ਪੜਚੋਲ ਕਰੋ

Deadline End in September: 30 ਸਤੰਬਰ ਨੂੰ ਖ਼ਤਮ ਹੋ ਰਹੀ ਹੈ ਇਨ੍ਹਾਂ 5 ਜ਼ਰੂਰੀ ਕੰਮਾਂ ਦੀ Deadline, ਜੇ ਨਹੀਂ ਕੀਤੇ ਆਹ ਕੰਮ ਤਾਂ ਹੋਵੇਗਾ ਵੱਡਾ ਨੁਕਸਾਨ

ਇਸ ਮਹੀਨੇ ਦੌਰਾਨ ਕਈ ਫਾਇਨੈਂਸੀਅਲ ਕੰਮਾਂ ਦੀ ਡੈਡਲਾਇਨ ਹੈ, ਜਿਸ ਨੂੰ ਤੁਹਾਨੂੰ ਪੂਰਾ ਕਰ ਲੈਣਾ ਚਾਹੀਦਾ ਹੈ ਜੇ ਤੁਸੀਂ ਇਹ ਕੰਮ ਨਹੀਂ ਕਰਦੇ ਤਾਂ ਤੁਹਾਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Financial Deadlines End in September: ਸਤੰਬਰ ਮਹੀਨੇ ਨੂੰ ਖ਼ਤਮ ਹੋਣ ਵਿੱਚ ਕੁਝ ਹੀ ਦਿਨ ਬਤੇ ਹਨ। ਇਸ ਮਹੀਨੇ ਦੌਰਾਨ ਕਈ ਫਾਇਨੈਂਸੀਅਲ ਕੰਮਾਂ ਦੀ ਡੈਡਲਾਇਨ ਹੈ, ਜਿਸ ਨੂੰ ਤੁਹਾਨੂੰ ਪੂਰਾ ਕਰ ਲੈਣਾ ਚਾਹੀਦਾ ਹੈ ਜੇ ਤੁਸੀਂ ਇਹ ਕੰਮ ਨਹੀਂ ਕਰਦੇ ਤਾਂ ਤੁਹਾਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਉ ਤੁਹਾਨੂੰ ਦੱਸੀਏ 30 ਸਤੰਬਰ 2023 ਨੂੰ ਹੋਣ ਵਾਲੇ 5 ਬਦਾਲਾਵਾਂ ਦੀ ਜਾਣਕਾਰੀ ਦੇਈਏ।

ਆਧਾਰ ਜਮਾਂ ਕਰਵਾਉਣਾਂ

1 ਅਕਤੂਬਰ 2023 ਨੂੰ ਉਨ੍ਹਾਂ ਚਾਲੂ ਗਾਹਕਾਂ ਦੇ ਖਾਤੇ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ। ਜੇ ਉਨ੍ਹਾਂ ਦੇ ਆਧਾਰ ਨੰਬਰ 30 ਸਤੰਬਰ 2023 ਤੱਕ ਨਹੀਂ ਜਮਾ ਕਰਵਾਏ ਜਾਂਦੇ। 30 ਸਤੰਬਰ 2023 ਤੱਕ ਛੋਟੀ ਬੱਚਤ ਯੋਜਨਾਵਾਂ ਦੇ ਤਹਿਰ ਆਧਾਰ ਦੇਣਾ ਜ਼ਰੂਰੀ ਹੈ। ਜੇ ਤੁਸੀਂ ਆਧਾਰ ਨਹੀਂ ਦਿੱਤਾ ਤਾਂ ਜਮਾਂ ਤੋਂ ਲੈ ਕੇ ਕਢਵਾਉਣ ਤੇ ਵਿਆਜ ਦੀ ਸੁਵਿਧਾ ਨਹੀਂ ਮਿਲੇਗੀ।

SBI ਦੀ ਸਪੈਸ਼ਲ FD 

ਸੀਨੀਅਰ ਨਾਗਰਿਕਾਂ ਲਈ SBI ਦੀ WeCare ਸਪੈਸ਼ਲ FD ਵਿੱਚ ਨਿਵੇਸ਼ ਕਰਨ ਦੀ ਅੰਤਿਮ ਮਿਤੀ 30 ਸਤੰਬਰ 2023 ਹੈ। ਸਿਰਫ਼ ਸੀਨੀਅਰ ਨਾਗਰਿਕ ਹੀ ਇਸ ਸਕੀਮ ਲਈ ਯੋਗ ਹਨ, ਜੋ ਉੱਚ FD ਵਿਆਜ ਦਰਾਂ ਦੀ ਪੇਸ਼ਕਸ਼ ਕਰਦੀ ਹੈ। SBI WeCare 7.50 ਪ੍ਰਤੀਸ਼ਤ ਵਿਆਜ ਦਰ ਦੀ ਪੇਸ਼ਕਸ਼ ਕਰਦਾ ਹੈ।

IDBI ਅੰਮ੍ਰਿਤ ਮਹੋਤਸਵ FB

375 ਦਿਨਾਂ ਅੰਮ੍ਰਿਤ ਮਹੋਤਸਵ FD ਸਕੀਮ ਦੇ ਤਹਿਤ, ਬੈਂਕ ਜਨਰਲ, NRE ਅਤੇ NRO ਨੂੰ 7.10 ਪ੍ਰਤੀਸ਼ਤ ਦੀ ਵਿਆਜ ਦਰ ਦੀ ਪੇਸ਼ਕਸ਼ ਕਰਦਾ ਹੈ। ਬੈਂਕ ਸੀਨੀਅਰ ਨਾਗਰਿਕਾਂ ਨੂੰ 7.60 ਪ੍ਰਤੀਸ਼ਤ ਦੀ ਪੇਸ਼ਕਸ਼ ਕਰਦਾ ਹੈ। ਇਸ ਸਕੀਮ ਤਹਿਤ ਬੈਂਕ 444 ਦਿਨਾਂ ਲਈ ਆਮ ਨਾਗਰਿਕਾਂ ਨੂੰ 7.15 ਫੀਸਦੀ ਅਤੇ ਸੀਨੀਅਰ ਨਾਗਰਿਕਾਂ ਨੂੰ 7.65 ਫੀਸਦੀ ਵਿਆਜ ਦਿੰਦਾ ਹੈ।

ਡੀਮੈਟ, ਐਮਐਫ ਨਾਮਜ਼ਦਗੀ

ਸੇਬੀ ਨੇ ਵਪਾਰ ਅਤੇ ਡੀਮੈਟ ਖਾਤਾ ਧਾਰਕਾਂ ਲਈ ਨਾਮਾਂਕਣ ਜਾਂ ਬਾਹਰ ਜਾਣ ਦਾ ਸਮਾਂ ਵਧਾ ਦਿੱਤਾ ਹੈ। ਸੰਸ਼ੋਧਿਤ ਅੰਤਮ ਤਾਰੀਖ 30 ਸਤੰਬਰ, 2023 ਹੈ।

2,000 ਰੁਪਏ ਦੇ ਨੋਟ ਬਦਲਣ ਦੀ ਆਖਰੀ ਮਿਤੀ

ਭਾਰਤੀ ਰਿਜ਼ਰਵ ਬੈਂਕ ਦੁਆਰਾ ਜਮ੍ਹਾਂਕਰਤਾਵਾਂ ਨੂੰ 2000 ਰੁਪਏ ਦੇ ਨੋਟ ਜਮ੍ਹਾ ਕਰਨ ਜਾਂ ਬਦਲਣ ਲਈ ਚਾਰ ਮਹੀਨਿਆਂ ਦਾ ਸਮਾਂ ਦਿੱਤਾ ਗਿਆ ਸੀ। ਬੈਂਕ ਨੋਟ 30 ਸਤੰਬਰ 2023 ਤੱਕ ਬਦਲੇ ਜਾਂ ਜਮ੍ਹਾ ਕਰਵਾਉਣੇ ਪੈਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Advertisement
ABP Premium

ਵੀਡੀਓਜ਼

Pilibhit Encounter |ਪੀਲੀਭੀਤ ਐਨਕਾਊਂਟਰ 'ਚ 3 ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਨੇ ਮੰਗੀ ਉੱਚ ਪੱਧਰੀ ਜਾਂਚFarmers Protest | Supreme Court | ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਖ਼ਿਲਾਫ਼ ਹੋਏ ਕਿਸਾਨ  ਡੱਲੇਵਾਲ ਜਾਣਗੇ ਹਸਪਤਾਲ ?Baba Bakhshish Singh Firing Attack | ਸਿੱਖ ਚਿੰਤਕ ਬਾਬਾ ਬਖਸ਼ੀਸ਼ 'ਤੇ ਜਾਨਲੇਵਾ ਹਮਲਾ ਚੱਲੀਆਂ ਤਾੜ-ਤਾੜ ਗੋਲੀਆਂFarmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Embed widget