ਪੜਚੋਲ ਕਰੋ

Google Employees: ਗੂਗਲ ਦੇ ਇਨ੍ਹਾਂ 30 ਹਜ਼ਾਰ ਕਰਮਚਾਰੀਆਂ ਦੀ ਨੌਕਰੀ 'ਤੇ ਸੰਕਟ, ਪਹਿਲਾਂ ਹੀ ਹੋ ਚੁੱਕੀ ਹੈ 12 ਹਜ਼ਾਰ ਲੋਕਾਂ ਦੀ ਛਾਂਟੀ

Google Ad Sales: ਗੂਗਲ ਨੇ ਫਿਰ ਤੋਂ ਛਾਂਟੀ ਬਾਰੇ ਸਪੱਸ਼ਟ ਤੌਰ 'ਤੇ ਕੁਝ ਨਹੀਂ ਕਿਹਾ ਹੈ, ਪਰ ਉਸ ਨੇ 30 ਹਜ਼ਾਰ ਲੋਕਾਂ ਦੀ ਟੀਮ ਨਾਲ ਵਿਭਾਗ ਦਾ ਪੁਨਰਗਠਨ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

Google Ad Sales: ਦੁਨੀਆ ਦੀ ਦਿੱਗਜ਼ ਟੇਕ ਕੰਪਨੀ ਗੂਗਲ (Google Inc) 'ਚ ਇੱਕ ਵਾਰ ਫਿਰ ਛਾਂਟੀ ਦੇ ਕਾਲੇ ਬੱਦਲ ਮੰਡਰਾ ਰਹੇ ਹਨ। ਕੰਪਨੀ ਨੇ ਇਸ ਸਾਲ ਦੀ ਸ਼ੁਰੂਆਤ 'ਚ 12,000 ਕਰਮਚਾਰੀਆਂ (12,000 employees) ਨੂੰ ਬਾਹਰ ਦਾ ਰਸਤਾ ਦਿਖਾਇਆ ਸੀ। ਕੰਪਨੀ ਦੇ ਇਤਿਹਾਸ ਵਿੱਚ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਛਾਂਟੀ ਸੀ। ਹੁਣ ਗੂਗਲ (Google) ਆਪਣੀ ਐਡਵਰਟਾਈਜ਼ਿੰਗ ਸੇਲਜ਼ ਯੂਨਿਟ (Advertising Sales Unit) 'ਚ ਬਦਲਾਅ ਕਰਨ ਜਾ ਰਿਹਾ ਹੈ। ਉਦੋਂ ਤੋਂ ਹੀ ਮੁਲਾਜ਼ਮਾਂ ਵਿੱਚ ਮੁੜ ਤੋਂ ਛਾਂਟੀ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਚਰਚਾ ਸ਼ੁਰੂ ਹੋ ਗਈ ਹੈ। ਇਸ ਵਿਭਾਗ ਵਿੱਚ ਕਰੀਬ 30 ਹਜ਼ਾਰ ਲੋਕ ਕੰਮ ਕਰਦੇ ਹਨ।

ਸੁੰਦਰ ਪਿਚਾਈ ਨੇ ਛਾਂਟੀ ਦੇ ਤਰੀਕੇ ਨੂੰ ਗਲਤ ਦਿੱਤਾ ਸੀ ਕਰਾਰ 

ਗੂਗਲ ਦੇ ਸੀਈਓ ਸੁੰਦਰ ਪਿਚਾਈ  (Sundar Pichai) ਨੇ ਹਾਲ ਹੀ ਵਿੱਚ ਕਿਹਾ ਸੀ ਕਿ ਕੰਪਨੀ ਨੇ ਛਾਂਟੀ ਪ੍ਰਕਿਰਿਆ  (Google Layoffs) ਨੂੰ ਸਹੀ ਢੰਗ ਨਾਲ ਨਹੀਂ ਕੀਤਾ। ਹਾਲਾਂਕਿ, ਉਸਨੇ ਕੰਪਨੀ ਦੇ ਭਵਿੱਖ ਲਈ ਇੱਕ ਬਹੁਤ ਮਹੱਤਵਪੂਰਨ ਕਦਮ ਵਜੋਂ ਛਾਂਟੀ ਨੂੰ ਜਾਇਜ਼ ਠਹਿਰਾਇਆ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਗੂਗਲ ਨੂੰ ਭਵਿੱਖ 'ਚ ਕਈ ਮਾੜੇ ਨਤੀਜੇ ਭੁਗਤਣੇ ਪੈਣਗੇ। ਹਾਲਾਂਕਿ, 2023 ਦੀ ਸ਼ੁਰੂਆਤ ਲਈ ਨਿਰਧਾਰਤ ਛਾਂਟੀ ਤੋਂ ਬਾਅਦ ਕਿਸੇ ਨੂੰ ਵੀ ਬਰਖਾਸਤ ਨਹੀਂ ਕੀਤਾ ਗਿਆ ਹੈ।

ਕੀ ਹੋਣ ਜਾ ਰਿਹੈ ਗੂਗਲ ਵਿੱਚ 

ਜਾਣਕਾਰੀ ਮੁਤਾਬਕ, ਪਿਛਲੇ ਹਫਤੇ ਹੋਈ ਬੈਠਕ 'ਚ ਗੂਗਲ ਅਮਰੀਕਾ ਅਤੇ ਗਲੋਬਲ ਪਾਰਟਨਰਜ਼ ਦੇ ਪ੍ਰਧਾਨ ਸੀਨ ਡਾਊਨੀ (Sean Downey) ਨੇ ਐਡ ਸੇਲਜ਼ ਟੀਮ ਦਾ ਪੁਨਰਗਠਨ ਕਰਨ ਦੀ ਯੋਜਨਾ ਬਾਰੇ ਦੱਸਿਆ। ਹਾਲਾਂਕਿ ਉਨ੍ਹਾਂ ਮੀਟਿੰਗ ਦੌਰਾਨ ਛਾਂਟੀਆਂ ਦਾ ਜ਼ਿਕਰ ਨਹੀਂ ਕੀਤਾ ਪਰ ਕੰਪਨੀ ਦੇ ਮੁਲਾਜ਼ਮਾਂ ਵਿੱਚ ਖਦਸ਼ੇ ਦੇ ਬੱਦਲ ਮੰਡਰਾ ਰਹੇ ਹਨ।

ਕਿਉਂ ਹੋ ਸਕਦੀ ਹੈ ਛਾਂਟੀ?

ਗੂਗਲ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਵਿੱਚ ਲਗਾਤਾਰ ਨਿਵੇਸ਼ ਕਰ ਰਿਹਾ ਹੈ। ਇਸ ਤੋਂ ਇਲਾਵਾ ਕੰਪਨੀ ਐਡ ਖਰੀਦਦਾਰੀ 'ਚ ਮਸ਼ੀਨ ਲਰਨਿੰਗ ਦੀ ਵਰਤੋਂ ਕਰ ਰਹੀ ਹੈ। ਏਆਈ ਦੀ ਵਰਤੋਂ ਕਾਰਨ ਹਰ ਜਗ੍ਹਾ ਲੋਕਾਂ ਦੀਆਂ ਨੌਕਰੀਆਂ ਖਤਰੇ ਵਿੱਚ ਹਨ। ਜਿਸ ਕਾਰਨ ਮੁਲਾਜ਼ਮ ਡਰੇ ਹੋਏ ਹਨ। ਜੇਕਰ ਕੰਪਨੀ ਮੁਲਾਜ਼ਮਾਂ ਨੂੰ ਬਰਖਾਸਤ ਨਹੀਂ ਕਰਦੀ ਤਾਂ ਉਨ੍ਹਾਂ ਦਾ ਤਬਾਦਲਾ ਕਿਸੇ ਹੋਰ ਵਿਭਾਗ ਵਿੱਚ ਕੀਤਾ ਜਾ ਸਕਦਾ ਹੈ। ਗੂਗਲ ਨੇ ਇਸ ਮੁੱਦੇ 'ਤੇ ਅਜੇ ਤੱਕ ਕੁਝ ਨਹੀਂ ਕਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget