ਪੜਚੋਲ ਕਰੋ

2018-19 ਲਈ ਜੀਐਸਟੀ ਰਿਟਰਨ ਦਾਖਿਲ ਕਰਨ ਦੀ ਡੈੱਡਲਾਈਨ ਹੁਣ ਹੋਈ 30 ਅਕਤੂਬਰ 

ਕੋਰੋਨਾਵਾਇਰਸ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਦੇ ਚਲਦਿਆਂ ਸਰਕਾਰ ਨੇ 2018-19 ਦੀ ਜੀਐਸਟੀ ਰਿਟਰਨ ਦੀ ਅੰਤਮ ਤਾਰੀਕ ਵਧਾ ਕੇ 31 ਅਕਤੂਬਰ 2020 ਕਰ ਦਿੱਤੀ ਹੈ।

ਕੋਰੋਨਾਵਾਇਰਸ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਦੇ ਚਲਦਿਆਂ ਸਰਕਾਰ ਨੇ 2018-19 ਦੀ ਜੀਐਸਟੀ ਰਿਟਰਨ ਦੀ ਅੰਤਮ ਤਾਰੀਕ ਵਧਾ ਕੇ 31 ਅਕਤੂਬਰ 2020 ਕਰ ਦਿੱਤੀ ਹੈ।  Central board of Indirect taxes and customs (CBIC) ਨੇ ਟਵੀਟ ਕਰਕੇ ਕਿਹਾ ਹੈ ਕਿ ਬਿਹਾਰ ਵਿਧਾਨ ਸਭਾ ਚੋਣਾਂ ਦੇ ਆਦਰਸ਼ ਚੋਣ ਜ਼ਾਬਤਾ, ਮਨਜ਼ੂਰੀ ਮਿਲਣ ਤੋਂ ਬਾਅਦ ਸਰਕਾਰ ਨੇ 2018-19 ਲਈ GSTR-9 ਅਤੇ GSTR-9C ਦਾਖਲ ਕਰਨ ਦੀ ਤਰੀਕ ਨੂੰ 30 ਸਤੰਬਰ 2020 ਤੋਂ  31 ਅਕਤੂਬਰ 2020 ਤੱਕ ਵਧਾ ਦਿੱਤਾ ਗਿਆ ਹੈ। Central board of Indirect taxes and customs (CBIC) ਜਲਦੀ ਹੀ ਜੀਐਸਟੀ ਰਿਟਰਨ ਦਾਖਲ ਕਰਨ ਦੀ ਵਧਾਈ ਗਈ ਤਾਰੀਕ ਬਾਰੇ ਨੋਟੀਫਿਕੇਸ਼ਨ ਜਾਰੀ ਕਰੇਗਾ। ਇਸ ਤੋਂ ਪਹਿਲਾਂ ਸਰਕਾਰ ਨੇ ਜੀਐਸਟੀ ਰਿਟਰਨ ਦੀ ਤਰੀਕ 30 ਸਤੰਬਰ 2020 ਤੱਕ ਵਧਾ ਦਿੱਤੀ ਸੀ। ਇਹ ਦੂਜਾ ਮੌਕਾ ਹੈ ਜਦੋਂ ਸਰਕਾਰ ਨੇ ਜੀਐਸਟੀ ਰਿਟਰਨ ਭਰਨ ਦੀ ਅੰਤਮ ਤਾਰੀਕ 31 ਅਕਤੂਬਰ 2020 ਤੱਕ ਵਧਾ ਦਿੱਤੀ ਹੈ। ਮਾਹਰ ਮੰਨਦੇ ਹਨ ਕਿ ਸਰਕਾਰ ਦੇ ਇਸ ਫੈਸਲੇ ਨਾਲ ਕਾਰੋਬਾਰੀਆਂ ਅਤੇ ਜੀਐਸਟੀ ਪੇਸ਼ੇਵਰਾਂ ਨੂੰ ਕਾਫ਼ੀ ਰਾਹਤ ਮਿਲੇਗੀ ਜਿਨ੍ਹਾਂ ਨੂੰ ਜੀਐਸਟੀ ਸਾਲਾਨਾ ਰਿਟਰਨ ਅਤੇ ਜੀਐਸਟੀ ਆਡਿਟ ਸਰਟੀਫਿਕੇਟ ਪ੍ਰਾਪਤ ਕਰਨ ਵਿੱਚ ਮੁਸ਼ਕਲ ਪੇਸ਼ ਆ ਰਹੀ ਸੀ। ਇਸ ਕਾਰਨ ਟੈਕਸ ਪੇਸ਼ੇਵਰ ਅਤੇ ਰਿਟਰਨ ਫਾਈਲ ਕਰਨ ਵਾਲਿਆਂ ਦੋਵਾਂ ਨੂੰ ਵੱਧਦੇ ਸਮੇਂ ਦਾ ਲਾਭ ਮਿਲ ਰਿਹਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Credit Card ਦੇ 46 ਪੈਸੇ ਨਹੀਂ ਚੁਕਾਏ, HDFC ਬੈਂਕ ਨੇ BJP ਆਗੂ ਨੂੰ ਲਾਇਆ ਜੁਰਮਾਨਾ
Credit Card ਦੇ 46 ਪੈਸੇ ਨਹੀਂ ਚੁਕਾਏ, HDFC ਬੈਂਕ ਨੇ BJP ਆਗੂ ਨੂੰ ਲਾਇਆ ਜੁਰਮਾਨਾ
Bank Holiday: ਬੈਂਕ ਖੁੱਲ੍ਹੇ ਜਾਂ ਬੰਦ? ਕਿਤੇ ਤੁਹਾਡੇ ਸ਼ਹਿਰ 'ਚ ਛੁੱਟੀ ਤਾਂ ਨਹੀਂ, ਜਾਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Bank Holiday: ਬੈਂਕ ਖੁੱਲ੍ਹੇ ਜਾਂ ਬੰਦ? ਕਿਤੇ ਤੁਹਾਡੇ ਸ਼ਹਿਰ 'ਚ ਛੁੱਟੀ ਤਾਂ ਨਹੀਂ, ਜਾਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Gold-Silver Price: ਧੜੰਮ ਡਿੱਗਣ ਤੋਂ ਬਾਅਦ ਸੋਨਾ-ਚਾਂਦੀ ਕਿੰਨਾ ਸਸਤਾ ਜਾਂ ਮਹਿੰਗਾ, ਜਾਣੋ ਤੁਹਾਡੇ ਸ਼ਹਿਰ ਦੀਆਂ ਨਵੀਆਂ ਕੀਮਤਾਂ, 10 ਗ੍ਰਾਮ ਦੀ ਅੱਜ ਇੰਨੀ ਕੀਮਤ...
ਧੜੰਮ ਡਿੱਗਣ ਤੋਂ ਬਾਅਦ ਸੋਨਾ-ਚਾਂਦੀ ਕਿੰਨਾ ਸਸਤਾ ਜਾਂ ਮਹਿੰਗਾ, ਜਾਣੋ ਤੁਹਾਡੇ ਸ਼ਹਿਰ ਦੀਆਂ ਨਵੀਆਂ ਕੀਮਤਾਂ, 10 ਗ੍ਰਾਮ ਦੀ ਅੱਜ ਇੰਨੀ ਕੀਮਤ...

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget