ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Government Scheme: ਰੇਹੜੀ-ਫੜ੍ਹੀ ਵਾਲਿਆਂ ਨੂੰ ਬਿਨਾਂ ਗਾਰੰਟੀ ਦੇ ਸਰਕਾਰ ਦੇ ਰਹੀ ਹੈ 50,000 ਰੁਪਏ ਤੱਕ ਦਾ ਕਰਜ਼ਾ! ਜਾਣੋ ਕਿਵੇਂ...

Svanidhi Scheme: ਮੋਦੀ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਯੋਜਨਾ ਵਿੱਚ, ਸੜਕ ਵਿਕਰੇਤਾਵਾਂ ਨੂੰ ਕਰਜ਼ਾ ਚੁਕਾਉਣ ਲਈ ਕਾਫ਼ੀ ਸਮਾਂ ਮਿਲਦਾ ਹੈ। ਇੱਕ ਵਾਰ ਜਦੋਂ ਤੁਸੀਂ ਕਰਜ਼ਾ ਲੈਂਦੇ ਹੋ, ਤਾਂ ਤੁਸੀਂ ਇਸ ਨੂੰ 12 ਮਹੀਨਿਆਂ...

PM Svanidhi Scheme: ਕੋਰੋਨਾ ਮਹਾਮਾਰੀ (Covid-19) ਕਾਰਨ ਦੇਸ਼ ਦੇ ਗਰੀਬ ਵਰਗ ਨੂੰ ਕਾਫੀ ਨੁਕਸਾਨ ਹੋਇਆ ਹੈ ਅਤੇ ਲੱਖਾਂ ਲੋਕਾਂ ਦੀ ਨੌਕਰੀ ਚਲੀ ਗਈ ਹੈ। ਇਸ ਦਾ ਵੱਡਾ ਹਿੱਸਾ ਰੇਹੜੀ-ਫੜ੍ਹੀ (Street Vendors) ਵਾਲੇ ਦੇ ਲੋਕਾਂ ਦਾ ਹੈ। ਕੋਰੋਨਾ ਦੀ ਲਾਗ ਨੂੰ ਰੋਕਣ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਕਈ ਵਾਰ ਲਾਕਡਾਊਨ ਦਾ ਸਹਾਰਾ ਲਿਆ ਹੈ। ਅਜਿਹੇ 'ਚ ਰੋਜ਼ਾਨਾ ਕਮਾਉਣ ਅਤੇ ਖਾਣ ਵਾਲੇ ਲੋਕਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ।

ਅਜਿਹੀ ਸਥਿਤੀ ਵਿੱਚ, ਕੇਂਦਰ ਸਰਕਾਰ ਨੇ ਰੇਹੜੀ-ਫੜ੍ਹੀ ਲਾਉਣ ਵਾਲੇ ਲੋਕਾਂ ਲਈ ਅਤੇ ਉਨ੍ਹਾਂ ਨੂੰ ਦੁਬਾਰਾ ਆਪਣਾ ਕੰਮ ਸ਼ੁਰੂ ਕਰਨ ਲਈ 'ਪੀਐਮ ਸਵਨਿਧੀ ਯੋਜਨਾ' (PM Svanidhi Yojana) ਸ਼ੁਰੂ ਕੀਤੀ ਹੈ। ਇਸ ਸਕੀਮ ਲਈ ਸਰਕਾਰ ਸੜਕ ਕਿਨਾਰੇ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਨੂੰ 10,000 ਰੁਪਏ ਤੋਂ ਲੈ ਕੇ 50,000 ਰੁਪਏ ਤੱਕ ਦੇ ਕਰਜ਼ੇ ਦੀ ਸਹੂਲਤ ਪ੍ਰਦਾਨ ਕਰਦੀ ਹੈ।

ਬਿਨਾਂ ਕਿਸੇ ਗਰੰਟੀ ਦੇ ਮਿਲਦੈ ਲੋਨ 

'ਪ੍ਰਧਾਨ ਮੰਤਰੀ ਸਵਨਿਧੀ ਯੋਜਨਾ' ਦੇ ਤਹਿਤ ਪ੍ਰਾਪਤ ਕਰਜ਼ੇ ਵਿੱਚ ਕਿਸੇ ਲੋਨ ਗਾਰੰਟੀ ਦੀ ਲੋੜ ਨਹੀਂ ਹੈ। ਇਹ ਇੱਕ ਕੋਲਟਰਲ ਫਰੀ ਲੋਨ  (Collateral Free Loan) ਹੈ ਭਾਵ ਬਿਨਾਂ ਗਰੰਟੀ ਦੇ ਮੁਫਤ ਵਪਾਰਕ ਕਰਜ਼ਾ। ਅਜਿਹੇ 'ਚ ਰੇਹੜੀ ਵਾਲਿਆਂ ਲਈ ਇਹ ਇਕ ਵੱਡੀ ਸਕੀਮ ਸਾਬਤ ਹੋ ਰਹੀ ਹੈ। ਸਟ੍ਰੀਟ ਵਿਕਰੇਤਾ ਆਪਣੇ ਕਾਰੋਬਾਰ ਨੂੰ ਵਧਾਉਣ ਲਈ ਇਹ ਕਰਜ਼ਾ ਵਾਰ-ਵਾਰ ਲੈ ਸਕਦੇ ਹਨ। ਤੁਹਾਨੂੰ ਪਹਿਲੀ ਵਾਰ 10,000 ਰੁਪਏ ਦਾ ਕਰਜ਼ਾ ਮਿਲਦਾ ਹੈ। ਤੁਸੀਂ ਇਸ ਲੋਨ ਦਾ ਭੁਗਤਾਨ ਹਰ ਮਹੀਨੇ ਕਰ ਸਕਦੇ ਹੋ।

ਤੁਹਾਨੂੰ ਕਰਜ਼ਾ ਚੁਕਾਉਣ ਲਈ ਕਿੰਨਾ ਮਿਲਦੈ ਸਮਾਂ

ਦੱਸ ਦੇਈਏ ਕਿ ਮੋਦੀ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਯੋਜਨਾ ਵਿੱਚ, ਸਟਰੀਟ ਵੈਂਡਰਾਂ ਨੂੰ ਕਰਜ਼ਾ ਚੁਕਾਉਣ ਲਈ ਕਾਫ਼ੀ ਸਮਾਂ ਮਿਲਦਾ ਹੈ। ਇੱਕ ਵਾਰ ਜਦੋਂ ਤੁਸੀਂ ਕਰਜ਼ਾ ਲੈਂਦੇ ਹੋ, ਤਾਂ ਤੁਸੀਂ ਇਸ ਨੂੰ 12 ਮਹੀਨਿਆਂ ਵਿੱਚ ਭਾਵ 1 ਸਾਲ ਵਿੱਚ ਵਾਪਸ ਕਰ ਸਕਦੇ ਹੋ। ਜੇ ਤੁਸੀਂ ਚਾਹੋ ਤਾਂ ਇਸ ਲੋਨ ਦਾ ਭੁਗਤਾਨ ਹਰ ਮਹੀਨੇ ਕਿਸ਼ਤਾਂ ਵਿੱਚ ਕਰ ਸਕਦੇ ਹੋ। ਇਸ ਲਈ ਤੁਹਾਡੇ ਕੋਲ ਆਧਾਰ ਕਾਰਡ ਹੋਣਾ ਜ਼ਰੂਰੀ ਹੈ।

ਪੀਐਮ ਸਵਨਿਧੀ ਯੋਜਨਾ ਦੀ ਅਰਜ਼ੀ ਦੀ ਪ੍ਰਕਿਰਿਆ

- ਤੁਸੀਂ ਕਿਸੇ ਵੀ ਸਰਕਾਰੀ ਬੈਂਕ ਵਿੱਚ ਜਾ ਕੇ ਇਸ ਸਕੀਮ ਲਈ ਅਪਲਾਈ ਕਰ ਸਕਦੇ ਹੋ।
- ਤੁਸੀਂ ਬੈਂਕ ਜਾ ਕੇ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਦਾ ਫਾਰਮ ਦੁਬਾਰਾ ਭਰੋ।
- ਇਸ ਨਾਲ ਆਧਾਰ ਦੀ ਕਾਪੀ ਦਿਓ।
- ਇਸ ਤੋਂ ਬਾਅਦ ਬੈਂਕ ਤੁਹਾਡੇ ਲੋਨ ਨੂੰ ਮਨਜ਼ੂਰੀ ਦੇਵੇਗਾ।
- ਤੁਹਾਨੂੰ ਲੋਨ ਦੀ ਰਕਮ ਕਿਸ਼ਤਾਂ ਵਿੱਚ ਮਿਲੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

ABP Premium

ਵੀਡੀਓਜ਼

Dera Baba Nanak | AAP | ਆਪ ਦੇ ਮੰਤਰੀ ਨੇ ਸੁਖਜਿੰਦਰ ਰੰਧਾਵਾ ਬਾਰੇ ਇਹ ਕੀ ਕਹਿ ਦਿੱਤਾ | Lal Chand Kataruchak|ਜਿੱਤ ਤੋਂ ਬਾਅਦ ਆਪ ਦੇ ਗੁਰਦੀਪ ਰੰਧਾਵਾ ਨੇ ਕਹਿ ਦਿੱਤੀ ਵੱਡੀ ਗੱਲBarnala| Kala Dhillon | ਕੁਲਦੀਪ ਢਿੱਲੋਂ ਨੇ ਬਰਨਾਲਾ ਤੋਂ ਮਾਰੀ ਬਾਜ਼ੀ, AAP ਨੂੰ ਬਾਗ਼ੀ ਨੇ ਲਾਈ ਠਿੱਬੀPunjab By Polls | Aam Aadmi Party | 3 ਸੀਟਾਂ 'ਤੇ ਆਪ ਦੀ ਜਿੱਤ ਤੋਂ Arvind Kejriwal ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ

Embed widget