ਪੜਚੋਲ ਕਰੋ

ਆਧਾਰ ਕਾਰਡ ਨਾ ਹੋਣ 'ਤੇ ਵੀ ਨਹੀਂ ਕੱਟੀ ਜਾ ਸਕੇਗੀ ਵੋਟ, ਚੋਣ ਕਮਿਸ਼ਨ ਨੇ ਕੀਤਾ ਸਪੱਸ਼ਟ

ਮੌਜੂਦਾ ਵੋਟਰਾਂ ਦੇ ਆਧਾਰ ਨੰਬਰ ਦੇ ਵੇਰਵੇ ਇਕੱਤਰ ਕਰਨ ਲਈ ਪਹਿਲੀ ਅਗਸਤ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਣੀ ਹੈ। ਆਧਾਰ ਨੰਬਰ ਨੂੰ ਵੋਟਰ ਸੂਚੀ ਡੇਟਾ ਨਾਲ ਜੋੜਨ ਲਈ ਸੋਧੇ ਹੋਏ ਰਜਿਸਟਰੇਸ਼ਨ ਫਾਰਮ 6ਬੀ ਵਿੱਚ ਲੋੜੀਂਦੀ ਵਿਵਸਥਾ ਕੀਤੀ ਗਈ ਹੈ। 

ਨਵੀਂ ਦਿੱਲੀ: ਚੋਣ ਕਮਿਸ਼ਨ (Election Commission) ਦਾ ਕਹਿਣਾ ਹੈ ਕਿ ਵੋਟਰ ਸੂਚੀ (Voter list) ਵਿੱਚ ਨਾਂ ਦਰਜ ਕਰਵਾਉਣ ਵਾਲੀ ਕਿਸੇ ਵੀ ਅਰਜ਼ੀ ਨੂੰ ‘ਆਧਾਰ ਨੰਬਰ’ ਦੀ ਅਣਹੋਂਦ ਵਿੱਚ ਨਾ ਤਾਂ ਰੱਦ ਕੀਤਾ ਜਾ ਸਕਦਾ ਤੇ ਨਾ ਹੀ ਵੋਟਰ ਸੂਚੀ ਵਿੱਚੋਂ ਨਾਮ ਕੱਟਿਆ ਜਾ ਸਕਦਾ ਹੈ। ਮੌਜੂਦਾ ਵੋਟਰਾਂ ਦੇ ਆਧਾਰ ਨੰਬਰ ਦੇ ਵੇਰਵੇ ਇਕੱਤਰ ਕਰਨ ਲਈ ਪਹਿਲੀ ਅਗਸਤ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਣੀ ਹੈ। ਆਧਾਰ ਨੰਬਰ ਨੂੰ ਵੋਟਰ ਸੂਚੀ ਡੇਟਾ ਨਾਲ ਜੋੜਨ ਲਈ ਸੋਧੇ ਹੋਏ ਰਜਿਸਟਰੇਸ਼ਨ ਫਾਰਮ 6ਬੀ ਵਿੱਚ ਲੋੜੀਂਦੀ ਵਿਵਸਥਾ ਕੀਤੀ ਗਈ ਹੈ। 

ਉਂਜ ਫਾਰਮ ਵਿੱਚ ਆਧਾਰ ਦੀ ਜਾਣਕਾਰੀ ਭਰਨਾ ਨਿਰੋਲ ਸਵੈ-ਇੱਛੁਕ ਹੈ। ਚੋਣ ਕਮਿਸ਼ਨ ਨੇ ਇਕ ਬਿਆਨ ਵਿੱਚ ਕਿਹਾ, ‘‘ਜੇ ਕੋਈ ਵਿਅਕਤੀ ਵਿਸ਼ੇਸ਼ ਆਪਣੇ ਆਧਾਰ ਨੰਬਰ ਦੇ ਵੇਰਵੇ ਭਰਨ ਜਾਂ ਇਸ ਬਾਰੇ ਸੂਚਿਤ ਕਰਨ ਵਿੱਚ ਅਸਮਰੱਥ ਹੈ ਤਾਂ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਵਾਲੀ ਕਿਸੇ ਵੀ ਅਰਜ਼ੀ ਨੂੰ ਰੱਦ ਨਾ ਕੀਤਾ ਜਾਵੇ ਤੇ ਨਾ ਹੀ ਆਧਾਰ ਦੀ ਅਣਹੋਂਦ ਵਿੱਚ ਕਿਸੇ ਦਾਂ ਨਾਂ ਵੋਟਰ ਸੂਚੀ ਵਿਚੋਂ ਕੱਟਿਆ ਜਾਵੇ। 

ਚੋਣ ਕਮਿਸ਼ਨ (Election Commission)  ਨੇ ਕਿਹਾ ਹੈ ਕਿ ਇਹ ਗੱਲ ਜ਼ੋਰ ਦੇ ਆਖੀ ਜਾਂਦੀ ਹੈ ਕਿ ਅਰਜ਼ੀਕਾਰਾਂ ਦੇ ਆਧਾਰ ਨੰਬਰ (Aadhaar Number) ਬਾਰੇ ਜਾਣਕਾਰੀ ਇਕੱਤਰ ਕਰਨ ਮੌਕੇ ਆਧਾਰ ਐਕਟ 2016 ਦੀ ਧਾਰਾ 37 ਵਿਚਲੀਆਂ ਵਿਵਸਥਾਵਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਸੂਰਤ ਵਿੱਚ ਆਧਾਰ ਨੰਬਰ ਬਾਰੇ ਜਾਣਕਾਰੀ ਜਨਤਕ ਨਾ ਹੋਵੇ।’’ 

ਚੋਣ ਕਮਿਸ਼ਨ (Election Commission) ਨੇ ਕਿਹਾ ਕਿ ਜੇ ਵੋਟਰਾਂ ਦੀ ਜਾਣਕਾਰੀ ਜਨਤਕ ਕਰਨ ਦੀ ਲੋੜ ਪੈਂਦੀ ਵੀ ਹੈ ਤਾਂ ‘ਆਧਾਰ’ ਦੇ ਵੇਰਵੇ ਹਟਾ ਦਿੱਤੇ ਜਾਣ ਜਾਂ ਇਨ੍ਹਾਂ ਨੂੰ ਲੁਕਾ ਦਿੱਤਾ ਜਾਵੇ। ਨਿਰਧਾਰਿਤ ਸਮੇਂ ’ਚ ਪੂਰੀ ਕੀਤੀ ਜਾਣ ਵਾਲੀ ਇਹ ਮਸ਼ਕ ਭਲਕੇ ਪਹਿਲੀ ਅਗਸਤ ਤੋਂ ਸ਼ੁਰੂ ਹੋਵੇਗੀ। ਉਂਜ ਨਵੇਂ ਫਾਰਮ ਵਿੱਚ ਆਧਾਰ ਨੰਬਰ ਭਰਨਾ ਹੈ ਜਾਂ ਨਹੀਂ, ਇਹ ਕੇਵਨ ਵੋਟਰ ਦੀ ਇੱਛਾ ’ਤੇ ਨਿਰਭਰ ਕਰੇਗਾ।

ਟਾਪ ਹੈਡਲਾਈਨ

Petrol-Diesel Price : ਕੀ LPG ਸਿਲੰਡਰ ਦੇ ਨਾਲ-ਨਾਲ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਵੀ ਵਧੀਆਂ ਕੀਮਤਾਂ ?
Petrol-Diesel Price : ਕੀ LPG ਸਿਲੰਡਰ ਦੇ ਨਾਲ-ਨਾਲ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਵੀ ਵਧੀਆਂ ਕੀਮਤਾਂ ?
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
LPG Price Hike : 'ਹਰ ਸਿਲੰਡਰ 'ਤੇ ਕਰੀਬ 700 ਰੁਪਏ ਦਾ ਨੁਕਸਾਨ', ਘਰੇਲੂ ਗੈਸ ਮਹਿੰਗੀ ਹੋਣ 'ਤੇ ਕੇਂਦਰ ਸਰਕਾਰ ਦਾ ਬਿਆਨ
LPG Price Hike : 'ਹਰ ਸਿਲੰਡਰ 'ਤੇ ਕਰੀਬ 700 ਰੁਪਏ ਦਾ ਨੁਕਸਾਨ', ਘਰੇਲੂ ਗੈਸ ਮਹਿੰਗੀ ਹੋਣ 'ਤੇ ਕੇਂਦਰ ਸਰਕਾਰ ਦਾ ਬਿਆਨ
Gold-Silver Price: 420,000 ਰੁਪਏ ਦੇ ਹਾਈ ਰਿਕਾਰਡ ਤੋਂ 2,48,201 ਰੁਪਏ 'ਤੇ ਡਿੱਗੀ ਚਾਂਦੀ, ਜਾਣੋ ਅੱਜ ਸੋਨਾ ਕਿੰਨਾ ਸਸਤਾ? ਇਨ੍ਹਾ ਸ਼ਹਿਰਾਂ ਚ 10 ਗ੍ਰਾਮ ਸਣੇ 22-24 ਕੈਰੇਟ ਦਾ ਇੰਨਾ ਰੇਟ...
420,000 ਰੁਪਏ ਦੇ ਹਾਈ ਰਿਕਾਰਡ ਤੋਂ 2,48,201 ਰੁਪਏ 'ਤੇ ਡਿੱਗੀ ਚਾਂਦੀ, ਜਾਣੋ ਅੱਜ ਸੋਨਾ ਕਿੰਨਾ ਸਸਤਾ? ਇਨ੍ਹਾ ਸ਼ਹਿਰਾਂ ਚ 10 ਗ੍ਰਾਮ ਸਣੇ 22-24 ਕੈਰੇਟ ਦਾ ਇੰਨਾ ਰੇਟ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 

Embed widget