ਪੜਚੋਲ ਕਰੋ

ਜੁਲਾਈ 'ਚ ਵਧੇਗਾ ਫਿਟਮੈਂਟ ਫੈਕਟਰ! ਬੇਸਿਕ ਤਨਖ਼ਾਹ 'ਚ ਘੱਟੋ-ਘੱਟ 8,000 ਰੁਪਏ ਦਾ ਹੋਵੇਗਾ ਵਾਧਾ

ਜੁਲਾਈ 'ਚ ਕੇਂਦਰੀ ਕਰਮਚਾਰੀਆਂ ਦੇ ਫਿਟਮੈਂਟ ਫੈਕਟਰ 'ਚ ਸੋਧ (Fitment Factor Revision) ਹੋਣ ਕਾਰਨ ਬੇਸਿਕ ਤਨਖਾਹ 18,000 ਰੁਪਏ ਤੋਂ ਵਧ ਕੇ 26,000 ਰੁਪਏ ਹੋ ਜਾਵੇਗੀ।

7th Pay Commission: ਅਗਲੇ ਮਹੀਨੇ ਕੇਂਦਰ ਸਰਕਾਰ ਫਿਟਮੈਂਟ ਫੈਕਟਰ 'ਤੇ ਫੈਸਲਾ ਲੈ ਸਕਦੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸਰਕਾਰ ਜੁਲਾਈ 'ਚ ਫਿਟਮੈਂਟ ਫੈਕਟਰ ਵਧਾਉਣ 'ਤੇ ਵਿਚਾਰ ਕਰ ਰਹੀ ਹੈ ਜੇਕਰ ਅਜਿਹਾ ਹੁੰਦਾ ਹੈ ਤਾਂ ਕੇਂਦਰੀ ਕਰਮਚਾਰੀਆਂ ਦੀ ਬੇਸਿਕ ਸੈਲਰੀ 'ਚ ਸਿੱਧਾ 8,000 ਰੁਪਏ ਦਾ ਵਾਧਾ ਹੋਵੇਗਾ। ਜੁਲਾਈ 'ਚ ਕੇਂਦਰੀ ਕਰਮਚਾਰੀਆਂ ਦੇ ਫਿਟਮੈਂਟ ਫੈਕਟਰ 'ਚ ਸੋਧ (Fitment Factor Revision) ਹੋਣ ਕਾਰਨ ਬੇਸਿਕ ਤਨਖਾਹ 18,000 ਰੁਪਏ ਤੋਂ ਵਧ ਕੇ 26,000 ਰੁਪਏ ਹੋ ਜਾਵੇਗੀ।

ਸਰਕਾਰੀ ਮੁਲਾਜ਼ਮ ਵੀ ਲੰਬੇ ਸਮੇਂ ਤੋਂ ਸਰਕਾਰ ਤੋਂ ਫਿਟਮੈਂਟ ਫੈਕਟਰ ਵਧਾਉਣ ਦੀ ਮੰਗ ਕਰ ਰਹੇ ਹਨ। ਫਿਟਮੈਂਟ ਫੈਕਟਰ ਨੂੰ ਜਲਦੀ ਹੀ ਸੋਧਿਆ ਜਾਵੇਗਾ, ਇਸ ਸਮੇਂ ਸਰਕਾਰੀ ਕਰਮਚਾਰੀਆਂ ਦਾ ਫਿਟਮੈਂਟ ਫੈਕਟਰ 2.57 ਫੀਸਦੀ ਹੈ। ਜੇਕਰ ਫਿਟਮੈਂਟ ਫੈਕਟਰ ਨੂੰ ਵਧਾ ਕੇ 3.68 ਕੀਤਾ ਜਾਂਦਾ ਹੈ ਤਾਂ ਕਰਮਚਾਰੀਆਂ ਦੀ ਬੇਸਿਕ ਤਨਖਾਹ 26,000 ਰੁਪਏ ਹੋ ਜਾਵੇਗੀ।

ਇਹ ਵੀ ਪੜ੍ਹੋ : Punjab News: ਅਡਾਨੀ ਗਰੁੱਪ ਦੇ ਸ਼ਾਪਿੰਗ ਮਾਲ 'ਚ ਲਾਈ ਗੁਰੂ ਗੋਬਿੰਦ ਸਿੰਘ ਦੀ ਮੂਰਤੀ, ਸਿੱਖਾਂ ਵੱਲੋਂ ਸੋਚੀ ਸਮਝੀ ਸਾਜ਼ਿਸ਼ ਕਰਾਰ


ਹੁਣ ਜੇ ਤੁਹਾਡੀ ਘੱਟੋ-ਘੱਟ ਤਨਖਾਹ 18,000 ਰੁਪਏ ਹੈ, ਤਾਂ ਭੱਤੇ ਨੂੰ ਛੱਡ ਕੇ ਤੁਹਾਨੂੰ 2.57 ਫਿਟਮੈਂਟ ਫੈਕਟਰ ਦੇ ਅਨੁਸਾਰ 46,260 ਰੁਪਏ (18,000 X 2.57 = 46,260) ਮਿਲਣਗੇ। ਹੁਣ ਜੇਕਰ ਫਿਟਮੈਂਟ ਫੈਕਟਰ 3.68 ਹੈ ਤਾਂ ਤੁਹਾਡੀ ਤਨਖਾਹ 95,680 ਰੁਪਏ (26000X3.68 = 95,680) ਹੋਵੇਗੀ। ਕਰਮਚਾਰੀ ਫਿਟਮੈਂਟ ਫੈਕਟਰ ਵਧਾਉਣ ਦੀ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ ਸਰਕਾਰੀ ਕਰਮਚਾਰੀ ਲਗਾਤਾਰ ਫਿਟਮੈਂਟ ਫੈਕਟਰ ਵਧਾਉਣ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ : World Food Safety Day 2023 : ਹਰ ਸਾਲ 7 ਜੂਨ ਨੂੰ ਹੀ ਕਿਉਂ ਮਨਾਇਆ ਜਾਂਦੈ ਵਿਸ਼ਵ ਭੋਜਨ ਸੁਰੱਖਿਆ ਦਿਵਸ, ਜਾਣੋ ਕੀ ਹੈ ਇਸ ਸਾਲ ਦਾ ਇਤਿਹਾਸ , ਮਹੱਤਵ ਤੇ ਇਸ ਸਾਲ ਦੀ ਥੀਮ

ਫਿਟਮੈਂਟ ਫੈਕਟਰ ਵਧਣ ਨਾਲ ਉਸ ਦੀ ਮੂਲ ਤਨਖਾਹ 18,000 ਰੁਪਏ ਤੋਂ ਵਧ ਕੇ 26,000 ਰੁਪਏ ਹੋ ਜਾਵੇਗੀ। ਕਰਮਚਾਰੀਆਂ ਦੀ ਤਨਖ਼ਾਹ ਵਿੱਚ ਸਿੱਧਾ 8,000 ਰੁਪਏ ਦਾ ਵਾਧਾ ਹੋਵੇਗਾ। ਬੇਸਿਕ ਤਨਖ਼ਾਹ ਵਿੱਚ ਵਾਧੇ ਨਾਲ ਇਸ ਨਾਲ ਸਬੰਧਤ ਭੱਤੇ ਜਿਵੇਂ ਕਿ ਮਹਿੰਗਾਈ ਭੱਤਾ (Dearness Allwance - DA), ਮਕਾਨ ਕਿਰਾਇਆ ਭੱਤਾ ਆਦਿ ਵਿੱਚ ਵੀ ਵਾਧਾ ਹੋਵੇਗਾ ਕਿਉਂਕਿ ਇਹ ਵੀ ਸਿਰਫ਼ ਮੁੱਢਲੀ ਤਨਖ਼ਾਹ 'ਤੇ ਹੀ ਮਿਲਦੇ ਹਨ।

ਜੁਲਾਈ 'ਚ ਵਧੇਗਾ ਡੀਏ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਜੁਲਾਈ ਦਾ ਮਹੀਨਾ ਖੁਸ਼ਖਬਰੀ ਲੈ ਕੇ ਆ ਸਕਦਾ ਹੈ ਕਿਉਂਕਿ ਮਹਿੰਗਾਈ ਭੱਤੇ (DA) 'ਚ 3 ਤੋਂ 4 ਫੀਸਦੀ ਦਾ ਵਾਧਾ ਹੋ ਸਕਦਾ ਹੈ। ਸਰਕਾਰ ਡੀਏ ਨੂੰ ਮੌਜੂਦਾ 45 ਫੀਸਦੀ ਤੋਂ ਵਧਾ ਕੇ 46 ਫੀਸਦੀ ਕਰਨ 'ਤੇ ਵਿਚਾਰ ਕਰ ਰਹੀ ਹੈ। ਜੇਕਰ ਇਹ ਫੈਸਲਾ ਲਾਗੂ ਹੋ ਜਾਂਦਾ ਹੈ ਤਾਂ ਸੁਭਾਵਿਕ ਹੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਹੋਵੇਗਾ।

ਟਾਪ ਹੈਡਲਾਈਨ

Jio Platforms IPO: ਜੀਓ IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹਿਤ, ₹2.5 ਲੱਖ ਕਰੋੜ ਤੱਕ ਵੱਧੀ ਮੰਗ, ਜਾਣੋ ਖਾਸ ਡਿਟੇਲ...
ਜੀਓ IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹਿਤ, ₹2.5 ਲੱਖ ਕਰੋੜ ਤੱਕ ਵੱਧੀ ਮੰਗ, ਜਾਣੋ ਖਾਸ ਡਿਟੇਲ...
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
17 ਅਕਤੂਬਰ ਨੂੰ ਬੈਂਕ ਰਹਿਣਗੇ ਬੰਦ? ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ
17 ਅਕਤੂਬਰ ਨੂੰ ਬੈਂਕ ਰਹਿਣਗੇ ਬੰਦ? ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ
Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
Embed widget