ਪੜਚੋਲ ਕਰੋ

ਦੇਸ਼ ਨਾਲੋਂ ਘੱਟ ਰਹੀ ਪੰਜਾਬ 'ਚ ਮਹਿੰਗਾਈ ਦਰ, ਟੈਕਸ ਨੀਤੀ ਤੇ ਸਪਲਾਈ ਲਾਈਨ ਦੀ ਕੁਸ਼ਲਤਾ ਕਰਕੇ ਫਰਕ

ਜੀਐਸਟੀ ਲਾਗੂ ਹੋਣ ਦੇ ਪੰਜ ਸਾਲ ਬਾਅਦ ਵੀ ਭਾਰਤ ਵਿੱਚ ਪ੍ਰਚੂਨ ਮਹਿੰਗਾਈ ਰਾਜਾਂ ਵਿੱਚ ਕਾਫ਼ੀ ਹੱਦ ਤੱਕ ਵੱਖ-ਵੱਖ ਹੈ। ਇਸ ਦੀ ਵਜ੍ਹਾ ਸਥਾਨਕ ਪੱਧਰ ਉਤੇ ਲੱਗਦੇ ਟੈਕਸ ਤੇ ਸਪਲਾਈ ਲੜੀ ਨਾਲ ਜੁੜੇ ਪੱਖ ਹਨ ਜੋ ਖ਼ਪਤਕਾਰ ਕੀਮਤਾਂ ਵਿਚ ਫ਼ਰਕ ਪੈਦਾ ਕਰਦੇ ਹਨ।

ਚੰਡੀਗੜ੍ਹ: ਜੀਐਸਟੀ (ਮਾਲ ਤੇ ਸੇਵਾਵਾਂ ਟੈਕਸ) ਲਾਗੂ ਹੋਣ ਦੇ ਪੰਜ ਸਾਲ ਬਾਅਦ ਵੀ ਭਾਰਤ ਵਿੱਚ ਪ੍ਰਚੂਨ ਮਹਿੰਗਾਈ ਰਾਜਾਂ ਵਿੱਚ ਕਾਫ਼ੀ ਹੱਦ ਤੱਕ ਵੱਖ-ਵੱਖ ਹੈ। ਇਸ ਦੀ ਵਜ੍ਹਾ ਸਥਾਨਕ ਪੱਧਰ ਉਤੇ ਲੱਗਦੇ ਟੈਕਸ ਤੇ ਸਪਲਾਈ ਲੜੀ ਨਾਲ ਜੁੜੇ ਪੱਖ ਹਨ ਜੋ ਖ਼ਪਤਕਾਰ ਕੀਮਤਾਂ ਵਿਚ ਫ਼ਰਕ ਪੈਦਾ ਕਰਦੇ ਹਨ।

ਪੰਜਾਬ ਸਮੇਤ ਹੋਰ ਸੂਬਿਆਂ ਵਿੱਚ ਮਹਿੰਗਾਈ ਦੀ ਦਰ ਜੂਨ ਮਹੀਨੇ ਕੌਮੀ ਔਸਤ ਨਾਲੋਂ ਘੱਟ ਰਹੀ ਹੈ। ਜੂਨ ਦੇ ਮਹੀਨੇ ਲਈ ਖ਼ਪਤਕਾਰ ਮੁੱਲ ਸੂਚਕ ਅੰਕ (ਸੀਪੀਆਈ) ਅਧਾਰਤ ਮਹਿੰਗਾਈ ਦੀ ਦਰ ਤਿਲੰਗਾਨਾ ਵਿਚ 10.5 ਪ੍ਰਤੀਸ਼ਤ ਰਹੀ ਤੇ ਬਿਹਾਰ ਵਿੱਚ ਇਹ ਸਿਰਫ਼ 4.7 ਪ੍ਰਤੀਸ਼ਤ ਸੀ। ਜਦਕਿ ਕੌਮੀ ਔਸਤ 7 ਫੀਸਦ ਸੀ।

ਮਾਹਿਰਾਂ ਦਾ ਮੰਨਣਾ ਹੈ ਕਿ ਰਾਜਾਂ ਵਿਚਾਲੇ ਮਹਿੰਗਾਈ ਦੇ ਇਸ ਫ਼ਰਕ ਲਈ ਆਵਾਜਾਈ ਲਾਗਤ, ਰਾਜ ਸਰਕਾਰਾਂ ਦੀ ਅਲੱਗ-ਅਲੱਗ ਟੈਕਸ ਨੀਤੀ ਤੇ ਸਪਲਾਈ ਲੜੀ ਦੀ ਕੁਸ਼ਲਤਾ ਜਿਹੇ ਪੱਖਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਸਕਦਾ ਹੈ। ਨਵੇਂ ਰਿਲੀਜ਼ ਸੀਪੀਆਈ ਦੇ ਅੰਕੜਿਆਂ ਅਨੁਸਾਰ ਆਂਧਰਾ ਪ੍ਰਦੇਸ਼ ਤੇ ਹਰਿਆਣਾ ਸਮੇਤ ਕੁਝ ਰਾਜਾਂ ਵਿੱਚ ਮਹਿੰਗਾਈ ਅੱਠ ਪ੍ਰਤੀਸ਼ਤ ਤੋਂ ਵੱਧ ਰਹੀ ਹੈ।

ਕੌਮੀ ਔਸਤ ਤੋਂ ਜ਼ਿਆਦਾ ਮਹਿੰਗਾਈ ਵਾਲੇ ਰਾਜਾਂ ਵਿੱਚ ਅਸਾਮ, ਗੁਜਰਾਤ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੜੀਸਾ, ਰਾਜਸਥਾਨ ਤੇ ਪੱਛਮੀ ਬੰਗਾਲ ਜਿਹੇ ਰਾਜ ਵੀ ਸ਼ਾਮਲ ਸਨ। ਜੰਮੂ ਕਸ਼ਮੀਰ ਵਿੱਚ ਮਹਿੰਗਾਈ ਦੀ ਦਰ 7.2 ਪ੍ਰਤੀਸ਼ਤ ਸੀ। ਜਦਕਿ ਉੱਤਰਾਖੰਡ, ਯੂਪੀ, ਪੰਜਾਬ, ਕਰਨਾਟਕ, ਝਾਰਖੰਡ ਤੇ ਛੱਤੀਸਗੜ੍ਹ ਵਿੱਚ ਮਹਿੰਗਾਈ ਦੀ ਦਰ ਜੂਨ ਮਹੀਨੇ ਕੌਮੀ ਔਸਤ ਨਾਲੋਂ ਘੱਟ ਰਹੀ। ਤਾਮਿਲਨਾਡੂ, ਦਿੱਲੀ, ਹਿਮਾਚਲ ਪ੍ਰਦੇਸ਼ ਤੇ ਕੇਰਲਾ ਵਿੱਚ ਤਾਂ ਪ੍ਰਚੂਨ ਮਹਿੰਗਾਈ ਛੇ ਪ੍ਰਤੀਸ਼ਤ ਤੋਂ ਵੀ ਘੱਟ ਰਹੀ ਹੈ।

ਇਸ ਦੌਰਾਨ ਆਰਐਸਐਸ ਦੇ ਜਨਰਲ ਸਕੱਤਰ ਦੱਤਾਤ੍ਰੇਯ ਹੋਸਾਬਲੇ ਨੇ ਕਿਹਾ ਹੈ ਕਿ ਮਹਿੰਗਾਈ ਤੇ ਭੋਜਨ ਦੀਆਂ ਕੀਮਤਾਂ ਵਿਚਲੇ ਸਬੰਧ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਲੋੜ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਲੋਕ ਚਾਹੁੰਦੇ ਹਨ ਕਿ ਰੋਟੀ, ਕੱਪੜਾ ਤੇ ਮਕਾਨ ਕਿਫਾਇਤੀ ਹੋਣ ਕਿਉਂਕਿ ਇਹ ਬੁਨਿਆਦੀ ਲੋੜਾਂ ਹਨ।

ਹੋਸਾਬਲੇ ਨੇ ਭਾਰਤ ਨੂੰ ਖੇਤੀਬਾੜੀ ਵਿੱਚ ਆਤਮ ਨਿਰਭਰ ਬਣਾਉਣ ਦਾ ਸਿਹਰਾ ਅੱਜ ਤੱਕ ਦੀਆਂ ਸਾਰੀਆਂ ਸਰਕਾਰਾਂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਭਾਵੇਂ ਜ਼ਰੂਰੀ ਵਸਤਾਂ ਹਰ ਕਿਸੇ ਲਈ ਕਿਫਾਇਤੀ ਹੋਣੀਆਂ ਚਾਹੀਦੀਆਂ ਹਨ, ਪਰ ਇਸ ਦਾ ਨੁਕਸਾਨ ਕਿਸਾਨਾਂ ਨੂੰ ਨਹੀਂ ਝੱਲਣਾ ਚਾਹੀਦਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget