ਪੜਚੋਲ ਕਰੋ

Free Aadhaar Update: ਮੁਫਤ 'ਚ ਆਧਾਰ ਅਪਡੇਟ ਕਰਨ ਦੀ Deadline ਹੋ ਰਹੀ ਖ਼ਤਮ , ਇਸ ਤਰੀਕ ਤੋਂ ਪਹਿਲਾਂ ਕਰੋ ਇਹ ਜ਼ਰੂਰੀ ਕੰਮ!

Aadhaar Card Update: ਜੇ ਤੁਸੀਂ ਬਿਨਾਂ ਇੱਕ ਰੁਪਏ ਖ਼ਰਚ ਕੀਤੇ ਆਧਾਰ ਅਪਡੇਟ ਕਰਨਾ ਚਾਹੁੰਦੇ ਹੋ ਤਾਂ 14 ਸਤੰਬਰ 2023 ਤੱਕ ਇਸ ਸਹੂਲਤ ਦਾ ਲਾਭ ਲੈ ਸਕਦੇ ਹੋ।

Free Aadhaar Card Update : ਭਾਰਤ ਵਿੱਚ ਆਧਾਰ ਕਾਰਡ ਇੱਕ ਮਹੱਤਵਪੂਰਨ ਦਸਤਾਵੇਜ਼ ਬਣ ਗਿਆ ਹੈ। ਕਿਸੇ ਵੀ ਸਰਕਾਰੀ ਯੋਜਨਾ ਦਾ ਲਾਭ ਲੈਣ ਲਈ ਆਧਾਰ ਕਾਰਡ ਜ਼ਰੂਰੀ ਹੈ। ਅਜਿਹੇ 'ਚ ਆਧਾਰ ਜਾਰੀ ਕਰਨ ਵਾਲੀ ਸੰਸਥਾ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਨੂੰ ਸਮੇਂ-ਸਮੇਂ 'ਤੇ ਆਧਾਰ 'ਚ ਦਰਜ ਜਾਣਕਾਰੀ ਨੂੰ ਅਪਡੇਟ ਕਰਨ ਲਈ ਕਹਿੰਦੀ ਰਹਿੰਦੀ ਹੈ। UIDAI ਨੇ ਕਰੋੜਾਂ ਆਧਾਰ ਉਪਭੋਗਤਾਵਾਂ ਵਿੱਚ ਆਧਾਰ ਅਪਡੇਟ ਨੂੰ ਉਤਸ਼ਾਹਿਤ ਕਰਨ ਲਈ ਮੁਫਤ ਆਧਾਰ ਅਪਡੇਟ ਦੀ ਸਹੂਲਤ ਸ਼ੁਰੂ ਕੀਤੀ ਹੈ। ਇਸ ਤੋਂ ਪਹਿਲਾਂ, UIDAI 14 ਜੂਨ ਤੱਕ ਆਧਾਰ ਨੂੰ ਮੁਫਤ ਅਪਡੇਟ ਕਰਨ ਦੀ ਸਹੂਲਤ ਪ੍ਰਦਾਨ ਕਰ ਰਿਹਾ ਸੀ, ਜਿਸ ਨੂੰ ਬਾਅਦ ਵਿੱਚ 3 ਮਹੀਨਿਆਂ ਲਈ 14 ਸਤੰਬਰ, 2023 ਤੱਕ ਵਧਾ ਦਿੱਤਾ ਗਿਆ ਸੀ। ਅਜਿਹੇ 'ਚ ਜੇਕਰ ਤੁਸੀਂ ਵੀ ਬਿਨਾਂ ਕਿਸੇ ਫੀਸ ਦੇ ਆਧਾਰ ਨੂੰ ਅਪਡੇਟ ਕਰਨਾ ਚਾਹੁੰਦੇ ਹੋ ਤਾਂ ਤੁਹਾਡੇ ਕੋਲ ਆਖਰੀ ਮੌਕਾ ਹੈ।

10 ਸਾਲ ਪੁਰਾਣਾ ਆਧਾਰ ਅਪਡੇਟ ਕਰੋ

ਆਧਾਰ ਜਾਰੀ ਕਰਨ ਵਾਲੀ ਸੰਸਥਾ UIDAI ਨੇ ਉਨ੍ਹਾਂ ਸਾਰੇ ਆਧਾਰ ਉਪਭੋਗਤਾਵਾਂ ਨੂੰ ਸੁਚੇਤ ਕੀਤਾ ਹੈ, ਜਿਨ੍ਹਾਂ ਦੇ ਆਧਾਰ ਨੂੰ 10 ਸਾਲ ਤੋਂ ਵੱਧ ਹੋ ਗਏ ਹਨ। ਸੰਸਥਾ ਮੁਤਾਬਕ ਜਿਨ੍ਹਾਂ ਲੋਕਾਂ ਨੇ 10 ਸਾਲ ਤੋਂ ਵੱਧ ਸਮੇਂ ਤੋਂ ਆਧਾਰ ਅਪਡੇਟ ਨਹੀਂ ਕਰਵਾਇਆ ਹੈ, ਉਨ੍ਹਾਂ ਨੂੰ ਇਹ ਕੰਮ ਪੂਰਾ ਕਰਨਾ ਚਾਹੀਦਾ ਹੈ। ਇਸ ਵਿੱਚ ਪਤਾ, ਮੋਬਾਈਲ ਨੰਬਰ ਆਦਿ ਵੇਰਵੇ ਬਿਨਾਂ ਕਿਸੇ ਚਾਰਜ ਦੇ ਬਦਲੇ ਜਾ ਸਕਦੇ ਹਨ।

ਵੇਰਵੇ ਆਨਲਾਈਨ ਕਰੋ ਅੱਪਡੇਟ 

ਮਹੱਤਵਪੂਰਨ ਗੱਲ ਇਹ ਹੈ ਕਿ ਜੇ ਤੁਸੀਂ ਵੀ ਆਧਾਰ ਅਪਡੇਟ ਦੀ ਸੁਵਿਧਾ ਦਾ ਮੁਫਤ ਫਾਇਦਾ ਲੈਣਾ ਚਾਹੁੰਦੇ ਹੋ ਤਾਂ ਇਹ ਕੰਮ ਆਨਲਾਈਨ ਕਰੋ। ਤੁਹਾਨੂੰ ਔਫਲਾਈਨ ਆਧਾਰ ਕੇਂਦਰ 'ਤੇ ਜਾ ਕੇ ਆਧਾਰ ਵੇਰਵਿਆਂ ਨੂੰ ਅਪਡੇਟ ਕਰਨ ਲਈ ਫੀਸ ਅਦਾ ਕਰਨੀ ਪਵੇਗੀ। ਮੁਫਤ ਸਹੂਲਤ ਦਾ ਲਾਭ ਲੈਣ ਲਈ, ਤੁਸੀਂ MyAadhaar ਪੋਰਟਲ 'ਤੇ ਜਾਓ। ਇਸ ਪੋਰਟਲ ਰਾਹੀਂ ਆਧਾਰ ਨੂੰ ਅੱਪਡੇਟ ਕਰਨ 'ਤੇ ਤੁਹਾਨੂੰ ਆਧਾਰ ਨੂੰ ਅਪਡੇਟ ਕਰਨ ਦੀ ਸਹੂਲਤ ਮੁਫ਼ਤ ਮਿਲੇਗੀ।

ਜਾਣੋ ਕਿਵੇਂ ਮੁਫ਼ਤ ਵਿੱਚ ਆਧਾਰ ਨੂੰ ਕਰਨਾ ਹੈ ਅਪਡੇਟ -

1. ਇਸ ਲਈ ਤੁਸੀਂ MyAadhaar ਪੋਰਟਲ ਜਾਂ ਆਧਾਰ ਦੀ ਅਧਿਕਾਰਤ ਵੈੱਬਸਾਈਟ https://myaadhaar.uidai.gov.in/ 'ਤੇ ਜਾਓ।
2. ਜੇ ਤੁਸੀਂ ਐਡਰੈੱਸ ਨੂੰ ਅਪਡੇਟ ਕਰਨਾ ਚਾਹੁੰਦੇ ਹੋ ਤਾਂ ਅਪਡੇਟ ਐਡਰੈੱਸ ਦਾ ਵਿਕਲਪ ਚੁਣੋ।
3. ਇਸ ਤੋਂ ਬਾਅਦ, ਆਪਣਾ ਰਜਿਸਟਰਡ ਮੋਬਾਈਲ ਨੰਬਰ ਦਰਜ ਕਰੋ, OTP ਦਰਜ ਕਰੋ ਅਤੇ ਅੱਗੇ ਵਧੋ।
4. ਇਸ ਤੋਂ ਬਾਅਦ ਤੁਹਾਨੂੰ Update your Documents ਦੇ ਆਪਸ਼ਨ 'ਤੇ ਕਲਿੱਕ ਕਰਨਾ ਹੋਵੇਗਾ। ਇਸ ਤੋਂ ਬਾਅਦ, ਆਧਾਰ ਵਿੱਚ ਦਰਜ ਮੌਜੂਦਾ ਵੇਰਵੇ ਤੁਹਾਡੇ ਸਾਹਮਣੇ ਦਿਖਾਈ ਦੇਣਗੇ।
5. ਇਹਨਾਂ ਵੇਰਵਿਆਂ ਦੀ ਪੁਸ਼ਟੀ ਕਰੋ ਅਤੇ ਅੱਗੇ ਵਧੋ।
6. ਇਸ ਤੋਂ ਬਾਅਦ ਤੁਹਾਨੂੰ ਐਡਰੈੱਸ ਪਰੂਫ ਲਈ ਐਡਰੈੱਸ ਸਰਟੀਫਿਕੇਟ ਅਪਲੋਡ ਕਰਨਾ ਹੋਵੇਗਾ।
7. ਇਸ ਤੋਂ ਬਾਅਦ ਅੰਤ ਵਿੱਚ ਤੁਹਾਡਾ ਆਧਾਰ ਅਪਡੇਟ ਸਵੀਕਾਰ ਕੀਤਾ ਜਾਵੇਗਾ।
8. ਆਧਾਰ ਅੱਪਡੇਟ ਸਵੀਕਾਰ ਹੋਣ ਤੋਂ ਬਾਅਦ, ਤੁਹਾਡੇ ਲਈ 14 ਅੰਕਾਂ ਦਾ ਅੱਪਡੇਟ ਬੇਨਤੀ ਨੰਬਰ (URN) ਤਿਆਰ ਕੀਤਾ ਜਾਵੇਗਾ।
9. ਇਸ ਦੇ ਜ਼ਰੀਏ ਤੁਸੀਂ ਆਧਾਰ ਅਪਡੇਟ ਨੂੰ ਟ੍ਰੈਕ ਕਰ ਸਕਦੇ ਹੋ।

ਟਾਪ ਹੈਡਲਾਈਨ

Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

Embed widget