ਪੜਚੋਲ ਕਰੋ

2021 ਦੇ ਅਖੀਰ 'ਚ ਰਫਤਾਰ ਫੜ ਸਕਦੀ ਅਰਥਵਿਵਸਥਾ, ਮੁਡੀਜ਼ ਦਾ ਦਾਅਵਾ

ਰੇਟਿੰਗ ਏਜੰਸੀ ਮੂਡੀਜ਼ ਨੇ ਕਿਹਾ ਹੈ ਕਿ ਉੱਭਰ ਰਹੇ ਅਰਥਚਾਰਿਆਂ 'ਚੋਂ 2020 ਦੇ ਦੂਜੇ ਅੱਧ 'ਚ ਭਾਰਤ ਦੀ ਆਰਥਿਕਤਾ ਵਿੱਚ ਮਜ਼ਬੂਤ ਵਾਪਸੀ ਆ ਸਕਦੀ ਹੈ। ਇਸ ਦੇ ਨਾਲ ਇਹ 2021 ਦੇ ਆਖਰੀ ਮਹੀਨਿਆਂ ਵਿੱਚ ਪ੍ਰੀ-ਕੋਵਿਡ ਪੱਧਰ 'ਤੇ ਪਹੁੰਚ ਸਕਦਾ ਹੈ।

ਨਵੀਂ ਦਿੱਲੀ: ਰੇਟਿੰਗ ਏਜੰਸੀ ਮੂਡੀਜ਼ ਨੇ ਕਿਹਾ ਹੈ ਕਿ ਉੱਭਰ ਰਹੇ ਅਰਥਚਾਰਿਆਂ 'ਚੋਂ 2020 ਦੇ ਦੂਜੇ ਅੱਧ 'ਚ ਭਾਰਤ ਦੀ ਆਰਥਿਕਤਾ ਵਿੱਚ ਮਜ਼ਬੂਤ ਵਾਪਸੀ ਆ ਸਕਦੀ ਹੈ। ਇਸ ਦੇ ਨਾਲ ਇਹ 2021 ਦੇ ਆਖਰੀ ਮਹੀਨਿਆਂ ਵਿੱਚ ਪ੍ਰੀ-ਕੋਵਿਡ ਪੱਧਰ 'ਤੇ ਪਹੁੰਚ ਸਕਦਾ ਹੈ। ਗਲੋਬਲ ਮੈਕਰੋ ਆਉਟਲੁੱਕ 2020 ਨੂੰ ਅਪਡੇਟ ਕਰਦੇ ਹੋਏ ਰੇਟਿੰਗ ਏਜੰਸੀ ਨੇ ਕਿਹਾ ਕਿ ਕੋਵਿਡ-19 ਦੌਰਾਨ ਆਰਥਿਕ ਗਤੀਵਿਧੀ ਬਹੁਤ ਹੌਲੀ ਸੀ। ਇਸ ਤੋਂ ਇਲਾਵਾ ਅਗਲੇ ਸਾਲ ਤਕ ਵੈਕਸੀਨ ਵੀ ਆਉਣ ਦੀ ਉਮੀਦ ਨਹੀਂ। ਏਜੰਸੀ ਨੇ ਕਿਹਾ ਹੈ ਕਿ ਭਾਰਤ, ਇੰਡੋਨੇਸ਼ੀਆ ਤੇ ਚੀਨ ਦੀਆਂ ਅਰਥਵਿਵਸਥਾਵਾਂ 2020 ਦੇ ਦੂਜੇ ਅੱਧ 'ਚ ਉੱਭਰ ਰਹੇ ਅਰਥਚਾਰੇ ਰਿਕਵਰੀ ਕਰ ਸਕਦੇ ਹਨ ਤੇ 2021 ਦੇ ਅੰਤ ਤਕ ਇਸ 'ਚ ਪ੍ਰੀ-ਕੋਵੀਡ ਲੈਵਲ ਦੀ ਰਫਤਾਰ ਆ ਸਕਦੀ ਹੈ। ਰੇਟਿੰਗ ਏਜੰਸੀ ਨੇ ਭਾਰਤ ਦੀ ਗ੍ਰੋਥ ਦੇ ਮੁਲਾਂਕਣ ਨੂੰ ਨਹੀਂ ਬਦਲਿਆ। ਏਜੰਸੀ ਨੇ ਕਿਹਾ ਹੈ ਕਿ ਵਿੱਤੀ ਸਾਲ 2020-21 'ਚ ਆਰਥਿਕਤਾ 'ਚ 3.1 ਪ੍ਰਤੀਸ਼ਤ ਦੀ ਗਿਰਾਵਟ ਆ ਸਕਦੀ ਹੈ। 2021 'ਚ  ਇਹ ਵਿਕਾਸ ਦਰ 6.9 ਪ੍ਰਤੀਸ਼ਤ ਦਰਜ਼ ਹੋ ਸਕਦੀ ਹੈ। ਚੀਨ ਦੀ ਆਰਥਿਕਤਾ ਇਸ ਸਮੇਂ ਸਭ ਤੋਂ ਤੇਜ਼ੀ ਨਾਲ ਵਿਕਾਸ ਦਰ 1.2 ਪ੍ਰਤੀਸ਼ਤ ਦਰਸਾ ਰਹੀ ਹੈ। ਪਹਿਲਾਂ ਇਹ 1 ਪ੍ਰਤੀਸ਼ਤ ਦੀ ਦਰ ਨਾਲ ਵਧਣ ਦਾ ਅਨੁਮਾਨ ਲਾਇਆ ਗਿਆ ਸੀ। ਮੂਡੀਜ਼ ਨੇ ਕਿਹਾ ਹੈ ਕਿ ਭਾਰਤ 'ਚ ਬੁਨਿਆਦੀ ਢਾਂਚੇ 'ਤੇ ਖਰਚੇ ਵਧਾ ਕੇ ਵਿਕਾਸ ਪ੍ਰਾਪਤ ਕੀਤਾ ਜਾ ਸਕਦਾ ਹੈ। ਹਾਲਾਂਕਿ, ਇਸ ਨੇ ਬੈਂਕਾਂ ਦੀ ਕਮਜ਼ੋਰੀ ਵੱਲ ਇਸ਼ਾਰਾ ਕੀਤਾ ਹੈ। ਮੂਡੀਜ਼ ਨੇ ਕਿਹਾ ਹੈ ਕਿ ਚੀਨ ਤੇ ਅਮਰੀਕਾ ਦਰਮਿਆਨ ਵਪਾਰ ਯੁੱਧ ਦਾ ਏਸ਼ੀਆਈ ਦੇਸ਼ਾਂ ਉੱਤੇ ਬੁਰਾ ਪ੍ਰਭਾਵ ਪੈ ਸਕਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ

Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ

ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
Advertisement
ABP Premium

ਵੀਡੀਓਜ਼

ਦਿਲਜੀਤ ਨੇ ਦਾਰੂ ਦੀ ਥਾਂ ਪੱਟੇ Coke ਦੇ ਡੱਟ, ਹੁਣ Coke ਨੇ ਦਿੱਤਾ ਜਵਾਬਨਾ ਅਭਿਸ਼ੇਕ ਆਏ ਨਾ ਅਮਿਤਾਭ , ਸਿਰਫ ਮਾਂ ਐਸ਼ਵਰਿਆ ਨਾਲ ਅਰਾਧਿਆ ਨੇ ਮਨਾਇਆ ਜਨਮਦਿਨਧੀ ਦਾ ਲੜ ਫੜਾਉਂਦੇ ਭਾਵੁਕ ਰਵਿੰਦਰ ਗਰੇਵਾਲ , ਪੰਜਾਬੀ Singer ਨਾਲ ਹੋਇਆ ਵਿਆਹਸ਼ਹਿਨਾਜ਼ ਗਿੱਲ ਬਣੀ ਪ੍ਰੋਡਿਉਸਰ , ਪਹਿਲੀ ਫਿਲਮ ਲਈ ਕੀਤੀ ਅਰਦਾਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ

ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ

Embed widget