ਪੜਚੋਲ ਕਰੋ

MSSC: ਔਰਤਾਂ ਲਈ ਖ਼ਾਸ ਹੈ ਇਹ ਸਰਕਾਰੀ ਸਕੀਮ, ਘੱਟ ਨਿਵੇਸ਼ 'ਤੇ ਮਿਲੇਗਾ ਜ਼ਬਰਦਸਤ ਰਿਟਰਨ

MSSC Scheme: ਸਰਕਾਰ ਨੇ ਖਾਸ ਤੌਰ 'ਤੇ ਔਰਤਾਂ ਲਈ ਮਹਿਲਾ ਸਨਮਾਨ ਬੱਚਤ ਸਰਟੀਫਿਕੇਟ ਸਕੀਮ ਸ਼ੁਰੂ ਕੀਤੀ ਹੈ। ਜੇ ਤੁਸੀਂ ਵੀ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹੋ, ਤਾਂ ਅਸੀਂ ਤੁਹਾਨੂੰ ਇਸ ਦੇ ਵੇਰਵੇ ਬਾਰੇ ਦੱਸ ਰਹੇ ਹਾਂ।

Mahila Samman Savings Certificate: ਬਜਟ 2023 ਵਿੱਚ ਮੋਦੀ ਸਰਕਾਰ ਨੇ ਔਰਤਾਂ ਅਤੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਇੱਕ ਨਵੀਂ ਬੱਚਤ ਯੋਜਨਾ ਦਾ ਐਲਾਨ ਕੀਤਾ ਹੈ। ਇਸ ਸਕੀਮ ਦਾ ਨਾਮ ਮਹਿਲਾ ਸਨਮਾਨ ਬੱਚਤ ਸਰਟੀਫਿਕੇਟ (Mahila Samman Savings Certificate) ਹੈ। ਇਸ ਸਕੀਮ ਨੂੰ ਸ਼ੁਰੂ ਕਰਨ ਪਿੱਛੇ ਸਰਕਾਰ ਦਾ ਉਦੇਸ਼ ਇਹ ਸੀ ਕਿ ਔਰਤਾਂ ਥੋੜ੍ਹੇ ਸਮੇਂ ਵਿੱਚ ਬਿਹਤਰ ਰਿਟਰਨ ਪ੍ਰਾਪਤ ਕਰ ਸਕਣ। ਇਸ ਦੇ ਨਾਲ ਹੀ ਨਿਵੇਸ਼ ਦੇ ਮਾਮਲੇ 'ਚ ਉਨ੍ਹਾਂ ਦੀ ਹਿੱਸੇਦਾਰੀ ਵਧਾਈ ਜਾ ਸਕਦੀ ਹੈ। ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਤੁਸੀਂ ਸਾਲ 2025 ਤੱਕ MSSC ਵਿੱਚ ਨਿਵੇਸ਼ ਕਰ ਸਕਦੇ ਹੋ। ਜੇਕਰ ਤੁਸੀਂ ਵੀ ਇਸ ਸਕੀਮ ਤਹਿਤ ਖਾਤਾ ਖੋਲ੍ਹਣਾ ਚਾਹੁੰਦੇ ਹੋ, ਤਾਂ ਅਸੀਂ ਤੁਹਾਨੂੰ ਇਸ ਦੇ ਵੇਰਵੇ ਬਾਰੇ ਦੱਸ ਰਹੇ ਹਾਂ।

ਮਹਿਲਾ ਸਨਮਾਨ ਬੱਚਤ ਸਕੀਮ ਬਾਰੇ ਜਾਣੋ -

ਇਸ ਯੋਜਨਾ ਦੇ ਤਹਿਤ ਕੋਈ ਵੀ ਔਰਤ ਕਿਸੇ ਵੀ ਡਾਕਘਰ ਵਿੱਚ ਇਹ ਖਾਤਾ ਖੋਲ੍ਹ ਸਕਦੀ ਹੈ। ਇਸ ਵਿੱਚ ਨਿਵੇਸ਼ ਦੀ ਰਕਮ 1,000 ਰੁਪਏ ਤੋਂ ਵੱਧ ਤੋਂ ਵੱਧ 2 ਲੱਖ ਰੁਪਏ ਤੱਕ ਹੋ ਸਕਦੀ ਹੈ। ਇਸ ਸਕੀਮ ਤਹਿਤ ਕਿਸੇ ਵੀ ਸਰਕਾਰੀ ਬੈਂਕ ਵਿੱਚ MSSC ਖਾਤਾ ਵੀ ਖੋਲ੍ਹਿਆ ਜਾ ਸਕਦਾ ਹੈ। ਜੇ ਤੁਸੀਂ ਅਗਸਤ 2023 ਵਿੱਚ ਖਾਤਾ ਖੋਲ੍ਹਦੇ ਹੋ, ਤਾਂ ਇਸਦੀ ਪਰਿਪੱਕਤਾ ਅਗਸਤ 2025 ਵਿੱਚ ਹੋਵੇਗੀ। ਤੁਹਾਨੂੰ ਯੋਜਨਾ ਦੇ ਤਹਿਤ ਜਮ੍ਹਾ ਰਾਸ਼ੀ 'ਤੇ 7.50 ਪ੍ਰਤੀਸ਼ਤ ਦੀ ਵਿਆਜ ਦਰ ਦਾ ਲਾਭ ਮਿਲੇਗਾ। ਸੈਂਟਰਲ ਬੈਂਕ ਆਫ ਇੰਡੀਆ ਦੀ ਅਧਿਕਾਰਤ ਵੈੱਬਸਾਈਟ 'ਤੇ ਦਿੱਤੀ ਗਈ ਜਾਣਕਾਰੀ ਮੁਤਾਬਕ ਕੋਈ ਵੀ ਔਰਤ ਇਸ ਯੋਜਨਾ 'ਚ ਨਿਵੇਸ਼ ਕਰ ਸਕਦੀ ਹੈ। 18 ਸਾਲ ਤੋਂ ਘੱਟ ਉਮਰ ਦੀ ਲੜਕੀ ਨੂੰ ਆਪਣੇ ਸਰਪ੍ਰਸਤ ਦੀ ਨਿਗਰਾਨੀ ਹੇਠ ਖਾਤਾ ਖੋਲ੍ਹਣਾ ਪੈਂਦਾ ਹੈ।

ਖਾਤਾ ਖੋਲ੍ਹਣ ਲਈ ਇਨ੍ਹਾਂ ਦਸਤਾਵੇਜ਼ਾਂ ਦੀ ਲੋੜ ਹੋਵੇਗੀ-

ਪੈਨ ਕਾਰਡ
ਆਧਾਰ ਕਾਰਡ
ਐਡਰੈੱਸ ਪਰੂਫ ਦੇ ਤੌਰ 'ਤੇ ਬਿਜਲੀ ਦਾ ਬਿੱਲ ਜਮ੍ਹਾਂ ਕਰਵਾ ਸਕਦੇ ਹਨ
ਫਾਰਮ-1
ਰਕਮ ਚੈੱਕ ਜਾਂ ਕੈਸ਼ ਰਾਹੀਂ ਜਮ੍ਹਾ ਕਰਵਾਉਣੀ ਹੋਵੇਗੀ

ਕੀ ਕਰਨਾ ਹੈ ਖਾਤਾ ਖੋਲ੍ਹਣ ਲਈ -

ਜੇਕਰ ਤੁਸੀਂ ਵੀ ਮਹਿਲਾ ਸਨਮਾਨ ਬੱਚਤ ਯੋਜਨਾ ਦੇ ਤਹਿਤ ਖਾਤਾ ਖੋਲ੍ਹਣਾ ਚਾਹੁੰਦੇ ਹੋ, ਤਾਂ ਪੋਸਟ ਆਫਿਸ ਜਾਂ ਕਿਸੇ ਬੈਂਕ 'ਤੇ ਜਾਓ।
ਡਾਕਘਰ ਜਾ ਕੇ ਸਕੀਮ ਦਾ ਫਾਰਮ ਭਰੋ ਅਤੇ ਜਮ੍ਹਾ ਕਰੋ।

ਜੇਕਰ ਤੁਸੀਂ ਪਹਿਲੀ ਵਾਰ ਪੋਸਟ ਆਫਿਸ ਵਿੱਚ ਖਾਤਾ ਖੋਲ੍ਹ ਰਹੇ ਹੋ, ਤਾਂ ਯਕੀਨੀ ਤੌਰ 'ਤੇ ਆਪਣਾ ਕੇਵਾਈਸੀ ਫਾਰਮ ਜਮ੍ਹਾਂ ਕਰੋ।
ਪੈਨ ਆਧਾਰ ਤੋਂ ਇਲਾਵਾ, ਤੁਸੀਂ ਕੇਵਾਈਸੀ ਦਸਤਾਵੇਜ਼ਾਂ ਵਜੋਂ ਆਪਣੇ ਪਤੇ ਦਾ ਸਬੂਤ ਵੀ ਜਮ੍ਹਾਂ ਕਰ ਸਕਦੇ ਹੋ।
ਤੁਸੀਂ ਖਾਤੇ ਵਿੱਚ ਫੰਡ ਜਮ੍ਹਾ ਕਰਨ ਲਈ ਨਕਦ ਜਾਂ ਚੈੱਕ ਦੀ ਵਰਤੋਂ ਕਰ ਸਕਦੇ ਹੋ।
ਫਾਰਮ ਜਮ੍ਹਾ ਕਰਨ ਅਤੇ ਭੁਗਤਾਨ ਕਰਨ ਤੋਂ ਬਾਅਦ, ਡਾਕਘਰ ਤੁਹਾਨੂੰ ਸਕੀਮ ਦਾ ਸਰਟੀਫਿਕੇਟ ਜਾਰੀ ਕਰੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget