਬਸਿਡੀ ਵਾਲੇ ਗੈਸ ਸਿਲੰਡਰ ਦੀ ਕੀਮਤ 899.50 ਰੁਪਏ, ਕੋਲਕਾਤਾ ਵਿੱਚ 926 ਰੁਪਏ, ਮੁੰਬਈ ਵਿੱਚ 899.5 ਰੁਪਏ ਅਤੇ ਚੇਨਈ ਵਿੱਚ 915.5 ਰੁਪਏ ਹੈ।

ਵਪਾਰਕ ਗੈਸ ਸਿਲੰਡਰ ਦੀ ਕੀਮਤ
ਦਿੱਲੀ - 1998.50 ਰੁਪਏ
ਕੋਲਕਾਤਾ - 2076 ਰੁਪਏ
ਮੁੰਬਈ - 1948.50 ਰੁਪਏ
ਚੇਨਈ - 2131 ਰੁਪਏ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

 

ਟਾਪ ਹੈਡਲਾਈਨ

Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!
 Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!
ਹਫਤੇ 'ਚ 4 ਦਿਨ ਬੰਦ ਰਹਿਣਗੇ ਬੈਂਕ, ਦੇਖ ਲਓ ਪੂਰੀ ਲਿਸਟ; ਕਦੋਂ ਕਿੱਥੇ-ਕਿੱਥੇ ਹੋਵੇਗੀ ਬੈਂਕਾਂ ਦੀ ਛੁੱਟੀ?
ਹਫਤੇ 'ਚ 4 ਦਿਨ ਬੰਦ ਰਹਿਣਗੇ ਬੈਂਕ, ਦੇਖ ਲਓ ਪੂਰੀ ਲਿਸਟ; ਕਦੋਂ ਕਿੱਥੇ-ਕਿੱਥੇ ਹੋਵੇਗੀ ਬੈਂਕਾਂ ਦੀ ਛੁੱਟੀ?
PM ਮੋਦੀ ਨੇ ਜਦੋਂ ਸੋਨਾ ਨਹੀਂ ਖਰੀਦਣ ਲਈ ਕਿਹਾ ਸੀ, ਉਦੋਂ ਕਿੰਨੀ ਕੀਮਤ ਸੀ? ਅੱਜ ਕਿੰਨੀ ਕੀਮਤ
PM ਮੋਦੀ ਨੇ ਜਦੋਂ ਸੋਨਾ ਨਹੀਂ ਖਰੀਦਣ ਲਈ ਕਿਹਾ ਸੀ, ਉਦੋਂ ਕਿੰਨੀ ਕੀਮਤ ਸੀ? ਅੱਜ ਕਿੰਨੀ ਕੀਮਤ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
Embed widget