ਪੜਚੋਲ ਕਰੋ

ਮੋਦੀ ਸਰਕਾਰ ਕਰੇਗੀ ਇੱਕ ਹੋਰ ਵੱਡਾ ਧਮਾਕਾ, ਸਰਕਾਰੀ ਬੈਂਕਾਂ ਦੀ ਗਿਣਤੀ 12 ਤੋਂ 5 ਕਰਨ ਦੀ ਤਿਆਰੀ

ਦੇਸ਼ ਵਿੱਚ ਜਨਤਕ ਖੇਤਰ ਦੇ ਬੈਂਕਾਂ ਦੀ ਗਿਣਤੀ 12 ਤੋਂ ਪੰਜ 'ਤੇ ਲੈ ਕੇ ਆਉਣ ਦੀ ਤਿਆਰੀ ਚੱਲ ਰਹੀ ਹੈ। ਇਸ ਦਿਸ਼ਾ 'ਚ ਪਹਿਲਾ ਕਦਮ ਬੈਂਕ ਆਫ ਇੰਡੀਆ, ਕੇਂਦਰੀ ਬੈਂਕ ਆਫ਼ ਇੰਡੀਆ, ਇੰਡੀਅਨ ਓਵਰਸੀਜ਼ ਬੈਂਕ, ਯੂਕੋ ਬੈਂਕ, ਬੈਂਕ ਆਫ਼ ਮਹਾਰਾਸ਼ਟਰ ਤੇ ਪੰਜਾਬ ਅਤੇ ਸਿੰਧ ਬੈਂਕ ਵਿੱਚ ਸਰਕਾਰੀ ਹਿੱਸੇਦਾਰੀ ਵੇਚਣ ਲਈ ਚੁੱਕਿਆ ਜਾ ਸਕਦਾ ਹੈ।

ਨਵੀਂ ਦਿੱਲੀ: ਮੋਦੀ ਸਰਕਾਰ ਇੱਕ ਹੋਰ ਵੱਡਾ ਧਮਾਕਾ ਕਰਨ ਵਾਲੀ ਹੈ। ਸਰਕਾਰ ਜਨਤਕ ਖੇਤਰੀ ਦੇ ਬੈਂਕਾਂ ਦੀ ਗਿਣਤੀ 12 ਤੋਂ ਘਟਾ 5 ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਮੁਤਾਬਕ ਸਰਕਾਰ ਦਾ ਵਿਚਾਰ ਹੈ ਕਿ ਦੇਸ਼ ਵਿੱਚ ਸਿਰਫ ਚਾਰ ਤੋਂ ਪੰਜ ਸਰਕਾਰੀ ਬੈਂਕ ਹੋਣੇ ਚਾਹੀਦੇ ਹਨ। ਇੱਕ ਅਧਿਕਾਰੀ ਨੇ ਕਿਹਾ ਕਿ ਸਰਕਾਰ ਨਿੱਜੀਕਰਨ ਸਬੰਧੀ ਨਵੀਂ ਤਜਵੀਜ਼ ਬਣਾ ਰਹੀ ਹੈ। ਇਸ ਪ੍ਰਸਤਾਵ ਵਿੱਚ ਬੈਂਕਾਂ ਦੀ ਗਿਣਤੀ ਘੱਟ ਕਰਨ ਦੀ ਯੋਜਨਾ ਹੋਵੇਗੀ। ਇਸ ਨੂੰ ਪਹਿਲਾਂ ਮੰਤਰੀ ਮੰਡਲ ਸਾਹਮਣੇ ਰੱਖਿਆ ਜਾਵੇਗਾ। ਵਿੱਤ ਮੰਤਰਾਲੇ ਨੇ ਇਸ ਸਬੰਧੀ ਕੋਈ ਟਿੱਪਣੀ ਨਹੀਂ ਕੀਤੀ।

ਸੂਤਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਆਰਥਿਕ ਗਤੀਵਿਧੀ ਹੌਲੀ ਹੋਣ ਕਾਰਨ ਦੇਸ਼ ਫੰਡਾਂ ਦੀ ਘਾਟ ਨਾਲ ਜੂਝ ਰਿਹਾ ਹੈ। ਅਜਿਹੀ ਸਥਿਤੀ ਵਿੱਚ ਸਰਕਾਰ ਗੈਰ-ਕੋਰ ਕੰਪਨੀਆਂ ਤੇ ਸੈਕਟਰਾਂ ਵਿੱਚ ਜਾਇਦਾਦ ਵੇਚ ਕੇ ਪੈਸਾ ਇਕੱਠਾ ਕਰਨ ਲਈ ਨਿੱਜੀਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ। ਅਜਿਹੀ ਸਥਿਤੀ ਵਿੱਚ ਕੁਝ ਜਨਤਕ ਖੇਤਰ ਦੇ ਬੈਂਕਾਂ ਵਿੱਚ ਹਿੱਸੇਦਾਰੀ ਵੇਚਣ ਦਾ ਵਿਕਲਪ ਰਹਿ ਜਾਂਦਾ ਹੈ।

ਸਰਕਾਰ ਨੇ ਪਿਛਲੇ ਸਾਲ 10 ਸਰਕਾਰੀ ਬੈਂਕਾਂ ਨੂੰ ਚਾਰ ਵੱਡੇ ਬੈਂਕਾਂ ਵਿੱਚ ਮਿਲਾਉਣ ਦਾ ਫੈਸਲਾ ਕੀਤਾ ਸੀ। ਇੱਕ ਅਧਿਕਾਰੀ ਨੇ ਕਿਹਾ ਕਿ ਹੁਣ ਸਰਕਾਰ ਬੈਂਕਾਂ ਦੀ ਹਿੱਸੇਦਾਰੀ ਵੇਚਣ ਦੀ ਤਿਆਰੀ ਕਰ ਰਹੀ ਹੈ। ਬੈਂਕਾਂ ਦੇ ਨਿੱਜੀਕਰਨ ਦੀ ਸਰਕਾਰ ਦੀ ਯੋਜਨਾ ਅਜਿਹੇ ਸਮੇਂ 'ਤੇ ਆਈ ਹੈ ਜਦੋਂ ਕੋਰੋਨਾ ਮਹਾਮਾਰੀ ਕਰਕੇ ਬੈਂਕਾਂ ਦਾ ਐਨਪੀਏ ਵਧਣ ਦੀ ਉਮੀਦ ਹੈ। ਮੌਜੂਦਾ ਸੰਕਟ ਕਾਰਨ ਆਰਥਿਕਤਾ ਠੱਪ ਹੈ, ਜਿਸ ਨਾਲ ਬੈਂਕਾਂ ਦੇ ਐਨਪੀਏ ਦੁੱਗਣੇ ਹੋਣ ਦੀ ਉਮੀਦ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget