ਪੜਚੋਲ ਕਰੋ

ਖੁਸ਼ਖਬਰੀ! ਕੇਂਦਰ ਸਰਕਾਰ ਹਰ ਮਹੀਨੇ ਦੇਵੇਗੀ 5000 ਰੁਪਏ, ਜੇਕਰ ਲੈਣਾ ਚਾਹੁੰਦੇ ਫਾਇਦਾ ਤਾਂ ਕਰੋ ਇਹ ਕੰਮ

18 ਤੋਂ 40 ਸਾਲ ਦੀ ਉਮਰ ਵਰਗ ਦਾ ਕੋਈ ਵੀ ਭਾਰਤੀ ਨਾਗਰਿਕ, ਖਾਸ ਕਰ ਕੇ ਅਸੰਗਠਿਤ ਖੇਤਰ 'ਚ ਕੰਮ ਕਰਨ ਵਾਲੇ ਇਸ ਯੋਜਨਾ 'ਚ ਨਿਵੇਸ਼ ਕਰਕੇ ਪੈਨਸ਼ਨ ਦਾ ਲਾਭ ਲੈ ਸਕਦੇ ਹਨ।

ਅਟਲ ਪੈਨਸ਼ਨ ਯੋਜਨਾ: ਕੇਂਦਰ ਸਰਕਾਰ ਦੁਆਰਾ ਕਈ ਵਿਸ਼ੇਸ਼ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ, ਜਿਨ੍ਹਾਂ 'ਚ ਆਮ ਲੋਕਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਜੇਕਰ ਤੁਸੀਂ ਵੀ ਆਪਣੇ ਬੁਢਾਪੇ ਨੂੰ ਸੁਰੱਖਿਅਤ ਰੱਖਣ ਲਈ ਕੋਈ ਸਕੀਮ ਲੱਭ ਰਹੇ ਹੋ, ਤਾਂ ਅੱਜ ਅਸੀਂ ਇਕ ਅਜਿਹੀ ਸਰਕਾਰੀ ਸਕੀਮ ਬਾਰੇ ਦੱਸਾਂਗੇ, ਜਿਸ ਰਾਹੀਂ ਤੁਸੀਂ ਹਰ ਮਹੀਨੇ 5000 ਰੁਪਏ ਪ੍ਰਾਪਤ ਕਰ ਸਕਦੇ ਹੋ। ਆਓ ਮੈਂ ਤੁਹਾਨੂੰ ਦੱਸਦੇ ਹਾਂ ਕਿਵੇਂ

ਇਸ ਸਰਕਾਰੀ ਯੋਜਨਾ ਦਾ ਨਾਂ ਅਟਲ ਪੈਨਸ਼ਨ ਯੋਜਨਾ ਹੈ। ਇਸ 'ਚ ਤੁਹਾਨੂੰ ਸਰਕਾਰ ਵੱਲੋਂ ਹਰ ਮਹੀਨੇ ਇਕ ਪੱਕੀ ਪੈਨਸ਼ਨ ਦਿੱਤੀ ਜਾਂਦੀ ਹੈ। ਇਸ 'ਚ ਸਰਕਾਰ ਨਾਗਰਿਕਾਂ ਨੂੰ ਹਰ ਮਹੀਨੇ 1000 ਰੁਪਏ ਤੋਂ ਲੈ ਕੇ 5000 ਰੁਪਏ ਤਕ ਦੀ ਰਾਸ਼ੀ ਦਿੰਦੀ ਹੈ।

18 ਤੋਂ 40 ਸਾਲ ਦੀ ਉਮਰ ਵਰਗ ਦਾ ਕੋਈ ਵੀ ਭਾਰਤੀ ਨਾਗਰਿਕ, ਖਾਸ ਕਰ ਕੇ ਅਸੰਗਠਿਤ ਖੇਤਰ 'ਚ ਕੰਮ ਕਰਨ ਵਾਲੇ ਇਸ ਯੋਜਨਾ 'ਚ ਨਿਵੇਸ਼ ਕਰਕੇ ਪੈਨਸ਼ਨ ਦਾ ਲਾਭ ਲੈ ਸਕਦੇ ਹਨ। ਇਹ ਸਕੀਮ ਪੈਨਸ਼ਨ ਫੰਡ ਰੈਗੂਲੇਟਰੀ ਤੇ ਵਿਕਾਸ ਅਥਾਰਟੀ ਦੁਆਰਾ ਚਲਾਈ ਜਾਂਦੀ ਹੈ।

ਇਸ ਸਕੀਮ 'ਚ ਨਾਗਰਿਕਾਂ ਨੂੰ ਹਰ ਮਹੀਨੇ ਪ੍ਰੀਮੀਅਮ ਦੀ ਰਕਮ ਅਦਾ ਕਰਨੀ ਪੈਂਦੀ ਹੈ। ਜੇਕਰ ਬਿਨੈਕਾਰ ਦੀ ਉਮਰ 18 ਸਾਲ ਹੈ ਤਾਂ ਉਸ ਨੂੰ ਹਰ ਮਹੀਨੇ 210 ਰੁਪਏ ਦਾ ਪ੍ਰੀਮੀਅਮ ਅਦਾ ਕਰਨਾ ਪਵੇਗਾ। ਇਸ ਤੋਂ ਇਲਾਵਾ ਹਰ ਮਹੀਨੇ 1000 ਰੁਪਏ ਪੈਨਸ਼ਨ ਲੈਣ ਲਈ 18 ਸਾਲ ਦੀ ਉਮਰ 'ਚ ਸਿਰਫ 42 ਰੁਪਏ ਦੇਣੇ ਪੈਣਗੇ।

ਅਟਲ ਪੈਨਸ਼ਨ ਯੋਜਨਾ 'ਚ ਆਪਣਾ ਖਾਤਾ ਖੋਲ੍ਹਣ ਲਈ ਤੁਹਾਨੂੰ ਉਸ ਬੈਂਕ 'ਚ ਜਾਣਾ ਪਵੇਗਾ ਜਿੱਥੇ ਤੁਹਾਡਾ ਬਚਤ ਖਾਤਾ ਹੈ ਤੇ APY ਰਜਿਸਟ੍ਰੇਸ਼ਨ ਫਾਰਮ ਭਰਨਾ ਹੋਵੇਗਾ। ਇਸ ਨਾਲ ਹੀ ਆਧਾਰ ਅਤੇ ਮੋਬਾਈਲ ਨੰਬਰ ਵੀ ਦੇਣਾ ਹੋਵੇਗਾ। ਇਸ ਤੋਂ ਬਾਅਦ ਤੁਹਾਡੀ ਕਿਸ਼ਤ ਉਸੇ ਬੈਂਕ ਖਾਤੇ ਤੋਂ ਹਰ ਮਹੀਨੇ ਆਪਣੇ ਆਪ ਕੱਟੀ ਜਾਵੇਗੀ।

ਤੁਸੀਂ ਇਸ 'ਚ ਮਹੀਨਾਵਾਰ ਤਿਮਾਹੀ ਅਤੇ ਛਿਮਾਹੀ ਨਿਵੇਸ਼ ਕਰ ਸਕਦੇ ਹੋ। ਤੁਹਾਨੂੰ 42 ਸਾਲ ਦੀ ਉਮਰ ਤਕ ਨਿਵੇਸ਼ ਕਰਨਾ ਹੋਵੇਗਾ, ਜਿਸ ਤੋਂ ਬਾਅਦ 42 ਸਾਲਾਂ 'ਚ ਤੁਹਾਡਾ ਕੁੱਲ ਨਿਵੇਸ਼ 1.04 ਲੱਖ ਰੁਪਏ ਹੋ ਜਾਵੇਗਾ ਅਤੇ 60 ਸਾਲ ਬਾਅਦ ਤੁਹਾਨੂੰ 5000 ਰੁਪਏ ਦੀ ਮਹੀਨਾਵਾਰ ਪੈਨਸ਼ਨ ਮਿਲੇਗੀ।

ਇਸ ਯੋਜਨਾ 'ਚ ਇਕ ਮੈਂਬਰ ਦੇ ਨਾਮ 'ਤੇ ਸਿਰਫ ਇਕ ਖਾਤਾ ਖੋਲ੍ਹਿਆ ਜਾਵੇਗਾ। ਇਨਕਮ ਟੈਕਸ ਦੀ ਧਾਰਾ 80CCD ਤਹਿਤ ਇਸ ਨੂੰ ਟੈਕਸ ਛੋਟ ਦਾ ਲਾਭ ਮਿਲਦਾ ਹੈ। ਯੋਗਦਾਨ ਦੀ ਰਾਸ਼ੀ ਵੀ ਸਰਕਾਰ ਵੱਲੋਂ ਪਹਿਲੇ 5 ਸਾਲਾਂ ਲਈ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਸਿਆਸੀ ਪਾਰਟੀਆਂ ਨੂੰ ਹੁਣ ਪੰਜਾਬਣਾਂ 'ਤੇ ਟੇਕ! ਇੱਕ ਕਰੋੜ ਔਰਤਾਂ ਬਣਾਉਣਗੀਆਂ ਪੰਜਾਬ ਦੀ ਨਵੀਂ ਸਰਕਾਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾSukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget